ਸ਼ਨੀਵਾਰ, ਅਕਤੂਬਰ 17, 2026 10:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੂੜੇ ਦੇ ਯੋਗ ਪ੍ਰਬੰਧਨ ਹਿੱਤ ਮਸ਼ੀਨਰੀ ਖਰੀਦਣ ਲਈ 31.70 ਲੱਖ ਰੁਪਏ ਦੀ ਰਾਸ਼ੀ ਪ੍ਰਵਾਨ: ਅਮਨ ਅਰੋੜਾ

by Gurjeet Kaur
ਫਰਵਰੀ 12, 2023
in ਪੰਜਾਬ
0

Aman Arora: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਅੱਜ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਨਗਰ ਪੰਚਾਇਤ ਚੀਮਾ ’ਚ ਕੂੜੇ ਦੀ ਸਹੀ ਵਿਵਸਥਾ ਲਈ 31.70 ਲੱਖ ਰੁਪਏ ਦੀਆਂ ਮਸ਼ੀਨਾਂ ਦੀ ਖਰੀਦ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਪ੍ਰਵਾਨਗੀ ਪੱਤਰ ਨਗਰ ਪੰਚਾਇਤ ਨੂੰ ਸੌਂਪਿਆ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਅਤਿ ਆਧੁਨਿਕ ਮਸ਼ੀਨਰੀ ਰਾਹੀਂ ਗਿੱਲਾ ਅਤੇ ਸੁੱਕਾ ਕੂੜਾ ਵੱਖੋ-ਵੱਖਰਾ ਇਕੱਠਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਰਾਸ਼ੀ ਨਾਲ 3.49 ਲੱਖ ਰੁਪਏ ਨਾਲ ਲੋਡਰ, 16.54 ਲੱਖ ਦੀ ਲਾਗਤ ਨਾਲ ਸੁੱਕਾ ਤੇ ਗਿੱਲਾ ਕੂੜਾ ਚੁੱਕਣ ਵਾਲੀਆਂ ਦੋ ਮਸ਼ੀਨਾਂ ਤੋਂ ਇਲਾਵਾ 9.17 ਲੱਖ ਨਾਲ ਟਰੈਕਟਰ ਤੇ 2.50 ਲੱਖ ਨਾਲ ਟਰਾਲੀ ਆਦਿ ਜਿਹੀਆਂ ਸਫਾਈ ਮਸ਼ੀਨਾਂ ਖਰੀਦੀਆਂ ਜਾਣਗੀਆਂ ਤਾਂ ਜੋ ਭਵਿੱਖ ਵਿੱਚ ਕੂੜੇ ਦਾ ਉਚਿਤ ਪ੍ਰਬੰਧਨ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਹਰ ਖੇਤਰ ’ਚ ਮਿਆਰੀ ਤੇ ਸ਼ਾਨਦਾਰ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ ਅਤੇ ਇਸ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਸ਼ੀਨਰੀ ਦੀ ਖਰੀਦ ਪ੍ਰਕ੍ਰਿਆ ਦਾ ਸਮੁੱਚਾ ਅਮਲ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇ।

ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਇੱਕ ਮਹੀਨੇ ਦੇ ਅੰਦਰ ਅੰਦਰ ਮਸ਼ੀਨਰੀ ਦੀ ਖਰੀਦ, ਵਾਰਡ ਸੁਧਾਰ ਕਮੇਟੀਆਂ ਦੇ ਗਠਨ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਰਜਸਾਧਕ ਅਫਸਰ ਅੰਮ੍ਰਿਤ ਲਾਲ, ਬਲਾਕ ਪ੍ਰਧਾਨ ਨਿਰਭੈ ਸਿੰਘ, ਬੀਰਬਲ ਸਿੰਘ, ਕੁਲਦੀਪ ਸਿੰਘ ਸਿੱਧੂ, ਬਹਾਦਰ ਸਿੰਘ, ਦਰਸਨ ਸਿੰਘ, ਗੁਰਪ੍ਰੀਤ ਸਿੰਘ, ਗੀਤੀ ਮਾਨ, ਜਸਵੀਰ ਸਿੰਘ ਸੀਰਾ ਵੀ ਹਾਜ਼ਰ ਰਹੇ।

 

Tags: aapaman aroraCabinet Ministerpro punjab tvpunjab government
Share202Tweet127Share51

Related Posts

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.