Amritsar Police: ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਲਲਿਤਾਕੁਮਾਰੀ ਨੇ 45 ਦਿਨਾਂ ਦੀ ਸਮਾਂ ਸੀਮਾ ਦੇ ਅੰਦਰ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼ਾਂ ਨੂੰ ਪੂਰਾ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਦੇ ਟਵੀਟ ਮੁਤਾਬਕ ਅੰਮ੍ਰਿਤਸਰ ਪੁਲਿਸ ਨੇ 60 ਦਿਨਾਂ ਵਿੱਚ 10000 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਹੈ । 60-70% ਸ਼ਿਕਾਇਤਾਂ ਦਾ ਨਿਪਟਾਰਾ 24 ਘੰਟਿਆਂ ਦੀ ਸਮਾਂ ਸੀਮਾ ਵਿੱਚ ਕੀਤਾ ਜਾਂਦਾ ਹੈ।
ਵੇਖੋ ਡੀਜੀਪੀ ਦਾ ਟਵੀਟ:
Proud moment for @cpamritsar to become 100% compliant of Lalitakumari guidelines to resolve all complaints within 45 days timeline
10000+ complaints solved in 60 days
60-70% complaints are resolved within 24 hrs timeframe (1/2)
— DGP Punjab Police (@DGPPunjabPolice) June 28, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h