ਸ਼ਨੀਵਾਰ, ਅਪ੍ਰੈਲ 11, 2026 12:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੂਬੇ ਦੀ ਤਰੱਕੀ ਦੇ ਸਫ਼ਰ ਦਾ ਪੱਲੇਦਾਰ ਇਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ, ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਦੀ ਤਰੱਕੀ ਦੇ ਸਫ਼ਰ ਦਾ ਪੱਲੇਦਾਰ ਇਕ ਅਹਿਮ ਹਿੱਸਾ ਹਨ ਜਿਹਨਾਂ ਦੀ ਖੁਸ਼ਹਾਲੀ ਲਈ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਹ ਵਿਚਾਰ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੈਕਟਰ-39 ਦੇ ਅਨਾਜ ਭਵਨ ਵਿਖੇ ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਦੇ ਆਗੂਆਂ ਨਾਲ ਇਕ ਮੀਟਿੰਗ ਦੌਰਾਨ ਪ੍ਰਗਟ ਕੀਤੇ।

by Bharat Thapa
ਜਨਵਰੀ 11, 2023
in ਪੰਜਾਬ
0

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ, ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਦੀ ਤਰੱਕੀ ਦੇ ਸਫ਼ਰ ਦਾ ਪੱਲੇਦਾਰ ਇਕ ਅਹਿਮ ਹਿੱਸਾ ਹਨ ਜਿਹਨਾਂ ਦੀ ਖੁਸ਼ਹਾਲੀ ਲਈ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਹ ਵਿਚਾਰ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੈਕਟਰ-39 ਦੇ ਅਨਾਜ ਭਵਨ ਵਿਖੇ ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਦੇ ਆਗੂਆਂ ਨਾਲ ਇਕ ਮੀਟਿੰਗ ਦੌਰਾਨ ਪ੍ਰਗਟ ਕੀਤੇ।

ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਜਿੱਥੋਂ ਤੱਕ ਐਸ.ਓ.ਆਰ. ਦਰਾਂ ਵਿੱਚ ਵਾਧਾ ਕੀਤੇ ਜਾਣ ਦਾ ਸਬੰਧ ਹੈ ਤਾਂ ਇਸ ਸਬੰਧੀ ਇਕ ਤਜਵੀਜ਼ ਤਿਆਰ ਕਰਕੇ ਐਫ.ਸੀ.ਆਈ. ਨੂੰ ਭੇਜੀ ਜਾਵੇਗੀ ਅਤੇ ਲੋੜ ਪੈਣ ਉੱਤੇ ਐਫ.ਸੀ.ਆਈ. ਅਧਿਕਾਰੀਆਂ ਨਾਲ ਨਿੱਜੀ ਤੌਰ ਉੱਤੇ ਵੀ ਇਹ ਮੁੱਦਾ ਚੁੱਕਿਆ ਜਾਵੇਗਾ। ਇਸ ਮੌਕੇ ਮੰਤਰੀ ਨੇ ਵਿਭਾਗ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਪੱਲੇਦਾਰਾਂ ਦੇ ਬਕਾਏ ਅਦਾ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਇਸ ਵਰਗ ਨੂੰ ਆਰਥਿਕ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਆਗੂਆਂ ਵੱਲੋਂ ਰੱਖੀਆਂ ਗਈਆਂ ਹੋਰ ਮੰਗਾਂ ਜਿਵੇਂ ਕਿ ਠੇਕੇਦਾਰੀ ਪ੍ਰਣਾਲੀ ਨੂੰ ਖ਼ਤਮ ਕਰਨ, ਅਦਾਇਗੀਆਂ ਸਿੱਧੇ ਤੌਰ ਉੱਤੇ ਪੱਲੇਦਾਰਾਂ ਨੂੰ ਕੀਤੇ ਜਾਣ, ਸਕਿਉਰਿਟੀ ਦੀ ਥਾਂ ਬਾਂਡ ਲਏ ਜਾਣ ਅਤੇ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਨੂੰ ਵਰਤੇ ਜਾਣ ਸਬੰਧੀ ਸ੍ਰੀ ਕਟਾਰੂਚੱਕ ਨੇ ਉਸਾਰੂ ਰਵੱਈਆ ਅਪਣਾਉਂਦੇ ਹੋਏ ਇਹਨਾਂ ਉੱਤੇ ਪੂਰੀ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ। ਉਹਨਾਂ ਇਸ ਮੌਕੇ ਇਸ ਪੱਖ ਉੱਤੇ ਵੀ ਜ਼ੋਰ ਦਿੱਤਾ ਕਿ ਪੱਲੇਦਾਰਾਂ ਦੀ ਭਲਾਈ ਹਿੱਤ ਕਾਇਮ ਵਰਕਰ ਮੈਨੇਜਮੈਂਟ ਕਮੇਟੀਆਂ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਪੱਲੇਦਾਰਾਂ ਦੇ ਹਿੱਤਾਂ ਦੀ ਰਾਖੀ ਹੋ ਸਕੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਪਨਗ੍ਰੇਨ ਦੇ ਏ.ਐਮ.ਡੀ. ਪਰਮਪਾਲ ਕੌਰ ਸਿੱਧੂ ਅਤੇ ਵਿਭਾਗ ਦੇ ਜੁਆਇੰਟ ਡਾਇਰੈਕਟਰ ਡਾ. ਅੰਜੁਮਨ ਭਾਸਕਰ ਵੀ ਮੌਜੂਦ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: important partlal chand kataruchakpropunjabtvSTATEthe progress
Share206Tweet129Share52

Related Posts

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਅਪ੍ਰੈਲ 11, 2026

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਅਪ੍ਰੈਲ 11, 2026

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਅਪ੍ਰੈਲ 11, 2026

ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਅਪ੍ਰੈਲ 10, 2026
Load More

Recent News

ਪੋਂਟੂਨ ਪੁਲ ਦੇ ਬੈਰਲ ਨਾਲ ਟਕਰਾਉਣ ਨਾਲ ਪਲਟੀ ਮੋਟਰ ਕਿਸ਼ਤੀ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਅਪ੍ਰੈਲ 11, 2026

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਅਪ੍ਰੈਲ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.