ਸ਼ਨੀਵਾਰ, ਜੁਲਾਈ 11, 2026 10:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕਮਲ ਕੌਰ ਕਤਲ ਮਾਮਲਾ ‘ਚ ਅੰਮ੍ਰਿਤਪਾਲ ਮਹਿਰੋ ਅਤੇ ਜਸਪ੍ਰੀਤ ਸਿੰਘ ਨੂੰ ਮੈਡੀਕਲ ਜਾਂਚ ਲਈ ਲਿਆਂਦਾ ਗਿਆ AIIMS

ਕਮਲ ਕੌਰ ਕਤਲ ਮਾਮਲਾ 'ਚ ਅੰਮ੍ਰਿਤਪਾਲ ਮਹਿਰੋ ਅਤੇ ਜਸਪ੍ਰੀਤ ਸਿੰਘ ਨੂੰ ਮੈਡੀਕਲ ਜਾਂਚ ਲਈ ਲਿਆਂਦਾ ਗਿਆ AIIMS

by Pro Punjab Tv
ਜੂਨ 21, 2026
in Featured, Featured News, ਪੰਜਾਬ
0

ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਦੇ ਕਤਲ ਮਾਮਲੇ ਵਿੱਚ ਨਾਮਜ਼ਦ ਅਤੇ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋ ਨੂੰ ਬੀਤੀ ਕੱਲ੍ਹ ਸ਼ਨੀਵਾਰ ਨੂੰ ਸਖ਼ਤ ਸੁਰੱਖਿਆ ਹੇਠ ਏਮਜ਼ ਬਠਿੰਡਾ ਲਿਆਂਦਾ ਗਿਆ। ਉਸ ਦੇ ਨਾਲ ਜੇਲ੍ਹ ਵਿੱਚ ਬੰਦ ਇੱਕ ਹੋਰ ਮੁਲਜ਼ਮ ਜਸਪ੍ਰੀਤ ਸਿੰਘ ਨੂੰ ਵੀ ਡਾਕਟਰੀ ਜਾਂਚ ਲਈ ਹਸਪਤਾਲ ਲਿਜਾਇਆ ਗਿਆ।

ਜਾਣਕਾਰੀ ਮੁਤਾਬਕ ਦੋਵਾਂ ਮੁਲਜ਼ਮਾਂ ਨੂੰ ਵੱਖ-ਵੱਖ ਸਿਹਤ ਸਮੱਸਿਆਵਾਂ ਕਾਰਨ ਹਸਪਤਾਲ ਲਿਜਾਣਾ ਪਿਆ। ਅੰਮ੍ਰਿਤਪਾਲ ਸਿੰਘ ਮਹਿਰੋ ਨੂੰ ਅੱਖਾਂ ਸਬੰਧੀ ਸਮੱਸਿਆ ਆ ਰਹੀ ਸੀ, ਜਿਸ ਦੀ ਜਾਂਚ ਲਈ ਉਸ ਨੂੰ ਏਮਜ਼ ਲਿਆਂਦਾ ਗਿਆ। ਜਸਪ੍ਰੀਤ ਸਿੰਘ ਨੂੰ ਪੱਥਰੀ (Stone) ਦੀ ਸ਼ਿਕਾਇਤ ਸੀ, ਜਿਸ ਦੀ ਜਾਂਚ ਕਰਵਾਉਣ ਲਈ ਹਸਪਤਾਲ ਲਿਜਾਇਆ ਗਿਆ।

Tags: Amritpal Mehrokamal kaur murder caselatest newspro punjab tvpunjab news
Share199Tweet124Share50

Related Posts

ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਤੇ ਸ਼ੂਗਰ ਦੀਆਂ ਦਵਾਈਆਂ ਸਮੇਤ 39 ਦਵਾਈਆਂ ਦੀਆਂ ਕੀਮਤਾਂ ਨਿਰਧਾਰਤ; ਸਰਕਾਰ ਨੇ ਨਵੀਂ ਕੀਮਤ ਸੂਚੀ ਕੀਤੀ ਜਾਰੀ

ਜੁਲਾਈ 11, 2026

ਵੀਅਤਨਾਮ ਦੇ ਫੂ ਕੁਓਕ ਟਾਪੂ ਨੇੜੇ ਪਲਟੀ ਭਾਰਤੀ ਸੈਲਾਨੀਆਂ ਨੂੰ ਲੈ ਜਾ ਰਹੀ ਕਿਸ਼ਤੀ, 15 ਲੋਕਾਂ ਦੀ ਮੌਤ

ਜੁਲਾਈ 11, 2026

ਅਗਲੇ ਹਫ਼ਤੇ ਸ਼ੁਰੂ ਹੋਵੇਗੀ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ; ਪੜ੍ਹੋ ਰੂਟ, ਟਾਪ ਸਪੀਡ, ਦੂਰੀ ਦੇ ਮੁੱਖ ਵੇਰਵੇ

ਜੁਲਾਈ 11, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

ਮਾਤਮ ‘ਚ ਬਦਲਿਆ 53ਵੇਂ ਆਜ਼ਾਦੀ ਦਿਵਸ ਦਾ ਜਸ਼ਨ, ਬਹਾਮਾਸ ‘ਚ ਹੋਇਆ ਭਿਆਨਕ ਜਹਾਜ਼ ਹਾਦਸਾ

ਜੁਲਾਈ 11, 2026

ਪੋਕਸੋ ਮਾਮਲੇ ‘ਚ ਜ਼ਮਾਨਤ ‘ਤੇ ਬਾਹਰ ਆਏ ਵਿਅਕਤੀ ਨੇ ਪਤਨੀ, ਬੱਚਿਆਂ ਅਤੇ ਪਰਿਵਾਰ ਸਮੇਤ 6 ਲੋਕਾਂ ਦੀ ਕੀਤੀ ਹੱਤਿਆ

ਜੁਲਾਈ 11, 2026
Load More

Recent News

ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਤੇ ਸ਼ੂਗਰ ਦੀਆਂ ਦਵਾਈਆਂ ਸਮੇਤ 39 ਦਵਾਈਆਂ ਦੀਆਂ ਕੀਮਤਾਂ ਨਿਰਧਾਰਤ; ਸਰਕਾਰ ਨੇ ਨਵੀਂ ਕੀਮਤ ਸੂਚੀ ਕੀਤੀ ਜਾਰੀ

ਜੁਲਾਈ 11, 2026

ਵੀਅਤਨਾਮ ਦੇ ਫੂ ਕੁਓਕ ਟਾਪੂ ਨੇੜੇ ਪਲਟੀ ਭਾਰਤੀ ਸੈਲਾਨੀਆਂ ਨੂੰ ਲੈ ਜਾ ਰਹੀ ਕਿਸ਼ਤੀ, 15 ਲੋਕਾਂ ਦੀ ਮੌਤ

ਜੁਲਾਈ 11, 2026

ਅਗਲੇ ਹਫ਼ਤੇ ਸ਼ੁਰੂ ਹੋਵੇਗੀ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ; ਪੜ੍ਹੋ ਰੂਟ, ਟਾਪ ਸਪੀਡ, ਦੂਰੀ ਦੇ ਮੁੱਖ ਵੇਰਵੇ

ਜੁਲਾਈ 11, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

ਮਾਤਮ ‘ਚ ਬਦਲਿਆ 53ਵੇਂ ਆਜ਼ਾਦੀ ਦਿਵਸ ਦਾ ਜਸ਼ਨ, ਬਹਾਮਾਸ ‘ਚ ਹੋਇਆ ਭਿਆਨਕ ਜਹਾਜ਼ ਹਾਦਸਾ

ਜੁਲਾਈ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.