ਸ਼ੁੱਕਰਵਾਰ, ਜੁਲਾਈ 10, 2026 02:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਲਈ 7.65 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ.ਬਲਜੀਤ ਕੌਰ

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ।

by ਮਨਵੀਰ ਰੰਧਾਵਾ
ਜਨਵਰੀ 20, 2023
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਇਸ ਲਈ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਲਈ ਸਾਲ 2022-23 ਵਾਸਤੇ 7.65 ਕਰੋੜ ਦੀ ਰਾਸ਼ੀ ਜ਼ਾਰੀ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਕੇਂਦਰੀ ਪ੍ਰਾਯੋਜਿਤ ਸਕੀਮ ਸਿਵਲ ਅਧਿਕਾਰਾਂ ਦੀ ਸੁਰੱਖਿਆ ਐਕਟ 1955 ਅਤੇ ਅਤਿਆਚਾਰ ਰੋਕਥਾਮ ਐਕਟ 1989 ਤਹਿਤ ਸਾਲ 2022-23 ਦੌਰਾਨ ਬਜਟ ਉਪਬੰਧ ਦੇ ਸੂਬੇ ਦੇ ਹਿੱਸੇ ਵਜੋਂ ਰਾਸ਼ੀ ਜ਼ਾਰੀ ਕੀਤੀ ਗਈ ਹੈ। ਇਸ ਕਰਕੇ ਸੂਬੇ ਦੇ ਹਿੱਸੇ ਵਜੋਂ 7.65 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।

ਉਨ੍ਹਾਂ ਨੇ ਐਕਟ 1989 ਤਹਿਤ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਸਬੰਧੀ ਪ੍ਰਕ੍ਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Atrocities Act 1989Bhagwant Manndr baljit kaurpro punjab tvpunjab cabinet ministerpunjab governmentpunjabi newsWelfare of the families affected by the atrocities
Share204Tweet128Share51

Related Posts

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਅੱਗ ਲੱਗਣ ਨਾਲ ਮੌਤ

ਜੁਲਾਈ 10, 2026

ਵੋਟ ਕੱਟੀ ਤਾਂ 1000 ਰੁਪਏ ਵਾਲੀ ਸਕੀਮ ਤੋਂ ਬਾਹਰ ! ਮੰਤਰੀ ਅਰੋੜਾ ਵੱਲੋਂ SIR ਕਰਵਾਉਣ ਦੀ ਅਪੀਲ

ਜੁਲਾਈ 9, 2026

ਔਰਤ ਨਾਲ ਛੇੜਛਾੜ ਦੇ ਦੋਸ਼ ‘ਚ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਦੋ ਕਾਂਸਟੇਬਲ ਗ੍ਰਿਫਤਾਰ

ਜੁਲਾਈ 9, 2026

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ-ਅਰਵਿੰਦ ਕੇਜਰੀਵਾਲ

ਜੁਲਾਈ 8, 2026

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ

ਜੁਲਾਈ 7, 2026
Load More

Recent News

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਅੱਗ ਲੱਗਣ ਨਾਲ ਮੌਤ

ਜੁਲਾਈ 10, 2026

ਵੋਟ ਕੱਟੀ ਤਾਂ 1000 ਰੁਪਏ ਵਾਲੀ ਸਕੀਮ ਤੋਂ ਬਾਹਰ ! ਮੰਤਰੀ ਅਰੋੜਾ ਵੱਲੋਂ SIR ਕਰਵਾਉਣ ਦੀ ਅਪੀਲ

ਜੁਲਾਈ 9, 2026

ਔਰਤ ਨਾਲ ਛੇੜਛਾੜ ਦੇ ਦੋਸ਼ ‘ਚ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਦੋ ਕਾਂਸਟੇਬਲ ਗ੍ਰਿਫਤਾਰ

ਜੁਲਾਈ 9, 2026

ਮਮਤਾ ਬੈਨਰਜੀ ਨੂੰ 440 ਕਰੋੜ ਰੁਪਏ ਦਾ ਹੋਇਆ ਨੁਕਸਾਨ, ਟੀਐਮਸੀ ਦੇ ਬੈਂਕ ਖਾਤੇ ਫ੍ਰੀਜ਼

ਜੁਲਾਈ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.