ਵੀਰਵਾਰ, ਸਤੰਬਰ 3, 2026 04:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੰਮ੍ਰਿਤਸਰ ਪੁਲਿਸ ਹੱਥ ਲੱਗੀ ਵੱਡੀ ਸਫਲਤਾ, 56 ਕਰੋੜ ਦੀ ਹੈਰੋਇਨ ਕੀਤੀ ਬਰਾਮਦ, 3 ਤਸਕਰ ਗ੍ਰਿਫ਼ਤਾਰ

by Gurjeet Kaur
ਜੂਨ 28, 2024
in ਪੰਜਾਬ
0

ਪੰਜਾਬ ਦੇ ਅੰਮ੍ਰਿਤਸਰ ‘ਚ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ‘ਚ ਕਰੀਬ 56 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਨੇ ਤਿੰਨ ਤਸਕਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇੰਨਾ ਹੀ ਨਹੀਂ ਪੁਲਸ ਨੇ ਤਿੰਨਾਂ ਕੋਲੋਂ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਪੁਲੀਸ ਨੇ ਦੋਵਾਂ ਮਾਮਲਿਆਂ ਵਿੱਚ ਐਨਡੀਪੀਐਸ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਜਲਦੀ ਹੀ ਇਸ ਮਾਮਲੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਨਗੇ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੋ ਵੱਖ-ਵੱਖ ਮਾਮਲਿਆਂ ਵਿੱਚ 9.2 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪਹਿਲੇ ਮਾਮਲੇ ਵਿੱਚ ਥਾਣਾ ਛੇਹਰਟਾ ਦੀ ਪੁਲਿਸ ਨੇ ਸ਼ਿਵ ਐਨਕਲੇਵ ਰਾਜਾਸਾਂਸੀ ਦਿਹਾਤੀ ਦੇ ਇਲਾਕੇ ਵਿੱਚੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।

ਤਿੰਨੋਂ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ

ਦੂਜੇ ਮਾਮਲੇ ‘ਚ ਥਾਣਾ ਰਣਜੀਤ ਐਵੀਨਿਊ ਦੀ ਪੁਲਸ ਨੇ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਦੋਵਾਂ ਮਾਮਲਿਆਂ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਤਿੰਨਾਂ ਮੁਲਜ਼ਮਾਂ ਤੋਂ ਪੁੱਛ-ਪੜਤਾਲ ਕਰ ਕੇ ਬੈਕਵਰਡ ਅਤੇ ਫਾਰਵਰਡ ਸਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।

Tags: amritsarDrugs Smugglers Arrestpunjab policePunjab Police Recover Heroin
Share221Tweet138Share55

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.