ਸ਼ਨੀਵਾਰ, ਮਾਰਚ 28, 2026 04:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੁਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰੱਖਣ ਲਈ ਪੰਜਾਬ-ਹਰਿਆਣਾ ‘ਚ ਬਣੀ ਸਹਿਮਤੀ

by Raminder Singh
ਅਗਸਤ 20, 2022
in Featured News, ਪੰਜਾਬ, ਫੋਟੋ ਗੈਲਰੀ
0

ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰੱਖਣ ਲਈ ਪੰਜਾਬ-ਹਰਿਆਣਾ ਸਹਿਮਤ ਹੋ ਗਿਆ ਹੈ। ਜਲਦੀ ਹੀ ਕੇਂਦਰ ਸਰਕਾਰ ਨੂੰ ਪੱਤਰ ਭੇਜ ਦਿੱਤਾ ਜਾਵੇਗਾ। ਸੀਐਮ ਭਗਵੰਤ ਮਾਨ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਵਿਚਾਲੇ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਹੈ। ਕੇਂਦਰ ਨੇ ਦੋਵਾਂ ਰਾਜਾਂ ਨੂੰ ਹਵਾਈ ਅੱਡੇ ਦੇ ਨਾਮ ‘ਤੇ ਸਹਿਮਤੀ ਲਈ ਕਿਹਾ ਸੀ।

ਚੰਡੀਗੜ੍ਹ ਅੰਤਰ ਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ ਤੇ ਰੱਖਣ ਲਈ ਪੰਜਾਬ-ਹਰਿਆਣਾ ਦੀ ਬਣੀ ਸਹਿਮਤੀ ..ਅੱਜ ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ਼੍ਰੀ ਦੁਸ਼ੰਤ ਚੌਟਾਲਾ ਨਾਲ ਹੋਈ ਮੀਟਿੰਗ … pic.twitter.com/y9ASZnN4i0

— Bhagwant Mann (@BhagwantMann) August 20, 2022

 

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਚੰਡੀਗੜ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡਾ ਜਾਂ ਐਸ.ਏ.ਐਸ ਨਗਰ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣਾ ‘ਤੇ ਚਰਚਾ ਹੋ ਰਹੀ ਸੀ। ਜਿਸ ਦਾ ਹਰਿਆਣਾ ਨੇ ਵਿਰੋਧ ਕੀਤਾ ਸੀ। ਹਰਿਆਣਾ ਸਰਕਾਰ ਨੇ ਕਿਹਾ ਕਿ ਮੋਹਾਲੀ ਵਿੱਚ ਅੰਤਰਰਾਸ਼ਟਰੀ ਟਰਮੀਨਲ ਦੀ ਸਥਿਤੀ ਇਸ ਦੇ ਨਾਮ ਵਜੋਂ ਪਰਿਭਾਸ਼ਿਤ ਨਹੀਂ ਕੀਤੀ ਜਾ ਸਕਦੀ।

 

ਇਹ ਵੀ ਪੜ੍ਹੋ :ਸਿੱਧੂ ਮੂਸੇ ਵਾਲੇ ਦਾ ‘ਐੱਸ. ਵਾਈ. ਐੱਲ.’ ਗੀਤ ਕਿਸ ਨੇ ਕੀਤਾ ਬੈਨ ? ਪੜ੍ਹੋ ਖ਼ਬਰ

ਚੰਡੀਗੜ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ 11 ਸਤੰਬਰ 2015 ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਕੀਤਾ ਗਿਆ ਸੀ। ਵਿਕਾਸ ਦੇ ਸਮੇਂ ਦੌਰਾਨ, ਉਦਘਾਟਨ ਤੋਂ ਪਹਿਲਾਂ ਅਤੇ ਉਦਘਾਟਨ ਤੋਂ ਬਾਅਦ ਵੀ, ਹਵਾਈ ਅੱਡੇ ਨੂੰ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਾ ਕਿਹਾ ਜਾਂਦਾ ਰਿਹਾ ਹੈ। ਵੱਖ-ਵੱਖ ਥਾਵਾਂ ‘ਤੇ ਲਗਾਏ ਗਏ ਸਾਰੇ ਸੜਕ ਚਿੰਨ੍ਹ ਅਤੇ ਬੋਰਡਾਂ ‘ਤੇ “ਅੰਤਰਰਾਸ਼ਟਰੀ ਹਵਾਈ ਅੱਡਾ, ਮੋਹਾਲੀ” ਦਾ ਨਾਮ ਲਿਖਿਆ ਹੋਇਆ ਹੈ।

 

Tags: bhagwant mann newsCm bhagwant mann newsmohali airport newsShaheed Bhagat Singh
Share202Tweet127Share51

Related Posts

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮਾਰਚ 27, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਸੰਭਾਵਨਾ

ਮਾਰਚ 27, 2026
Load More

Recent News

Tower Rush – An Overview

ਮਾਰਚ 27, 2026

The Insider Secrets of Tower Rush Discovered

ਮਾਰਚ 27, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.