ਮੰਗਲਵਾਰ, ਜੁਲਾਈ 1, 2025 08:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੰਮ੍ਰਿਤਪਾਲ ਸਿੰਘ ਭਲਕੇ ਕਰਵਾਉਣੇ ਵਿਆਹ, ਕਿਰਨਦੀਪ ਕੌਰ ਨਾਲ ਲੈਣਗੇ ਲਾਵਾਂ

Waris Punjab De chief Amritpal Singh: ਦੱਸਿਆ ਜਾ ਰਿਹਾ ਹੈ ਕਿ ਛੇਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਪਾਵਨ ਪਵਿੱਤਰ ਛੋਹ ਪ੍ਰਾਪਤ ਇਤਿਹਾਸਿਕ ਗੁਰੂਦੁਆਰਾ ਸਾਹਿਬ ਵਿਖੇ ਭਲਕੇ 10 ਫਰਵਰੀ ਨੂੰ ਕੈਨੇਡੀਅਨ ਨਾਗਰਿਕ ਲੜਕੀ ਨਾਲ ਭਾਈ ਅਮ੍ਰਿਤਪਾਲ ਸਿੰਘ ਦਾ ਆਨੰਦ ਕਾਰਜ ਹੋਵੇਗਾ।

by Gurjeet Kaur
ਫਰਵਰੀ 9, 2023
in ਪੰਜਾਬ
0
Amritpal Singh's statement on the matter of opening an inquiry, "If you shoot me, kill me, cut me off but...

Amritpal Singh Marriage: ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਭਲਕੇ ਵਿਆਹ ਕਰਵਾਉਣੇ। ਸੂਤਰਾਂ ਦੇ ਹਵਾਲੇ ਤੋਂ ਮੀਡੀਆ ਵਿੱਚ ਖਬਰ ਆਈ ਹੈ। ਦੱਸਿਆ ਜਾ ਰਿਹਾ ਕਿ ਨਕੋਦਰ ਨੇੜਲੇ ਕੁਲਾਰ ਵਿਖੇ ਭਾਈ ਅੰਮ੍ਰਿਤਪਾਲ ਸਿੰਘ ਦਾ ਆਨੰਦ ਕਾਰਜ ਹੋਵੇਗਾ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਵਿਆਹ ਇੱਕ ਐਨਆਰਆਈ ਲੜਕੀ ਕਿਰਨਦੀਪ ਕੌਰ ਨਾਲ ਹੋਣ ਜਾ ਰਿਹਾ ਹੈ। ਵਿਆਹ ਬਹੁਤ ਹੀ ਸਾਦੇ ਢੰਗ ਨਾਲ ਕੀਤਾ ਜਾ ਰਿਹਾ ਹੈ।

ਦੱਸਿਆ ਜਾ ਰਿਹਾ ਹੈ ਕਿ ਨਕੋਦਰ ਨੇੜਲੇ ਫਤਿਹਪੁਰ ਕੁਲਾਰ ਵਿਖੇ ਛੇਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਪਾਵਨ ਪਵਿੱਤਰ ਛੋਹ ਪ੍ਰਾਪਤ ਇਤਿਹਾਸਿਕ ਗੁਰੂਦੁਆਰਾ ਸਾਹਿਬ ਵਿਖੇ ਭਲਕੇ 10 ਫਰਵਰੀ ਨੂੰ ਇੰਗਲੈਂਡ ਨਾਗਰਿਕ ਲੜਕੀ ਨਾਲ ਭਾਈ ਅਮ੍ਰਿਤਪਾਲ ਸਿੰਘ ਦਾ ਆਨੰਦ ਕਾਰਜ ਹੋਵੇਗਾ।

ਅੰਮ੍ਰਿਤਪਾਲ ਜਿਸ ਲੜਕੀ ਨਾਲ ਵਿਆਹ ਕਰਵਾਉਣ ਜਾ ਰਿਹਾ ਹੈ, ਉਸ ਦਾ ਪਰਿਵਾਰ ਜਲੰਧਰ ਦੇ ਪਿੰਡ ਕੁਲਾਰਾਂ ਦਾ ਰਹਿਣ ਵਾਲਾ ਹੈ। ਪਰਿਵਾਰ ਦੀ ਅੰਮ੍ਰਿਤਪਾਲ ਸਿੰਘ ਨਾਲ ਪੁਰਾਣੀ ਜਾਣ-ਪਛਾਣ ਹੈ। ਇਸ ਸਮੇਂ ਲੜਕੀ ਬਾਹਰ ਸੈਟਲ ਹੈ ਤੇ ਵਿਆਹ ਸਮਾਗਮ ਲਈ ਪੰਜਾਬ ਆਈ ਹੋਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritpal singhmarriagepro punjab tvPunjabiNewsWaris punjab de jathebandi de mukhi
Share309Tweet193Share77

Related Posts

ਬਿਕਰਮ ਮਜੀਠੀਆ ਦੀਆਂ ਵਧੀਆਂ ਮੁਸ਼ਕਿਲਾਂ, ਕੇਸ ‘ਚ ਹੁਣ ਇਹ ਏਜੰਸੀ ਹੋਏਗੀ ਸ਼ਾਮਿਲ

ਜੁਲਾਈ 1, 2025

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

ਬੀਤੀ ਰਾਤ ਗੈਂਗਸਟਰ ਦੀ ਮਾਂ ਦਾ ਗੋਲੀਆਂ ਮਾਰ ਕਤਲ, ਕਿਸ ਨੇ ਲਈ ਇਸਦੀ ਜਿੰਮੇਵਾਰੀ

ਜੂਨ 27, 2025

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025
Load More

Recent News

Health Tips: ਵਜਨ ਹੀ ਘੱਟ ਨਹੀਂ, ਹਾਰਮੋਨ ਦਾ ਸੰਤੁਲਨ ਵੀ ਬਣਾਉਣਗੇ ਇਹ ਦੇਸੀ ਨੁਸਖ਼ੇ

ਜੁਲਾਈ 1, 2025
The-Best-Foods-To-Grow-Thick-and-Healthy-Hair

Hair Care Tips: ਵਾਲਾਂ ਨੂੰ ਸੰਘਣਾ ਤੇ ਚਮਕਦਾਰ ਬਣਾਉਣਾ ਚਾਹੁੰਦੇ ਹੋ ਤਾਂ ਅਪਣਾਓ ਇਹ ਕੁਦਰਤੀ ਨੁਸਖ਼ੇ

ਜੁਲਾਈ 1, 2025

‘I LOVE YOU’ ਕਹਿਣਾ ਸਿਰਫ਼ ਭਾਵਨਾਵਾਂ ਦਾ ਪ੍ਰਗਟਾਵਾ ਕਰਨਾ, ਜਿਨਸੀ ਸੋਸ਼ਣ ਦੀ ਕੋਸ਼ਿਸ਼ ਨਹੀਂ- ਬੰਬੇ ਹਾਈਕੋਰਟ ਨੇ ਸੁਣਾਇਆ ਅਜਿਹਾ ਫੈਸਲਾ

ਜੁਲਾਈ 1, 2025

Health Tips: ਮਾਨਸੂਨ ‘ਚ SKIN INFECTION ਤੋਂ ਇੰਝ ਕਰੋ ਬਚਾਅ

ਜੁਲਾਈ 1, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.