ਅੰਮ੍ਰਿਤਪਾਲ ਦੀ ਗ੍ਰਿਫਤਾਰੀ ਦੀ ਖਬਰਾਂ ਵਿਚਕਾਰ ਅੰਮ੍ਰਿਤਪਾਲ ਸਿੰਘ ਦੇ ਅੰਡਰਗਰਾਉਂਡ ਚਾਚਾ ਹਰਜੀਤ ਸਿੰਘ ਵੱਲੋਂ ਪ੍ਰੋ-ਪੰਜਾਬ ਦੇ ਪੱਤਰਕਾਰ ਵਿਕਰਮ ਸਿੰਘ ਨਾਲ ਫੋਨ ‘ਤੇ ਗੱਲਬਾਤ ਕੀਤੀ ਗਈ। ਇਸ ਇੰਟਰਵਿਊ ‘ਚ ਉਨ੍ਹਾਂ ਵੱਲੋਂ ਵੱਡੇ ਖੁਲਾਸੇ ਕੀਤੇ ਗਏ ਹਨ। ਉਨ੍ਹਾਂ ਨੇ ਅੰਮ੍ਰਿਤਪਾਲ ਦੇ ਐਨਕਾਉਂਟਰ ਦਾ ਵੀ ਖਦਸਾ ਜਤਾਇਆ ਹੈ।
ਇਸਦੇ ਨਾਲ ਹੀ ਉਨ੍ਹਾਂ ਕਾਂਗਰਮ ਨੇਤਾ ਰਵਨੀਤ ਬਿੱਟੂ ਦੇ ਬਿਆਨ ਦਾ ਹਵਾਲਾ ਵੀ ਦਿੱਤਾ ਕਿ ‘ਇੱਕ ਮਿੰਟ ਲੱਗਦਾ ਐਨਕਾਊਟਰ ਕਰਨ ਨੂੰ’। ਜਿਸ ਤਰ੍ਹਾਂ ਦੀ ਸ਼ਵੀ ਮੀਡੀਆ ਵੱਲੋਂ ਅੰਮ੍ਰਿਤਪਾਲ ਦੀ ਪੇਸ਼ ਕੀਤੀ ਜਾ ਰਹੀ ਹੈ ਇਸ ਤੋਂ ਤਾਂ ਮੈਨੂੰ ਵੀ ਐਨਕਾਉਂਟਰ ਦਾ ਖਦਸ਼ਾ ਜਤਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪੁਲਿਸ ਨੇ ਘੇਰਾ ਪਾਇਆ ਤਾਂ ਮੈਂ ਨਾਲ ਸੀ, 5 ਮਿੰਟਾਂ ਬਾਅਦ ਭਾਈ ਸਾਬ੍ਹ ਗੱਡੀ ਚੋਂ ਗਾਇਬ ਹੋ ਗਏ। ਸਾਨੂੰ ਇਸ ਗੱਲ ਦਾ ਅੰਦਾਜਾ ਵੀ ਨਹੀਂ ਸੀ ਕਿ ਪੁਲਿਸ ਸਾਨੂੰ ਗ੍ਰਿਫਤਾਰ ਕਰਨ ਲਈ ਆ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h