ਬੁੱਧਵਾਰ, ਨਵੰਬਰ 11, 2026 08:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅੰਮ੍ਰਿਤਸਰ ਪੁਲਿਸ ਨੇ ਇਟਲੀ ਦੇ ਸਿਟੀਜਨ ਦੇ ਕਤਲ ਦਾ ਪਰਦਾਫਾਸ਼ ਕੀਤਾ, KLF ਨਾਲ ਜੁੜਿਆ ਮੁਲਜ਼ਮ ਬਿਕਰਮਜੀਤ ਸਿੰਘ ਗ੍ਰਿਫ਼ਤਾਰ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਕਾਰਵਾਈ ਦੌਰਾਨ ਇਟਲੀ ਦੇ ਨਾਗਰਿਕ ਮਲਕੀਤ ਸਿੰਘ ਦੇ ਕਤਲ ਮਾਮਲੇ ਦਾ ਪਰਦਾਫਾਸ਼

by Pro Punjab Tv
ਨਵੰਬਰ 9, 2025
in Featured, Featured News, ਪੰਜਾਬ
0

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਕਾਰਵਾਈ ਦੌਰਾਨ ਇਟਲੀ ਦੇ ਨਾਗਰਿਕ ਮਲਕੀਤ ਸਿੰਘ ਦੇ ਕਤਲ ਮਾਮਲੇ ਦਾ ਪਰਦਾਫਾਸ਼ ਕਰਦਿਆਂ ਦੋ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਹਿਚਾਣ ਬਿਕਰਮਜੀਤ ਸਿੰਘ ਉਰਫ਼ ਬਿਕਰਮ ਅਤੇ ਕਰਨ ਵਜੋਂ ਹੋਈ ਹੈ। ਬਿਕਰਮਜੀਤ ਸਿੰਘ ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਜੁੜਿਆ ਹੋਇਆ ਹੈ ਅਤੇ 2018 ਦੇ ਰਾਜਾਸਾਂਸੀ ਗ੍ਰਨੇਡ ਹਮਲੇ ਸਮੇਤ ਕਈ ਗੰਭੀਰ ਮਾਮਲਿਆਂ ਵਿੱਚ ਵੀ ਸ਼ਾਮਲ ਰਹਿ ਚੁੱਕਾ ਹੈ।

ਐਸ.ਪੀ. ਅਦਿੱਤਿਆ ਵਾਰੀਅਰ ਨੇ ਦੱਸਿਆ ਕਿ ਪੁਲਿਸ ਨੇ ਦੱਸਿਆ ਕਿ ਬਿਕਰਮਜੀਤ ਨੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰਿਆਂ ‘ਤੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕੀਤੇ ਸਨ, ਤਾਂ ਜੋ ਪੰਜਾਬ ਵਿੱਚ ਸਨਸਨੀਖੇਜ਼ ਅਪਰਾਧ ਅੰਜਾਮ ਦੇ ਸਕੇ। ਗ੍ਰਿਫ਼ਤਾਰੀ ਦੌਰਾਨ ਪੁਲਿਸ ਨੇ ਚਾਰ ਵਿਦੇਸ਼ੀ ਪਿਸਤੌਲ, ਇੱਕ ਰਿਵਾਲਵਰ ਅਤੇ ਜ਼ਿੰਦੇ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਦਾ ਕਹਿਣਾ ਹੈ ਕਿ ਸੂਬੇ ਵਿੱਚ ਅੱਤਵਾਦੀ ਅਤੇ ਸੰਗਠਿਤ ਅਪਰਾਧਕ ਨੈੱਟਵਰਕਾਂ ਨੂੰ ਖ਼ਤਮ ਕਰਨ ਲਈ ਜਾਂਚ ਹੋਰ ਤੇਜ਼ ਕੀਤੀ ਗਈ ਹੈ।

Tags: Amritsar Police uncovers murder of Italian citizenLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi news
Share201Tweet126Share50

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਨਵੰਬਰ 11, 2026

ਪੰਜਾਬ ਮੰਡੀ ਬੋਰਡ ਦੀ ਅੰਤਰਰਾਸ਼ਟੀ ਪੱਧਰ ‘ਤੇ ਵੱਡੀ ਪ੍ਰਾਪਤੀ, ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ‘ਮੇਜਰ ਇਨੋਵੇਸ਼ਨ ਐਵਾਰਡ’ ਨਾਲ ਸਨਮਾਨ

ਨਵੰਬਰ 11, 2026

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਨਵੰਬਰ 11, 2026

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦਾ ਅਹਿਮ ਯੋਗਦਾਨ : ਡਾ. ਬਲਜੀਤ ਕੌਰ

ਨਵੰਬਰ 10, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਨਵੰਬਰ 11, 2026

ਪੰਜਾਬ ਮੰਡੀ ਬੋਰਡ ਦੀ ਅੰਤਰਰਾਸ਼ਟੀ ਪੱਧਰ ‘ਤੇ ਵੱਡੀ ਪ੍ਰਾਪਤੀ, ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ‘ਮੇਜਰ ਇਨੋਵੇਸ਼ਨ ਐਵਾਰਡ’ ਨਾਲ ਸਨਮਾਨ

ਨਵੰਬਰ 11, 2026

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਨਵੰਬਰ 11, 2026

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.