ਸ਼ਨੀਵਾਰ, ਮਾਰਚ 28, 2026 08:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Amritsar Encounter Case: 20 ਲੱਖ ਦੀ ਫਿਰੌਤੀ ਮੰਗਣ ਵਾਲਾ ਗੈਂਗਸਟਰ ਪੁਲਿਸ ਫਾਈਰਿੰਗ ‘ਚ ਜ਼ਖ਼ਮੀ, ਫੋਨ ਲੋਕੇਸ਼ਨ ਨਾਲ ਹੋਇਆ ਟ੍ਰੇਸ

ਹਾਸਲ ਜਾਣਕਾਰੀ ਮੁਤਾਬਕ ਜਵਾਬੀ ਗੋਲੀਬਾਰੀ 'ਚ ਇੱਕ ਕਾਂਸਟੇਬਲ ਜ਼ਖਮੀ ਹੋਇਆ ਹੈ ਜਦਕਿ ਦੂਜਾ ਗੈਂਗਸਟਰ ਭੱਜਣ 'ਚ ਕਾਮਯਾਬ ਹੋ ਗਿਆ। ਪੁਲਿਸ ਅਧਿਕਾਰੀ ਹਸਪਤਾਲ 'ਚ ਹੀ ਜ਼ਖ਼ਮੀ ਗੈਂਗਸਟਰ ਤੋਂ ਜਾਣਕਾਰੀ ਹਾਸਲ ਕਰਨ 'ਚ ਲੱਗੀ ਹੋਈ ਹੈ।

by ਮਨਵੀਰ ਰੰਧਾਵਾ
ਦਸੰਬਰ 24, 2022
in ਪੰਜਾਬ
0

Amritsar News: ਪੰਜਾਬ ਦੇ ਅੰਮ੍ਰਿਤਸਰ ਦੇ ਰਹਿਣ ਵਾਲੇ ਰਿੰਕੂ ਪਹਿਲਵਾਨ ਤੋਂ 20 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਗੈਂਗਸਟਰਾਂ ਦੀ ਸ਼ੁੱਕਰਵਾਰ ਦੇਰ ਰਾਤ ਏਅਰਪੋਰਟ ਰੋਡ (Amritsar Airport Road) ‘ਤੇ ਪੁਲਿਸ ਨਾਲ ਝੜਪ ਹੋਈ। ਇਸ ਦੌਰਾਨ ਦੋਵਾਂ ਪਾਸਿਓਂ ਹੋਈ ਗੋਲੀਬਾਰੀ ‘ਚ ਇੱਕ ਗੈਂਗਸਟਰ ਜ਼ਖ਼ਮੀ (gangster injured) ਹੋ ਗਿਆ।

ਹਾਸਲ ਜਾਣਕਾਰੀ ਮੁਤਾਬਕ ਜਵਾਬੀ ਗੋਲੀਬਾਰੀ ‘ਚ ਇੱਕ ਕਾਂਸਟੇਬਲ ਜ਼ਖਮੀ ਹੋਇਆ ਹੈ ਜਦਕਿ ਦੂਜਾ ਗੈਂਗਸਟਰ ਭੱਜਣ ‘ਚ ਕਾਮਯਾਬ ਹੋ ਗਿਆ। ਪੁਲਿਸ ਅਧਿਕਾਰੀ ਹਸਪਤਾਲ ‘ਚ ਹੀ ਜ਼ਖ਼ਮੀ ਗੈਂਗਸਟਰ ਤੋਂ ਜਾਣਕਾਰੀ ਹਾਸਲ ਕਰਨ ‘ਚ ਲੱਗੀ ਹੋਈ ਹੈ।

ਘੇਰਾਬੰਦੀ ਦੇਖ ਕੇ ਗੈਂਗਸਟਰਾਂ ਨੇ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ‘ਤੇ ਗੋਲੀਬਾਰੀ ਵੀ ਕੀਤੀ। ਜਵਾਬੀ ਗੋਲੀਬਾਰੀ ਵਿੱਚ ਅਮਨ ਨਾਮ ਦੇ ਇੱਕ ਨੌਜਵਾਨ ਨੂੰ ਗੋਲੀ ਲੱਗ ਗਈ ਅਤੇ ਪੁਲਿਸ ਨੇ ਉਸਨੂੰ ਕਾਬੂ ਕਰ ਲਿਆ। ਗੋਲੀਬਾਰੀ ਦੌਰਾਨ ਪੁਲਿਸ ਕਾਂਸਟੇਬਲ ਮਲਕੀਤ ਸਿੰਘ ਵੀ ਜ਼ਖ਼ਮੀ ਹੋ ਗਿਆ।

ਪੁਲਿਸ ਨੇ ਗੈਂਗਸਟਰ ਅਤੇ ਜ਼ਖ਼ਮੀ ਪੁਲਿਸ ਮੁਲਾਜ਼ਮ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਜਦਕਿ ਦੂਜਾ ਗੈਂਗਸਟਰ ਰਾਤ ਦੇ ਹਨੇਰੇ ਦਾ ਫਾਇਦਾ ਉਠਾਉਂਦਿਆਂ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਮਾਮਲੇ ਦੇ ਜਾਂਚ ਅਧਿਕਾਰੀ ਨੇ ਗੈਂਗਸਟਰ ਦੇ ਜ਼ਖਮੀ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਦੱਸ ਦਈਏ ਕਿ ਮਜੀਠਾ ਰੋਡ ਸਥਿਤ ਬਸੰਤ ਨਗਰ ਦੇ ਰਹਿਣ ਵਾਲੇ ਰਿੰਕੂ ਪਹਿਲਵਾਨ ਨੂੰ 20 ਦਸੰਬਰ ਦੀ ਰਾਤ 8:30 ਵਜੇ 20 ਲੱਖ ਰੁਪਏ ਦੀ ਫਿਰੌਤੀ ਦੀ ਕਾਲ ਆਈ। ਕਾਲ ਦੇ ਦੋ ਘੰਟੇ ਬਾਅਦ ਦੋ ਬਾਈਕ ਸਵਾਰ ਨੌਜਵਾਨਾਂ ਨੇ ਰਿੰਕੂ ਦੇ ਘਰ ਦੇ ਸਾਹਮਣੇ ਫਾਇਰਿੰਗ ਕੀਤੀ। ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਨੰਬਰ ‘ਤੇ ਨਜ਼ਰ ਰੱਖ ਰਹੀ ਤੇ ਮੋਬਾਇਲ ਨੰਬਰ ਦੀ ਲੋਕੇਸ਼ਨ ਟ੍ਰੇਸ ਕੀਤੀ। ਜਿਸ ਮਗਰੋਂ ਸ਼ੁੱਕਰਵਾਰ ਦੇਰ ਰਾਤ ਮੋਬਾਇਲ ਦੀ ਲੋਕੇਸ਼ਨ ਏਅਰਪੋਰਟ ਰੋਡ ‘ਤੇ ਮਿਲੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarAmritsar Airport RoadGangsters and Police Firingpro punjab tvpunjab newspunjabi news
Share210Tweet131Share52

Related Posts

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮਾਰਚ 27, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਸੰਭਾਵਨਾ

ਮਾਰਚ 27, 2026

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026
Load More

Recent News

Tower Rush – An Overview

ਮਾਰਚ 27, 2026

The Insider Secrets of Tower Rush Discovered

ਮਾਰਚ 27, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.