ਵੀਰਵਾਰ, ਸਤੰਬਰ 3, 2026 09:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਸ਼ੀਰਵਾਦ ਸਕੀਮ ਤਹਿਤ ਪਟਿਆਲਾ ਨੂੰ 7 ਕਰੋੜ 77 ਲੱਖ ਰੁਪਏ ਦੀ ਰਾਸ਼ੀ ਹੋਈ ਜਾਰੀ : DC

by Gurjeet Kaur
ਅਗਸਤ 29, 2023
in ਪੰਜਾਬ
0

-ਜ਼ਿਲ੍ਹੇ ਦੇ 1524 ਲਾਭਪਾਤਰੀਆਂ ਨੂੰ ਮਿਲੇਗੀ 51 ਹਜ਼ਾਰ ਰੁਪਏ ਦੀ ਰਾਸ਼ੀ : ਸਾਕਸ਼ੀ ਸਾਹਨੀ

ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਆਸ਼ੀਰਵਾਦ ਸਕੀਮ ਤਹਿਤ 51 ਹਜ਼ਾਰ ਰੁਪਏ ਦੀ ਮਾਲੀ ਮਦਦ ਲਈ ਪਟਿਆਲੇ ਜ਼ਿਲ੍ਹੇ ਲਈ 7 ਕਰੋੜ 77 ਲੱਖ 24 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਟਿਆਲਾ ਲਈ ਜਾਰੀ ਕੀਤੀ ਗਈ ਰਾਸ਼ੀ ਵਿੱਚ ਅਨੁਸੂਚਿਤ ਜਾਤੀਆਂ ਲਈ 4 ਕਰੋੜ 7 ਲੱਖ 49 ਹਜ਼ਾਰ ਰੁਪਏ ਅਤੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ 3 ਕਰੋੜ 69 ਲੱਖ 75 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ 7 ਕਰੋੜ 77 ਲੱਖ 24 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ ਜਿਸ ਨਾਲ 1524 ਲਾਭਪਾਤਰੀਆਂ ਨੂੰ 51-51 ਹਜ਼ਾਰ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 4 ਕਰੋੜ 7 ਲੱਖ 49 ਹਜ਼ਾਰ ਰੁਪਏ ਜਾਰੀ ਕੀਤੇ ਗਏ।

ਜਿਸ ਦਾ ਲਾਭ ਜ਼ਿਲ੍ਹੇ ਦੇ 799 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਮਿਲੇਗਾ। ਇਸੇ ਤਰ੍ਹਾਂ ਪੱਛੜੀ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਸਬੰਧਤ ਲਾਭਪਾਤਰੀਆਂ ਲਈ 3 ਕਰੋੜ 69 ਲੱਖ 75 ਹਜ਼ਾਰ ਰੁਪਏ ਜਾਰੀ ਹੋਏ ਹਨ, ਜਿਸ ਵਿੱਚ ਜ਼ਿਲ੍ਹੇ ਦੇ 725 ਪੱਛੜੀ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਸਬੰਧਤ ਲਾਭਪਾਤਰੀ ਕਵਰ ਕੀਤੇ ਜਾਣਗੇ।

ਉਹਨਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀ ਵਿਧਵਾਵਾਂ ਲੜਕੀਆਂ, ਪੱਛੜ੍ਹੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪੱਛੜ੍ਹੇ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਹਨਾਂ ਦੇ ਮੁੜ ਵਿਆਹ ਸਮੇਂ 51000/- ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ।

ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਮੁਕੁਲ ਬਾਵਾ ਨੇ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਡੀ.ਬੀ.ਟੀ ਮੌਡ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ ਅਤੇ ਸਰਕਾਰ ਵਲੋਂ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਵੀ ਰਾਸ਼ੀ ਜਲਦ ਹੀ ਜਾਰੀ ਕੀਤੀ ਜਾ ਰਹੀ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: patialaPatiala DCpro punjab tvpunjabi newsਸਾਕਸ਼ੀ ਸਾਹਨੀ
Share205Tweet128Share51

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.