ਰਣਜੀਤ ਬਾਵਾ ਨੇ ਆਪਣੇ ਪੀਏ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਮੇਰਾ ਭਰਾ ਡਿਪਟੀ ਵੋਹਰਾ ਇਸ ਦੁਨੀਆ ਨੂੰ ਛੱਡ ਕੇ ਚਲਾ ਗਿਆ।ਭਰਾ ਹਜੇ ਅਸੀਂ ਬਹੁਤ ਕੰਮ ਕਰਨਾ ਸੀ ਅੱਗੇ ਜਾਣਾ ਸੀ ਸਾਡੀ ਵੀਹ ਸਾਲਾ ਯਾਰੀ ਨੂੰ ਤੋੜ ਗਿਆ ਯਾਰਾ।ਮੈਂ ਕਿੱਥੋਂ ਲੱਭੂਗਾਂ ਤੇਰੇ ਵਰਗਾ ਇਮਾਨਦਾਰ ਦਲੇਰ ਤੇ ਦਿਲ ਦਾ ਰਾਜਾ ਭਰਾ, ਅਲਵਿਦਾ ਭਰਾ।ਦੱਸ ਦੇਈਏ ਕਿ ਰਣਜੀਤ ਬਾਵਾ ਦੇ ਪੀਏ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ।
View this post on Instagram