ਸ਼ੁੱਕਰਵਾਰ, ਅਗਸਤ 14, 2026 07:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਅਮੂਲ ਇੰਡੀਆ ਨੇ ਦਿਲਜੀਤ ਦੋਸਾਂਝ ਨੂੰ ਕਿਹਾ, ‘ਕੋਚੈਲਾ ਦਾ ਗੁਰੂ,ਤੇ ‘ਦੇਸੀ ਬੀਟਸ ਅਤੇ ਈਟਸ! ਦਿਲਜੀਤ ਨੇ ਪੋਸਟ ‘ਤੇ ਇਸ ਤਰ੍ਹਾਂ ਕੀਤਾ ਰਿਐਕਟ

by Gurjeet Kaur
ਅਪ੍ਰੈਲ 19, 2023
in ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਫਿਲਮ 'ਚ ਚਮਕੀਲੇ ਤੇ ਅਮਰਜੋਤ ਦੀ ਪ੍ਰੇਮ ਕਹਾਣੀ ਤੇ ਗਾਇਕੀ ਦੇ ਉਨ੍ਹਾਂ ਦੇ ਸਫਰ ਨੂੰ ਦਿਖਾਇਆ ਗਿਆ ਹੈ। ਇਸ ਫਿਲਮ ਨੂੰ (Amberdeep Singh) ਅੰਬਰਦੀਪ ਸਿੰਘ ਵੱਲੋਂ ਨਿਰਦੇਸ਼ਿਤ ਕੀਤਾ ਗਿਆ ਹੈ। ਜਿਸ 'ਚ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਮੁੱਖ ਭੂਮਿਕਾਵਾਂ 'ਚ ਨਜ਼ਰ ਆਏ ਹਨ।
ਵਰਕਫਰੰਟ ਦੀ ਗੱਲ ਕਰਿਏ ਤਾਂ ਦਿਲਜੀਤ ਦੋਸਾਂਝ ਜਲਦ ਹੀ ਫਿਲਮ 'ਜੋੜੀ' ਵਿੱਚ ਆਪਣਾ ਜਲਵਾ ਦਿਖਾਉਂਦੇ ਹੋਏ ਦਿਖਾਈ ਦੇਣਗੇ। ਦੱਸ ਦੇਈਏ ਕਿ 'ਜੋੜੀ' ਫਿਲਮ ਦੀ ਕਹਾਣੀ 80 ਦੇ ਦਹਾਕਿਆਂ ਦੇ ਆਲੇ ਦੁਆਲੇ ਘੁੰਮਦੀ ਹੈ।
ਇਸ ਨੂੰ ਟੈਗ ਲਾਈਨ ਦਿੰਦੇ ਹੋਏ ਅਮੂਲ ਇੰਡਿਆ ਨੇ ਲਿਖਿਆ #ਅਮੂਲ ਟਾਈਮਲਾਈਨ: ਦਿਲਜੀਤ ਦੋਸਾਂਝ, ਵੱਕਾਰੀ ਸੰਗੀਤ ਅਤੇ ਕਲਾ ਉਤਸਵ ਵਿੱਚ ਪ੍ਰਦਰਸ਼ਨ ਕਰਨ ਵਾਲੇ ਪਹਿਲੇ ਭਾਰਤੀ ਕਲਾਕਾਰ!" ਉਨ੍ਹਾਂ ਡੂਡਲ ਵਿੱਚ ਲਿਖਿਆ, "ਕੋਚੇਲਾ ਦਾ ਗੁਰੂ!"
ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਲਗਾਤਾਰ ਚਰਚਾ ਵਿੱਚ ਹਨ। ਉਨ੍ਹਾਂ ਨੇ ਇਸ ਸਾਲ ਆਪਣੇ ਨਾਂ ਕਈ ਵੱਡੀਆਂ ਉਪਲੱਬਧੀਆਂ ਕੀਤੀਆਂ ਹਨ। ਹਾਲ ਹੀ ਵਿੱਚ ਦਿਲਜੀਤ ਕੋਚੈਲਾ ਵੈਲੀ ਸੰਗੀਤ ਅਤੇ ਕਲਾ ਉਤਸਵ ਦਾ ਹਿੱਸਾ ਬਣੇ।

Amul India calls Diljit Dosanjh Guru of Coachella:ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਲਗਾਤਾਰ ਚਰਚਾ ਵਿੱਚ ਹਨ। ਉਨ੍ਹਾਂ ਨੇ ਇਸ ਸਾਲ ਆਪਣੇ ਨਾਂ ਕਈ ਵੱਡੀਆਂ ਉਪਲੱਬਧੀਆਂ ਕੀਤੀਆਂ ਹਨ। ਹਾਲ ਹੀ ਵਿੱਚ ਦਿਲਜੀਤ ਕੋਚੈਲਾ ਵੈਲੀ ਸੰਗੀਤ ਅਤੇ ਕਲਾ ਉਤਸਵ ਦਾ ਹਿੱਸਾ ਬਣੇ।

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਲਗਾਤਾਰ ਚਰਚਾ ਵਿੱਚ ਹਨ। ਉਨ੍ਹਾਂ ਨੇ ਇਸ ਸਾਲ ਆਪਣੇ ਨਾਂ ਕਈ ਵੱਡੀਆਂ ਉਪਲੱਬਧੀਆਂ ਕੀਤੀਆਂ ਹਨ। ਹਾਲ ਹੀ ਵਿੱਚ ਦਿਲਜੀਤ ਕੋਚੈਲਾ ਵੈਲੀ ਸੰਗੀਤ ਅਤੇ ਕਲਾ ਉਤਸਵ ਦਾ ਹਿੱਸਾ ਬਣੇ।

 

 

ਇਸ ਦੌਰਾਨ ਕਲਾਕਾਰ ਨੇ ਆਪਣੇ ਗੀਤਾਂ ਦੀ ਬੀਟਸ ਨਾਲ ਨਾ ਸਿਰਫ ਪੰਜਾਬੀਆਂ ਸਗੋਂ ਵਿਦੇਸ਼ੀਆਂ ਨੂੰ ਵੀ ਨੱਚਣ ਲਗਾ ਦਿੱਤਾ। ਦਿਲਜੀਤ ਦੀ ਇਸ ਪ੍ਰਸਿੱਧੀ ਦੀ ਪਾਲੀਵੁੱਡ, ਬਾਲੀਵੁੱਡ ਦੇ ਨਾਲ-ਨਾਲ ਹਾਲੀਵੁੱਡ ਸਿਤਾਰਿਆਂ ਨੇ ਵੀ ਪ੍ਰਸ਼ੰਸ਼ਾ ਕੀਤੀ। ਇਸ ਵਿਚਕਾਰ ਅਮੂਲ ਇੰਡਿਆ ਨੇ ਵੀ ਦਿਲਜੀਤ ਦੀ ਸਫਲਤਾ ਦਾ ਖਾਸ ਤਰੀਕੇ ਨਾਲ ਜਸ਼ਨ ਮਨਾਇਆ।

 

View this post on Instagram

 

A post shared by Amul – The Taste of India (@amul_india)


ਦਰਅਸਲ, ਭਾਰਤੀ ਡੇਅਰੀ ਕੰਪਨੀ ਅਮੂਲ ਨੇ ਵੀ ਆਪਣੇ ਸਿਰਜਣਾਤਮਕ ਵਿਸ਼ੇ ਨਾਲ ਗਾਇਕ ਦੀ ਸਫਲਤਾ ਦਾ ਜਸ਼ਨ ਮਨਾਇਆ ਹੈ। ਅਮੂਲ ਨੇ ਇੰਸਟਾਗ੍ਰਾਮ ‘ਤੇ ਇੱਕ ਰਚਨਾਤਮਕ ਪੋਸਟ ਸਾਂਝੀ ਕੀਤੀ। ਇਸ ਪੋਸਟ ਵਿੱਚ ਤੁਸੀ ਦਿਲਜੀਤ ਨੂੰ ਆਪਣੇ ਕੋਚੈਲਾ ਵਿੱਚ ਕੀਤੀ ਗਈ ਪਰਫਾਰਮਸ ਵਾਲੇ ਲੁੱਕ ਵਿੱਚ ਦੇਖ ਸਕਦੇ ਹੋ।

 

 

ਇਸ ਨੂੰ ਟੈਗ ਲਾਈਨ ਦਿੰਦੇ ਹੋਏ ਅਮੂਲ ਇੰਡਿਆ ਨੇ ਲਿਖਿਆ #ਅਮੂਲ ਟਾਈਮਲਾਈਨ: ਦਿਲਜੀਤ ਦੋਸਾਂਝ, ਵੱਕਾਰੀ ਸੰਗੀਤ ਅਤੇ ਕਲਾ ਉਤਸਵ ਵਿੱਚ ਪ੍ਰਦਰਸ਼ਨ ਕਰਨ ਵਾਲੇ ਪਹਿਲੇ ਭਾਰਤੀ ਕਲਾਕਾਰ!” ਉਨ੍ਹਾਂ ਡੂਡਲ ਵਿੱਚ ਲਿਖਿਆ, “ਕੋਚੇਲਾ ਦਾ ਗੁਰੂ!” ਅਤੇ “ਦੇਸੀ ਬੀਟਸ ਅਤੇ ਈਟਸ!” ਦਿਲਜੀਤ ਨੇ ਇਸ ਪੋਸਟ ਉੱਪਰ ਰਿਐਕਟ ਕਰਦੇ ਹੋਏ ਇਸਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਸਾਂਝਾ ਕੀਤਾ ਹੈ।

ਇਸ ਨੂੰ ਟੈਗ ਲਾਈਨ ਦਿੰਦੇ ਹੋਏ ਅਮੂਲ ਇੰਡਿਆ ਨੇ ਲਿਖਿਆ #ਅਮੂਲ ਟਾਈਮਲਾਈਨ: ਦਿਲਜੀਤ ਦੋਸਾਂਝ, ਵੱਕਾਰੀ ਸੰਗੀਤ ਅਤੇ ਕਲਾ ਉਤਸਵ ਵਿੱਚ ਪ੍ਰਦਰਸ਼ਨ ਕਰਨ ਵਾਲੇ ਪਹਿਲੇ ਭਾਰਤੀ ਕਲਾਕਾਰ!” ਉਨ੍ਹਾਂ ਡੂਡਲ ਵਿੱਚ ਲਿਖਿਆ, “ਕੋਚੇਲਾ ਦਾ ਗੁਰੂ!”

 

 

ਵਰਕਫਰੰਟ ਦੀ ਗੱਲ ਕਰਿਏ ਤਾਂ ਦਿਲਜੀਤ ਦੋਸਾਂਝ ਜਲਦ ਹੀ ਫਿਲਮ ‘ਜੋੜੀ’ ਵਿੱਚ ਆਪਣਾ ਜਲਵਾ ਦਿਖਾਉਂਦੇ ਹੋਏ ਦਿਖਾਈ ਦੇਣਗੇ। ਦੱਸ ਦੇਈਏ ਕਿ ‘ਜੋੜੀ’ ਫਿਲਮ ਦੀ ਕਹਾਣੀ 80 ਦੇ ਦਹਾਕਿਆਂ ਦੇ ਆਲੇ ਦੁਆਲੇ ਘੁੰਮਦੀ ਹੈ।

ਵਰਕਫਰੰਟ ਦੀ ਗੱਲ ਕਰਿਏ ਤਾਂ ਦਿਲਜੀਤ ਦੋਸਾਂਝ ਜਲਦ ਹੀ ਫਿਲਮ ‘ਜੋੜੀ’ ਵਿੱਚ ਆਪਣਾ ਜਲਵਾ ਦਿਖਾਉਂਦੇ ਹੋਏ ਦਿਖਾਈ ਦੇਣਗੇ। ਦੱਸ ਦੇਈਏ ਕਿ ‘ਜੋੜੀ’ ਫਿਲਮ ਦੀ ਕਹਾਣੀ 80 ਦੇ ਦਹਾਕਿਆਂ ਦੇ ਆਲੇ ਦੁਆਲੇ ਘੁੰਮਦੀ ਹੈ।

ਫਿਲਮ ‘ਚ ਚਮਕੀਲੇ ਤੇ ਅਮਰਜੋਤ ਦੀ ਪ੍ਰੇਮ ਕਹਾਣੀ ਤੇ ਗਾਇਕੀ ਦੇ ਉਨ੍ਹਾਂ ਦੇ ਸਫਰ ਨੂੰ ਦਿਖਾਇਆ ਗਿਆ ਹੈ। ਇਸ ਫਿਲਮ ਨੂੰ (Amberdeep Singh) ਅੰਬਰਦੀਪ ਸਿੰਘ ਵੱਲੋਂ ਨਿਰਦੇਸ਼ਿਤ ਕੀਤਾ ਗਿਆ ਹੈ। ਜਿਸ ‘ਚ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਮੁੱਖ ਭੂਮਿਕਾਵਾਂ ‘ਚ ਨਜ਼ਰ ਆਏ ਹਨ।

ਫਿਲਮ ‘ਚ ਚਮਕੀਲੇ ਤੇ ਅਮਰਜੋਤ ਦੀ ਪ੍ਰੇਮ ਕਹਾਣੀ ਤੇ ਗਾਇਕੀ ਦੇ ਉਨ੍ਹਾਂ ਦੇ ਸਫਰ ਨੂੰ ਦਿਖਾਇਆ ਗਿਆ ਹੈ। ਇਸ ਫਿਲਮ ਨੂੰ (Amberdeep Singh) ਅੰਬਰਦੀਪ ਸਿੰਘ ਵੱਲੋਂ ਨਿਰਦੇਸ਼ਿਤ ਕੀਤਾ ਗਿਆ ਹੈ। ਜਿਸ ‘ਚ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਮੁੱਖ ਭੂਮਿਕਾਵਾਂ ‘ਚ ਨਜ਼ਰ ਆਏ ਹਨ।

ਨਿਮਰਤ ਹਮੇਸ਼ਾ ਵਾਂਗ ਫਿਲਮ ‘ਚ ਖੂਬਸੂਰਤ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਇਹ ਫਿਲਮ 5 ਮਈ 2023 ਨੂੰ ਸਿਨੇਮਾਘਰਾਂ ‘ਚ ਦਰਸ਼ਕਾਂ ਦਾ ਮਨੋਰੰਜਨ ਕਰੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amul indiabollywood newsdiljit dosanjhentertainment newsGuru of Coachellapollywood Newspro punjab tvPunjabi Singer Diljit dosanjh
Share226Tweet141Share57

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.