ਸੋਮਵਾਰ, ਜੂਨ 9, 2025 03:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਪਣੀ ਨਾਗਰਿਕਤਾ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਦਾ ਵੱਡਾ ਬਿਆਨ, ਕਿਹਾ ‘ਨਹੀਂ ਮੰਨਦਾ ਖੁਦ ਨੂੰ ਭਾਰਤੀ’

Punjab News: ਦੱਸ ਦੇਈਏ ਕਿ ਅੰਮ੍ਰਿਤਪਾਲ ਨੇ ਆਪਣੇ ਕਰੀਬੀ ਦੋਸਤ ਲਵਪ੍ਰੀਤ ਸਿੰਘ ਤੂਫਾਨ ਨੂੰ ਛੁਡਾਉਣ ਲਈ ਆਪਣੇ ਸਮਰਥਕਾਂ ਸਮੇਤ ਥਾਣਾ ਅਜਨਾਲਾ ਦਾ ਘਿਰਾਓ ਕੀਤਾ ਸੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਉਸ ਅੱਗੇ ਗੋਡੇ ਟੇਕਦੇ ਹੋਏ ਤੂਫਾਨ ਨੂੰ ਜੇਲ੍ਹ ਤੋਂ ਰਿਹਾਅ ਕਰਵਾਇਆ।

by ਮਨਵੀਰ ਰੰਧਾਵਾ
ਫਰਵਰੀ 26, 2023
in ਪੰਜਾਬ
0

Amritpal Singh on Citizenship: ਪੰਜਾਬ ਦੇ ਅਜਨਾਲਾ ਥਾਣੇ ‘ਤੇ ਆਪਣੇ ਸਮਰਥਕਾਂ ਸਮੇਤ ਹਮਲਾ ਕਰਨ ਵਾਲੇ ਖਾਲਿਸਤਾਨ ਸਮਰਥਕ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਨੇ ਆਪਣੇ ਆਪ ਨੂੰ ਭਾਰਤੀ ਨਾਗਰਿਕ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।

ਅੰਮ੍ਰਿਤਪਾਲ ਨੇ ਇੱਕ ਨਿਊਜ਼ ਏਜੰਸੀ ਨੂੰ ਦਿੱਤੇ ਇੰਟਰਵਿਊ ‘ਚ ਕਿਹਾ- ਮੈਂ ਖੁਦ ਨੂੰ ਭਾਰਤੀ ਨਾਗਰਿਕ ਨਹੀਂ ਮੰਨਦਾ। ਪਾਸਪੋਰਟ ਸਿਰਫ਼ ਇੱਕ ਯਾਤਰਾ ਦਸਤਾਵੇਜ਼ ਹੈ, ਇਹ ਕਿਸੇ ਨੂੰ ਭਾਰਤੀ ਨਹੀਂ ਬਣਾਉਂਦਾ।

ਦੱਸ ਦੇਈਏ ਕਿ ਅੰਮ੍ਰਿਤਪਾਲ ਨੇ ਆਪਣੇ ਕਰੀਬੀ ਦੋਸਤ ਲਵਪ੍ਰੀਤ ਸਿੰਘ ਤੂਫਾਨ ਨੂੰ ਛੁਡਾਉਣ ਲਈ ਆਪਣੇ ਸਮਰਥਕਾਂ ਸਮੇਤ ਥਾਣਾ ਅਜਨਾਲਾ ਦਾ ਘਿਰਾਓ ਕੀਤਾ ਸੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਉਸ ਅੱਗੇ ਗੋਡੇ ਟੇਕਦੇ ਹੋਏ ਤੂਫਾਨ ਨੂੰ ਜੇਲ੍ਹ ਤੋਂ ਰਿਹਾਅ ਕਰਵਾਇਆ।

ਅੰਮ੍ਰਿਤਪਾਲ ਨੇ ਕਿਹਾ ਕਿ ਜੇਕਰ ਪੁਲਿਸ ਨੇ ਸ਼ਾਂਤਮਈ ਪ੍ਰਦਰਸ਼ਨ ਨੂੰ ਰੋਕਿਆ ਤਾਂ ਹਿੰਸਾ ਨੂੰ ਰੋਕਣਾ ਉਨ੍ਹਾਂ ਦੇ ਵੱਸ ਵਿੱਚ ਨਹੀਂ ਹੋਵੇਗਾ। ਅੱਤਵਾਦ ਅਜਿਹੀ ਚੀਜ਼ ਨਹੀਂ ਹੈ ਜੋ ਮੈਂ ਸ਼ੁਰੂ ਕਰ ਸਕਦਾ ਹਾਂ। ਕੋਈ ਵੀ ਅੱਤਵਾਦ ਨੂੰ ਸ਼ੁਰੂ ਜਾਂ ਖ਼ਤਮ ਨਹੀਂ ਕਰ ਸਕਦਾ। ਇਹ ਕੁਦਰਤੀ ਹੈ। ਦਹਿਸ਼ਤ ਉਦੋਂ ਪੈਦਾ ਹੁੰਦੀ ਹੈ ਜਦੋਂ ਕਿਸੇ ਨੂੰ ਸੀਮਾ ਤੋਂ ਬਾਹਰ ਦਬਾਇਆ ਜਾਂਦਾ ਹੈ।

ਅਮਿਤ ਸ਼ਾਹ ਨੂੰ ਧਮਕੀ ‘ਤੇ ਦਿੱਤੀ ਸਫਾਈ

ਅੰਮ੍ਰਿਤਪਾਲ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਿਆਨ ਦਿੱਤਾ ਸੀ ਕਿ ਉਹ ਖਾਲਿਸਤਾਨੀ ਲਹਿਰ ਨੂੰ ਦਬਾ ਦੇਣਗੇ। ਇਸ ਦੇ ਜਵਾਬ ‘ਚ ਅੰਮ੍ਰਿਤਪਾਲ ਨੇ ਕਿਹਾ ਕਿ ਇਸ ਦੇ ਨਤੀਜੇ ਭੁਗਤਣੇ ਪੈਣਗੇ। ਇੰਟਰਵਿਊ ‘ਚ ਉਸ ਨੇ ਕਿਹਾ ਕਿ ਇਸ ਦਾ ਮਤਲਬ ਇਹ ਨਹੀਂ ਸੀ ਕਿ ਅਮਿਤ ਸ਼ਾਹ ਦੀ ਹਸ਼ਰ ਇੰਦਰਾ ਗਾਂਧੀ ਦੀ ਹੱਤਿਆ ਵਰਗਾ ਹੋਵੇਗਾ। ਇਹ ਅਮਿਤ ਸ਼ਾਹ ਨੂੰ ਧਮਕੀ ਨਹੀਂ ਸੀ, ਸਗੋਂ ਉਨ੍ਹਾਂ ਨੇ ਸਾਨੂੰ ਧਮਕੀ ਦਿੱਤੀ।

ਖਾਲਿਸਤਾਨ ਦੀ ਆਮ ਚਰਚਾ

ਅੰਮ੍ਰਿਤਪਾਲ ਨੇ ਕਿਹਾ ਕਿ ਪੰਜਾਬ ਵਿੱਚ ਖਾਲਿਸਤਾਨ ਇੱਕ ਆਮ ਜਿਹੀ ਗੱਲ ਹੈ। ਅੰਮ੍ਰਿਤਪਾਲ ਨੇ ਕਿਹਾ ਕਿ ਜੇਕਰ ਕੋਈ ਪੰਜਾਬੀ ਨਾ ਹੋਵੇ ਤੇ ਪੰਜਾਬ ਨਾ ਆਵੇ ਤਾਂ ਉਸ ਨੂੰ ਡਰ ਲੱਗਦਾ ਹੈ। ਪਰ ਅਜਿਹਾ ਨਹੀਂ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਇਹ ਕੋਈ ਅਪਰਾਧ ਨਹੀਂ ਹੈ। ਸੰਗਰੂਰ ਤੋਂ ਸੰਸਦ ਮੈਂਬਰ ਵੀ ਖਾਲਿਸਤਾਨ ਜ਼ਿੰਦਾਬਾਦ ਕਹਿੰਦੇ ਹਨ।

ਖਾਲਿਸਤਾਨ ਦੇ ਵਿਰੋਧ ਵਜੋਂ ਹਿੰਦੂ ਰਾਸ਼ਟਰ

ਅੰਮ੍ਰਿਤਪਾਲ ਨੇ ਖਾਲਿਸਤਾਨ ਨੂੰ ਹਿੰਦੂ ਰਾਸ਼ਟਰ ਨਾਲ ਜੋੜਿਆ। ਅੰਮ੍ਰਿਤਪਾਲ ਨੇ ਕਿਹਾ ਕਿ ਹਿੰਦੂ ਰਾਸ਼ਟਰ ਕੀ ਹੈ, ਕਿੱਥੇ ਸਥਾਪਿਤ ਹੋਇਆ ਹੈ। ਜਦੋਂ ਲੋਕ ਇਸ ਦੀ ਵਕਾਲਤ ਕਰਦੇ ਹਨ ਤਾਂ ਉਹ ਖ਼ਤਰਾ ਮਹਿਸੂਸ ਨਹੀਂ ਕਰਦੇ। ਕਈ ਵਾਰ ਇਸ ਲਈ ਹਿੰਸਕ ਤਰੀਕਾ ਅਪਣਾਇਆ ਜਾਂਦਾ ਹੈ ਕਿ ਅਸੀਂ ਕਿਸੇ ਨੂੰ ਜੀਣ ਨਹੀਂ ਦਿਆਂਗੇ, ਸਭ ਨੂੰ ਹਿੰਦੂ ਬਣਾ ਦਿਆਂਗੇ।

ਹਿੰਦੂ ਰਾਸ਼ਟਰ ਦਾ ਵਿਚਾਰ ਖਾਲਿਸਤਾਨ ਦੇ ਬਿਲਕੁਲ ਉਲਟ ਹੈ। ਹਿੰਦੂ ਰਾਸ਼ਟਰ ਹੋਰ ਪਛਾਣ ਸ਼ਾਮਲ ਨਹੀਂ, ਜਾਂ ਤਾਂ ਤੁਸੀਂ ਹਿੰਦੂ ਹੋ ਜਾਂ ਮਰੇ ਹੋਏ ਹੋ। ਉਹ ਤੁਹਾਨੂੰ ਕੋਈ ਵਿਕਲਪ ਨਹੀਂ ਦਿੰਦੇ। ਖਾਲਿਸਤਾਨ ਦਾ ਵਿਚਾਰ ਐਨਾ ਸ਼ੁੱਧ ਹੈ, ਇਹ ਵਿਚਾਰ ਖਾਲਿਸਤਾਨ ਦਾ ਰਾਜ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ajnala Police StationAmritpalAmritpal Singh on CitizenshipIndian citizenKhalistan Supporterpro punjab tvpunjab newswaris punjab de
Share219Tweet137Share55

Related Posts

Chandigarh University ਦੇ 3 ਰੋਜ਼ਾ ਸੀਯੂ ਸਕਾਲਰਜ਼ ਸਮਿਟ 2025 ਦੇ ਦੂਜੇ ਦਿਨ ਇੰਡਸਟਰੀ ਲੀਡਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂਝੇ

ਜੂਨ 8, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025
Load More

Recent News

Chandigarh University ਦੇ 3 ਰੋਜ਼ਾ ਸੀਯੂ ਸਕਾਲਰਜ਼ ਸਮਿਟ 2025 ਦੇ ਦੂਜੇ ਦਿਨ ਇੰਡਸਟਰੀ ਲੀਡਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂਝੇ

ਜੂਨ 8, 2025

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.