ਸ਼ਨੀਵਾਰ, ਸਤੰਬਰ 20, 2025 10:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

IAS Officer Dance: ‘ਨਗਾੜਾ ਸੰਗ ਢੋਲ’ ਗਾਣੇ ‘ਤੇ IAS ਅਫ਼ਸਰ ਨੇ ਲਗਾਏ ਖੂਬ ਠੁਮਕੇ, ਹਣ ਵੀਡੀਓ ਹੋ ਰਹੀ Viral

ਕੇਰਲ ਦੀ ਇਕ IAS ਅਧਿਕਾਰੀ ਵਿਦਿਆਰਥੀਆਂ ਨਾਲ ਡਾਂਸ ਕਰਦੀ ਨਜ਼ਰ ਆ ਰਹੀ ਹੈ, ਸੋਸ਼ਲ ਮੀਡੀਆ ਰਾਤੋ ਰਾਤ ਲੋਕਾਂ ਨੂੰ ਸਟਾਰ ਬਣਾ ਦਿੰਦਾ ਹੈ

by Bharat Thapa
ਅਕਤੂਬਰ 30, 2022
in ਦੇਸ਼
0

IAS Officer Dance Viral Video: ਅੱਜ ਸੋਸ਼ਲ ਮੀਡੀਆ ਇੱਕ ਅਜਿਹਾ ਮਾਧਿਅਮ ਬਣ ਗਿਆ ਹੈ, ਜਿੱਥੇ ਆਮ ਲੋਕਾਂ ਤੋਂ ਲੈ ਕੇ ਵੱਡੇ-ਵੱਡੇ ਦਿੱਗਜਾਂ ਤੱਕ ਧਮਾਲ ਮਚਾਉਂਦੇ ਨਜ਼ਰ ਆਉਂਦੇ ਹਨ। ਸੋਸ਼ਲ ਮੀਡੀਆ ਰਾਤੋ ਰਾਤ ਲੋਕਾਂ ਨੂੰ ਸਟਾਰ ਬਣਾ ਦਿੰਦਾ ਹੈ। ਅੱਜ ਦੇ ਸਮੇ ਸਭ ਤੋਂ ਜ਼ਿਆਦਾ ਲੋਕ ਸੋਸ਼ਲ ਮੀਡੀਆ ਦੀ ਵਰਤੋਂ ਕਰਦੇ ਹਨ। ਇਸੇ ਤਰ੍ਹਾਂ ਇੰਟਰਨੈੱਟ ‘ਤੇ ਇਨ੍ਹੀਂ ਦਿਨੀਂ ਇਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ, ਜਿਸ ‘ਚ ਕੇਰਲ ਦੀ ਇਕ IAS ਅਧਿਕਾਰੀ ਵਿਦਿਆਰਥੀਆਂ ਨਾਲ ਡਾਂਸ ਕਰਦੀ ਨਜ਼ਰ ਆ ਰਹੀ ਹੈ। ਲੋਕ ਇਸ ਵੀਡੀਓ ਨੂੰ ਕਾਫੀ ਦੇਖ ਰਹੇ ਹਨ ਅਤੇ ਪਸੰਦ ਕਰ ਰਹੇ ਹਨ।

ਸੋਸ਼ਲ ਮੀਡੀਆ ‘ਤੇ ਵਾਇਰਲ ਇਸ ਵੀਡੀਓ ‘ਚ ਵਿਦਿਆਰਥੀਆਂ ਨਾਲ ਡਾਂਸ ਕਰਦੀ ਨਜ਼ਰ ਆ ਰਹੀ ਮਹਿਲਾ IAS ਦਾ ਨਾਂ ਦਿਵਿਆ ਐੱਸ ਅਈਅਰ (Divya S Iyer) ਦੱਸਿਆ ਜਾ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਦਿਵਿਆ ਐਸ ਅਈਅਰ ((Divya S Iyer)) ਕੇਰਲ ਦੇ ਪਠਾਨਮਥਿੱਟਾ ਜ਼ਿਲ੍ਹੇ ਦੀ ਡੀਐਮ ਹੈ।

ਇਹ ਵੀ ਪੜ੍ਹੋ: 32 ਸਾਲ ਛੋਟੀ ਕੁੜੀ ਨਾਲ ਪਿਆਰ ਕਰਨਾ ਇਸ ਸਖਸ਼ ਨੂੰ ਪੈ ਗਿਆ ਮਹਿੰਗਾ, ਪਤਨੀ ਨੇ ਤਲਾਕ ਲਈ ਮੰਗੇ ਇੰਨੇ ਅਰਬ

ਵੀਡੀਓ ਵਿੱਚ, ਆਈਏਐਸ (IAS) ਦਿਵਿਆ ਰਣਵੀਰ ਸਿੰਘ-ਦੀਪਿਕਾ ਪਾਦੁਕੋਣ ਸਟਾਰਰ ਫਿਲਮ ਗੋਲਿਓ ਕੀ ਰਾਸਲੀਲਾ ਰਾਮ-ਲੀਲਾ ਦੇ ਗੀਤ ‘ਨਗਦਾ ਸੰਗ ਢੋਲ…’ ‘ਤੇ ਵਿਦਿਆਰਥੀਆਂ ਦੇ ਇੱਕ ਸਮੂਹ ਨਾਲ ਨੱਚਦੀ ਨਜ਼ਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਡੀਐਮ ਅਈਅਰ ਮਹਾਤਮਾ ਗਾਂਧੀ ਯੂਨੀਵਰਸਿਟੀ (ਐਮਜੀ ਯੂਨੀਵਰਸਿਟੀ, ਕੇਰਲ) ਦੇ ਕਲਾ ਉਤਸਵ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਟੇਡੀਅਮ ਪਹੁੰਚੇ ਸਨ, ਜਿੱਥੇ ਵਿਦਿਆਰਥੀਆਂ ਦਾ ਇੱਕ ਸਮੂਹ ਅਭਿਆਸ ਕਰ ਰਿਹਾ ਸੀ।

ਇਸ ਵੀਡੀਓ ਨੂੰ ਅਜਿਨ ਪਠਾਨਮਥਿੱਟਾ ਨਾਂ ਦੇ ਯੂਜ਼ਰ ਨੇ ਫੇਸਬੁੱਕ ‘ਤੇ ਸ਼ੇਅਰ ਕੀਤਾ ਹੈ। ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ, ‘ਵਿਦਿਆਰਥੀਆਂ ਨਾਲ ਜ਼ਿਲ੍ਹਾ ਕੁਲੈਕਟਰ ਦਾ ਡਾਂਸ ਮੂਵਜ਼।’ ਇਸ ਵੀਡੀਓ ਨੂੰ ਹਜ਼ਾਰਾਂ ਵਾਰ ਦੇਖਿਆ ਜਾ ਚੁੱਕਾ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ਯੂਜ਼ਰਸ ਡੀਐਮ ਮੈਡਮ ਦੀਆਂ ਤਾਰੀਫਾਂ ਦੇ ਪੁਲ ਬੰਨ੍ਹ ਰਹੇ ਹਨ।

Link ‘ਤੇ Click ਕਰ’ਕੇ ਹੁਣੇ Download ਕਰੋ :
Android: https://bit.ly/3VMis0h
IOS: https://apple.co/3F63oER
Tags: Dance VideoIAS being seen dancingIAS dance with studentsIAS Divya S IyerIAS officerIAS officer dance videoIAS officer viral videopro punjab tvVideo viral on social media
Share236Tweet148Share59

Related Posts

ਹਿਮਾਚਲ ਦੇ ਸਕੂਲਾਂ ‘ਚ ਅਧਿਆਪਕ ਅਤੇ ਵਿਦਿਆਰਥੀ ਨਹੀਂ ਕਰ ਸਕਣਗੇ ਹੁਣ ਮੋਬਾਈਲ ਫੋਨ ਦੀ ਵਰਤੋਂ

ਸਤੰਬਰ 20, 2025

ਨਹੀਂ ਰਹੇ ਮਸ਼ਹੂਰ ਗਾਇਕ ਜ਼ੁਬੀਨ ਗਰਗ: ਭਾਰਤ ਲਿਆਂਦੀ ਜਾਵੇਗੀ ਗਾਇਕ ਦੀ ਮ੍ਰਿਤਕ ਦੇਹ

ਸਤੰਬਰ 20, 2025

DUSU ਇਲੈਕਸ਼ਨ ‘ਚ ABVP ਨੇ ਵੱਡੀ ਜਿੱਤ ਕੀਤੀ ਪ੍ਰਾਪਤ, ਆਰੀਅਨ ਮਾਨ ਬਣੇ ਪ੍ਰਧਾਨ

ਸਤੰਬਰ 19, 2025

ਅਨਿਲ ਅੰਬਾਨੀ ਤੇ ਰਾਣਾ ਕਪੂਰ ‘ਤੇ 2.8 ਹਜ਼ਾਰ ਕਰੋੜ ਰੁਪਏ ਦੇ ਭ੍ਰਿ*ਸ਼*ਟਾ*ਚਾ*ਰ ਦੇ ਲੱਗੇ ਦੋਸ਼

ਸਤੰਬਰ 19, 2025

ਬੰਬੇ ਹਾਈ ਕੋਰਟ ਨੂੰ ਦੂਜੀ ਵਾਰ ਮਿਲੀ ਧ/ਮ/ਕੀ, ਕੈਂਪਸ ਕਰਵਾਇਆ ਗਿਆ ਖਾਲੀ

ਸਤੰਬਰ 19, 2025

ਚੰਡੀਗੜ੍ਹ ‘ਚ ਵਧਿਆ ਅਵਾਰਾ ਕੁੱਤਿਆਂ ਦਾ ਖੌਫ, ਰੋਜ਼ਾਨਾ ਵੱਧ ਰਹੇ ਕੇਸ

ਸਤੰਬਰ 19, 2025
Load More

Recent News

GST 2.0 ਤੋਂ ਬਾਅਦ ਟਾਟਾ ਪੰਚ ਹੁਣ ਮਿਲੇਗੀ ਇੰਨੀ ਸਸਤੀ, ਕੀਮਤਾਂ ਵਿੱਚ ਕਟੌਤੀ ਦਾ ਐਲਾਨ

ਸਤੰਬਰ 20, 2025

ਕਪਿਲ ਸ਼ਰਮਾ ਦੇ ਸ਼ੋਅ ‘ਚ ਇਹ ਕਿਰਦਾਰ ਨਿਭਾਉਣਾ ਪਿਆ ਮਹਿੰਗਾ, Netflix ਨੂੰ 25 ਕਰੋੜ ਦਾ ਕਾਨੂੰਨੀ ਨੋਟਿਸ

ਸਤੰਬਰ 20, 2025

H-1B ਵੀਜ਼ਾ: ਭਾਰਤ-US ਫਲਾਈਟਸ ਦੇ ਵਧੇ ਕਿਰਾਏ, ਅਮਰੀਕੀ ਹਵਾਈ ਅੱਡਿਆਂ ‘ਤੇ ਹਫੜਾ-ਦਫੜੀ

ਸਤੰਬਰ 20, 2025

50MP ਕੈਮਰਾ ਅਤੇ 6,000mAh ਬੈਟਰੀ ਨਾਲ ਲਾਂਚ ਹੋਇਆ Redmi 15C 5G ਸਮਾਰਟਫੋਨ

ਸਤੰਬਰ 20, 2025

ਹੁਣ ਘਰ ਬੈਠੇ ਹੀ ਆਰਡਰ ਕਰੋ ਸਿਮ ਕਾਰਡ, ਇਸ ਕੰਪਨੀ ਨੇ ਸ਼ੁਰੂ ਕੀਤੀ ਇੱਕ ਨਵੀਂ ਸੇਵਾ

ਸਤੰਬਰ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.