‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਦੇ ਸਾਥੀ ਅਤੇ ਸੋਸ਼ਲ ਮੀਡਿਆ ਹੈਂਡਲੇਰ ਗੁਰਿੰਦਰਪਾਲ ਸਿੰਘ ਔਜਲਾ ਨੂੰ ਇੰਗਲੈਂਡ ਜਾਣ ਸਮੇਂ ਏਅਰਪੋਰਟ ਅਧਿਕਾਰੀਆਂ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸਨੂੰ ਕਿ ਹੁਣ ਜ਼ਮਾਨਤ ਮਿਲ ਗਈ ਹੈ। ਦੱਸ ਦੇਈਏ ਕਿ ਅੰਮ੍ਰਿਤਪਾਲ ਦੇ ਸਾਥੀ ਗੁਰਿੰਦਰਪਾਲ ਸਿੰਘ ਔਜਲਾ(Amritpal social media handler arrested)ਜਦੋਂ ਇੰਗਲੈਂਡ ਜਾਣ ਲਈ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਪਹੁੰਚਿਆ ਤਾਂ ਉਸਨੂੰ ਹਵਾਈ ਅੱਡੇ ਦੇ ਅਧਿਆਕਰੀਆਂ ਵੱਲੋਂ ਜਲੰਧਰ ਪੁਲਿਸ ਨੂੰ ਸੌਂਪ ਦਿੱਤਾ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h