ਸ਼ੁੱਕਰਵਾਰ, ਜੁਲਾਈ 10, 2026 01:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿੱਖਿਆ ਮੰਤਰੀ ਵਲੋਂ ਵੱਡਾ ਐਲਾਨ, ਇੱਕ ਸਾਲ ਪੂਰਾ ਹੁੰਦਿਆਂ ਹੀ ਸੂਬੇ ਦੇ ਸਕੂਲਾਂ ਲਈ 40 ਕਰੋੜ ਰੁਪਏ ਦੀ ਰਾਸ਼ੀ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਮਿਆਰੀ ਬਨਾਉਣ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਯਤਨਾਂ ਤਹਿਤ ਸਕੂਲਾਂ ਦੀਆਂ ਇਮਾਰਤਾਂ ਨੂੰ ਸੁੰਦਰ ਬਣਾਉਣ ਅਤੇ ਮੁਰੰਮਤ ‘ਤੇ

by Bharat Thapa
ਮਾਰਚ 17, 2023
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਮਿਆਰੀ ਬਨਾਉਣ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਯਤਨਾਂ ਤਹਿਤ ਸਕੂਲਾਂ ਦੀਆਂ ਇਮਾਰਤਾਂ ਨੂੰ ਸੁੰਦਰ ਬਣਾਉਣ ਅਤੇ ਮੁਰੰਮਤ ‘ਤੇ ਸਾਂਭ ਸੰਭਾਲ ਵਾਸਤੇ 40 ਕਰੋੜ ਰੁਪਏ ਦੀ ਰਾਸ਼ੀ ਅੱਜ ਜਾਰੀ ਕੀਤੀ ਗਈ ਹੈ। ਇਹ ਪ੍ਰਗਵਾਟਾ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ।

ਬੈਂਸ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਸਰਕਾਰੀ ਸਕੂਲਾਂ ਦੀ ਦਿੱਖ ਨੂੰ ਸੁਧਾਰਨ ਵਾਸਤੇ ਯਤਨਸ਼ੀਲ ਹੈ ਸਿੱਖਿਆ ਮੰਤਰੀ ਨੇ ਦੱਸਿਆ ਕਿ ਬਹੁਤ ਸਾਰੇ ਸਕੂਲਾਂ ਦੀਆਂ ਇਮਾਰਤਾਂ ਦੇ ਫ਼ਰਸ਼, ਛੱਤਾਂ, ਬਿਜਲੀ, ਫ਼ਰਨੀਚਰ ਦੀ ਰਿਪੇਅਰ ਅਤੇ ਪੇਂਟ ਵਾਸਤੇ ਰਾਸ਼ੀ ਦੀ ਡਿਮਾਂਡ ਕੀਤੀ ਜਾ ਰਹੀ ਸੀ।

ਸਿੱਖਿਆ ਮੰਤਰੀ ਬੈਂਸ ਨੇ ਜਾਰੀ ਕੀਤੀ ਰਾਸ਼ੀ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਜ਼ਿਲਾ ਅੰਮ੍ਰਿਤਸਰ ਦੇ 276 ਸਕੂਲਾਂ ਵਾਸਤੇ 4.21 ਕਰੋੜ ਰੁਪਏ, ਜ਼ਿਲਾ ਬਰਨਾਲਾ ਦੇ 53 ਸਕੂਲਾਂ ਵਾਸਤੇ 1.40 ਕਰੋੜ ਰੁਪਏ, ਜ਼ਿਲਾ ਬਠਿੰਡਾ ਦੇ 109 ਸਕੂਲਾਂ ਵਾਸਤੇ 1.85 ਕਰੋੜ ਰੁਪਏ, ਜ਼ਿਲਾ ਫਰੀਦਕੋਟ ਦੇ 58 ਸਕੂਲਾਂ ਵਾਸਤੇ 1.14 ਕਰੋੜ ਰੁਪਏ, ਜ਼ਿਲਾ ਫਤਹਿਗੜ੍ਹ ਸਾਹਿਬ ਦੇ 85 ਸਕੂਲਾਂ ਵਾਸਤੇ 0.80 ਕਰੋੜ ਰੁਪਏ, ਜ਼ਿਲਾ ਫਾਜਿਲਕਾ ਦੇ 271 ਸਕੂਲਾਂ ਵਾਸਤੇ 5.17 ਕਰੋੜ ਰੁਪਏ, ਜ਼ਿਲਾ ਫ਼ਿਰੋਜ਼ਪੁਰ ਦੇ 126 ਸਕੂਲਾਂ ਵਾਸਤੇ 1.8 ਕਰੋੜ ਰੁਪਏ, ਜ਼ਿਲਾ ਗੁਰਦਾਸਪੁਰ ਦੇ 236 ਸਕੂਲਾਂ ਵਾਸਤੇ 3.14 ਕਰੋੜ ਰੁਪਏ, ਜ਼ਿਲਾ ਹੁਸ਼ਿਆਰਪੁਰ ਦੇ 65 ਸਕੂਲਾਂ ਵਾਸਤੇ 1.12 ਕਰੋੜ ਰੁਪਏ, ਜ਼ਿਲਾ ਜਲੰਧਰ ਦੇ 207 ਸਕੂਲਾਂ ਵਾਸਤੇ 2.43 ਕਰੋੜ ਰੁਪਏ, ਜ਼ਿਲਾ ਕਪੂਰਥਲਾ ਦੇ 115 ਸਕੂਲਾਂ ਵਾਸਤੇ 1.04 ਕਰੋੜ ਰੁਪਏ, ਜ਼ਿਲਾ ਲੁਧਿਆਣਾ ਦੇ 71 ਸਕੂਲਾਂ ਵਾਸਤੇ 0.94 ਕਰੋੜ ਰੁਪਏ, ਜ਼ਿਲਾ ਮਲੇਰਕੋਟਲਾ ਦੇ 50 ਸਕੂਲਾਂ ਵਾਸਤੇ 0.90 ਕਰੋੜ ਰੁਪਏ, ਜ਼ਿਲਾ ਮਾਨਸਾ ਦੇ 66 ਸਕੂਲਾਂ ਵਾਸਤੇ 1.20 ਕਰੋੜ ਰੁਪਏ, ਜ਼ਿਲਾ ਮੋਗਾ ਦੇ ਵੀ 66 ਸਕੂਲਾਂ ਵਾਸਤੇ 0.92 ਕਰੋੜ ਰੁਪਏ, ਜ਼ਿਲਾ ਪਠਾਨਕੋਟ ਦੇ 87 ਸਕੂਲਾਂ ਵਾਸਤੇ 0.78 ਕਰੋੜ ਰੁਪਏ, ਜ਼ਿਲਾ ਪਟਿਆਲ਼ਾ ਦੇ 161 ਸਕੂਲਾਂ ਵਾਸਤੇ 2.94 ਕਰੋੜ ਰੁਪਏ, ਜ਼ਿਲਾ ਰੋਪੜ ਦੇ 109 ਸਕੂਲਾਂ ਵਾਸਤੇ 0.78 ਕਰੋੜ ਰੁਪਏ, ਜ਼ਿਲਾ ਸੰਗਰੂਰ ਦੇ 84 ਸਕੂਲਾਂ ਵਾਸਤੇ 1.70 ਕਰੋੜ ਰੁਪਏ, ਜ਼ਿਲਾ ਮੋਹਾਲੀ ਦੇ 81 ਸਕੂਲਾਂ ਵਾਸਤੇ 1.73 ਕਰੋੜ ਰੁਪਏ, ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ 115 ਸਕੂਲਾਂ ਵਾਸਤੇ 1.57 ਕਰੋੜ ਰੁਪਏ, ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ 50 ਸਕੂਲਾਂ ਵਾਸਤੇ 0.65 ਕਰੋੜ ਰੁਪਏ ਅਤੇ ਜ਼ਿਲਾ ਤਰਨਤਾਰਨ ਦੇ 113 ਸਕੂਲਾਂ ਵਾਸਤੇ 1.44 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਵੀ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਨਿਸ਼ਾਨਾ ਸੂਬੇ ਦੇ ਸਿੱਖਿਆ ਢਾਂਚੇ ਨੂੰ ਪੂਰੇ ਦੇਸ਼ ਵਿੱਚੋਂ ਨੰਬਰ ਇੱਕ ਬਣਾਉਣ ਦਾ ਹੈ ਜਿਸਦੀ ਪੂਰਤੀ ਵਾਸਤੇ ਸਿੱਖਿਆ ਦੀ ਕੁਆਲਿਟੀ ਵਿੱਚ ਸੁਧਾਰ ਲਿਆਉਣ ਅਤੇ ਇਮਾਰਤਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਭਵਿੱਖ ਵਿੱਚ ਵੀ ਜਾਰੀ ਰਹੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 40 croreHarjot BainsmaintenancepropunjabtvPunjab's schoolsreleasedthe beautification
Share212Tweet132Share53

Related Posts

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਅੱਗ ਲੱਗਣ ਨਾਲ ਮੌਤ

ਜੁਲਾਈ 10, 2026

ਵੋਟ ਕੱਟੀ ਤਾਂ 1000 ਰੁਪਏ ਵਾਲੀ ਸਕੀਮ ਤੋਂ ਬਾਹਰ ! ਮੰਤਰੀ ਅਰੋੜਾ ਵੱਲੋਂ SIR ਕਰਵਾਉਣ ਦੀ ਅਪੀਲ

ਜੁਲਾਈ 9, 2026

ਔਰਤ ਨਾਲ ਛੇੜਛਾੜ ਦੇ ਦੋਸ਼ ‘ਚ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਦੋ ਕਾਂਸਟੇਬਲ ਗ੍ਰਿਫਤਾਰ

ਜੁਲਾਈ 9, 2026

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ-ਅਰਵਿੰਦ ਕੇਜਰੀਵਾਲ

ਜੁਲਾਈ 8, 2026

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ

ਜੁਲਾਈ 7, 2026

ਸ਼ਹੀਦ ਜਸਵੰਤ ਸਿੰਘ ਖਾਲੜਾ ‘ਤੇ ਬਣੀ ਫਿਲਮ ‘ਸਤਲੁਜ’ ਨੂੰ ਓਟੀਟੀ ਤੋਂ ਹਟਾਉਣਾ ਪ੍ਰਗਟਾਵੇ ਦੀ ਆਜ਼ਾਦੀ ‘ਤੇ ਕਰੂਰ ਹਮਲਾ, ਇਸ ਦੇ ਪਿੱਛੇ ਕਾਂਗਰਸ-ਭਾਜਪਾ ਦਾ ਨਾਪਾਕ ਗਠਜੋੜ: ਕੁਲਦੀਪ ਸਿੰਘ ਧਾਲੀਵਾਲ

ਜੁਲਾਈ 7, 2026
Load More

Recent News

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਅੱਗ ਲੱਗਣ ਨਾਲ ਮੌਤ

ਜੁਲਾਈ 10, 2026

ਵੋਟ ਕੱਟੀ ਤਾਂ 1000 ਰੁਪਏ ਵਾਲੀ ਸਕੀਮ ਤੋਂ ਬਾਹਰ ! ਮੰਤਰੀ ਅਰੋੜਾ ਵੱਲੋਂ SIR ਕਰਵਾਉਣ ਦੀ ਅਪੀਲ

ਜੁਲਾਈ 9, 2026

ਔਰਤ ਨਾਲ ਛੇੜਛਾੜ ਦੇ ਦੋਸ਼ ‘ਚ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਦੋ ਕਾਂਸਟੇਬਲ ਗ੍ਰਿਫਤਾਰ

ਜੁਲਾਈ 9, 2026

ਮਮਤਾ ਬੈਨਰਜੀ ਨੂੰ 440 ਕਰੋੜ ਰੁਪਏ ਦਾ ਹੋਇਆ ਨੁਕਸਾਨ, ਟੀਐਮਸੀ ਦੇ ਬੈਂਕ ਖਾਤੇ ਫ੍ਰੀਜ਼

ਜੁਲਾਈ 9, 2026

ਸ਼ਾਨਦਾਰ ਢੰਗ ਨਾਲ ਸਮਾਪਤ ਹੋਈ ਪ੍ਰਧਾਨ ਮੰਤਰੀ ਮੋਦੀ ਦੀ ਇੰਡੋਨੇਸ਼ੀਆ ਫੇਰੀ; ਪੰਜ ਲੜਾਕੂ ਜਹਾਜ਼ਾਂ ਦੁਆਰਾ ਦਿੱਤੀ ਸਲਾਮੀ

ਜੁਲਾਈ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.