ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਭਲਕੇ ਭਾਵ ਸ਼ਨੀਵਾਰ ਨੂੰ ਚੰਡੀਗੜ੍ਹ ‘ਚ ਹੋਵੇਗੀ।ਸਰਕਾਰ ਨੇ ਬਜਟ ਸ਼ੈਸ਼ਨ ਦੇ ਵਿਚਾਲੇ ਹੀ ਮੀਟਿੰਗ ਬੁਲਾਈ ਹੈ।ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।ਸੂਤਰਾਂ ਦੀ ਮੰਨੀਏ ਤਾਂ ਸਰਕਾਰ ਮੁਲਾਜ਼ਮਾਂ ਤੋਂ ਲੈ ਕੇ ਆਮ ਲੋਕਾਂ ਨੂੰ ਲੈ ਵੱਡੇ ਫੈਸਲੇ ਲੈ ਸਕਦੀ ਹੈ।ਇਸ ਦੌਰਾਨ ਨਵੀਆਂ ਐਕਸਾਈਜ਼ ਪਾਲਿਸੀ ਅਤੇ ਮੁਲਾਜ਼ਮਾਂ ਦੇ ਡੀਏ ‘ਚ ਵਾਧਾ ਸਬੰਧੀ ਫੈਸਲਾ ਵੀ ਲਿਆ ਜਾ ਸਕਦਾ ਹੈ।