ਮੰਗਲਵਾਰ, ਜਨਵਰੀ 20, 2026 04:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ 15 ਸਕੂਲਾਂ ਵਿੱਚ ਸਾਇੰਸ ਅਤੇ ਕਾਮਰਸ ਬਲਾਕ ਬਣਾਉਣ ਵਾਸਤੇ 4.53 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ : ਹਰਜੋਤ ਸਿੰਘ ਬੈਂਸ

by Gurjeet Kaur
ਜਨਵਰੀ 24, 2023
in ਪੰਜਾਬ
0
harjot bains

Chandigarh :  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੂਬੇ ਦੇ 15 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਚਾਲੂ ਕੀਤੇ ਗਏ ਸਾਇੰਸ ਅਤੇ ਕਾਮਰਸ ਗਰੁੱਪਾਂ ਦੇ ਨਵੇਂ ਵਿੱਦਿਅਕ ਬਲਾਕ ਬਣਾਉਣ ਵਾਸਤੇ 4.53 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਨਿਸ਼ਾਨਾ ਸੂਬੇ ਦੇ ਸਿੱਖਿਆ ਢਾਂਚੇ ਨੂੰ ਪੂਰੇ ਦੇਸ਼ ਵਿੱਚੋਂ ਨੰਬਰ ਇੱਕ ਬਣਾਉਣ ਦਾ ਹੈ ਜਿਸਦੀ ਪੂਰਤੀ ਵਾਸਤੇ ਸਿੱਖਿਆ ਦੀ ਕੁਆਲਿਟੀ ਵਿੱਚ ਸੁਧਾਰ ਲਿਆਉਣ ਅਤੇ ਇਮਾਰਤਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਜਾਰੀ ਹੈ।

ਬੈਂਸ ਨੇ ਦੱਸਿਆ ਕਿ ਸੂਬੇ ਦੇ 12 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਨਵੇਂ ਸਾਇੰਸ ਗਰੁੱਪ ਚਾਲੂ ਕੀਤੇ ਗਏ ਹਨ ਜਿੰਨਾਂ ਵਿੱਚ ਜਿਲਾ ਬਠਿੰਡਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੱਦਾ ਅਤੇ ਕੰਨਿਆਂ ਸਕੂਲ ਮੰਡੀ ਕਲਾਂ, ਜਿਲਾ ਫਾਜਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੰਡਲ ਅਤੇ ਧਰਪਮੁਰਾ, ਜਿਲਾ ਜਲੰਧਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਸਾੜਾ, ਜਿਲਾ ਮਾਨਸਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰੇਟਾ ਕੁੜੀਆਂ, ਝੁਨੀਰ, ਖਿਆਲਾ ਕਲਾਂ ਕੁੜੀਆਂ ਅਤੇ ਕਰੰਡੀ, ਜਿਲਾ ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ-ਸ਼ਤਰਾਣਾ, ਜਿਲਾ ਸੰਗਰੂਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਣਕ ਕੁੜੀਆਂ ਅਤੇ ਜਿਲਾ ਤਰਨਤਾਰਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲਟੋਹਾ ਕੁੜੀਆਂ ਨੂੰ ਸਾਇੰਸ ਬਲਾਕ ਦੇ ਨਿਰਮਾਣ ਵਾਸਤੇ 33 ਲੱਖ ਰੁਪਏ ਪ੍ਰਤੀ ਸਕੂਲ ਦੀ ਰਾਸ਼ੀ ਮਨਜ਼ੂਰ ਕਰਕੇ ਕੁੱਲ 3.96 ਕਰੋੜ ਰੁਪਏ ਪ੍ਰਵਾਨ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਦੌੜ ਲੜਕੀਆਂ, ਜਿਲਾ ਫਾਜਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਲਰ ਖੇੜਾ ਅਤੇ ਜਿਲਾ ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ-ਸ਼ਤਰਾਣਾ ਵਿੱਚ ਕਾਮਰਸ ਬਲਾਕਾਂ ਦੀ ਉਸਾਰੀ ਵਾਸਤੇ 19.15 ਲੱਖ ਰੁਪਏ ਪ੍ਰਤੀ ਸਕੂਲ ਦੀ ਰਾਸ਼ੀ ਮਨਜ਼ੂਰ ਕਰਕੇ ਕੁੱਲ 57.45 ਲੱਖ ਰੁਪਏ ਦੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ।
ਸਿੱਖਿਆ ਮੰਤਰੀ  ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਸਕੂਲਾਂ ਦੇ ਸੁਧਾਰ ਵਾਸਤੇ ਲਗਾਤਾਰ ਯਤਨਸ਼ੀਲ ਹਨ ਅਤੇ ਉਹਨਾਂ ਦਾ ਨਿਸ਼ਾਨਾ ਹੈ ਕਿ ਪੰਜਾਬ ਵਿੱਚ ਅਜਿਹਾ ਸਿੱਖਿਆ ਸਿਸਟਮ ਵਿਕਸਿਤ ਹੋਵੇ ਜਿੱਥੇ ਗਰੀਬ ਆਰਥਿਕਤਾ ਕਰਕੇ ਸਿੱਖਿਆ ਤੋਂ ਕੋਈ ਵੀ ਬੱਚਾ ਵਾਂਝਾ ਨਾਂ ਰਹੇ।

Tags: aap ministergovt. schoolHarjot Bainspro punjab tvpunjabi newsschool
Share214Tweet134Share54

Related Posts

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਪੰਜਾਬ ਕਾਂਗਰਸ ਵਿੱਚ ਜਾਤ ਵਿਵਾਦ ‘ਤੇ ਬੋਲੇ ਚਰਨਜੀਤ ਸਿੰਘ ਚੰਨੀ- ‘ਮੇਰੇ ਖਿਲਾਫ ਜਾਣਬੁੱਝ ਕੇ ਭੰਡੀ ਪ੍ਰਚਾਰ ਕੀਤਾ ਜਾ ਰਿਹੈ’

ਜਨਵਰੀ 19, 2026

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026

ਪੰਜਾਬ ‘ਚ ‘ਆਪ’ ਵਿਧਾਇਕ ਨੇ ਦਿੱਤਾ ਅਸਤੀਫ਼ਾ

ਜਨਵਰੀ 18, 2026

ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਜਨਵਰੀ 18, 2026
Load More

Recent News

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਗ੍ਰਹਿ ਮੰਤਰੀ ਸ਼ਾਹ 24-25 ਜਨਵਰੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਹੋਣਗੇ ਸ਼ਾਮਿਲ

ਜਨਵਰੀ 19, 2026

ਪੰਜਾਬ ਕਾਂਗਰਸ ਵਿੱਚ ਜਾਤ ਵਿਵਾਦ ‘ਤੇ ਬੋਲੇ ਚਰਨਜੀਤ ਸਿੰਘ ਚੰਨੀ- ‘ਮੇਰੇ ਖਿਲਾਫ ਜਾਣਬੁੱਝ ਕੇ ਭੰਡੀ ਪ੍ਰਚਾਰ ਕੀਤਾ ਜਾ ਰਿਹੈ’

ਜਨਵਰੀ 19, 2026

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.