Lovepreet Singh Tufaan: ‘ਵਾਰਸ ਪੰਜਾਬ ਦੇ’ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਗ੍ਰਿਫ਼ਤਾਰ ਕੀਤੇ ਸਾਥੀ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਨੂੰ ਅਜਨਾਲਾ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿੱਥੇ ਪੁਲਿਸ ਨੂੰ ਉਸ ਦਾ ਇੱਕ ਦਿਨ ਦਾ ਰਿਮਾਂਡ ਹਾਸਿਲ ਕੀਤਾ।
ਹਾਸਲ ਜਾਣਕਾਰੀ ਮੁਤਾਬਕ ਜੁਰਮ ‘ਚ ਵੀ ਵਾਧਾ ਕੀਤਾ ਗਿਆ ਅਤੇ ਧਾਰਾ 295ਏ ਲਗਾਈ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h