ਸ਼ੁੱਕਰਵਾਰ, ਜੂਨ 26, 2026 02:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਯੁੱਧ ਨਸ਼ਿਆਂ ਵਿਰੁੱਧ ਨੂੰ ਹੋਰ ਹੁਲਾਰਾ ਦੇਣ ਲਈ ਆਉਣ ਵਾਲੇ ਮਹੀਨੇ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀ.) ਦੀ ਮਹੱਤਵਪੂਰਨ ਰਾਜ ਪੱਧਰੀ ਮੀਟਿੰਗ ਕੀਤੀ ਜਾਵੇਗੀ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ‘ਯੁੱਧ ਨਸ਼ਿਆਂ ਵਿਰੁੱਧਮੁਹਿੰਮ ਦਾ ਦੂਜਾ ਪੜਾਅ ਨਸ਼ਿਆਂ ਦੀ ਸਮੱਸਿਆ ਦੀ ਰੀੜ੍ਹਤੇ ਹਮਲਾ ਕਰਨ ਲਈ ਤਿਆਰ ਹੈ

by Pro Punjab Tv
ਜਨਵਰੀ 28, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ‘ਯੁੱਧ ਨਸ਼ਿਆਂ ਵਿਰੁੱਧਮੁਹਿੰਮ ਦਾ ਦੂਜਾ ਪੜਾਅ ਨਸ਼ਿਆਂ ਦੀ ਸਮੱਸਿਆ ਦੀ ਰੀੜ੍ਹਤੇ ਹਮਲਾ ਕਰਨ ਲਈ ਤਿਆਰ ਹੈ ਅਤੇ ਸੂਬਾ ਸਰਕਾਰ ਪਿੰਡ ਪੱਧਰ `ਤੇ ਲੋਕਾਂ ਨੂੰ ਲਾਮਬੰਦ ਕਰਕੇ ਤੇ ਪੰਜਾਬ ਭਰ ਵਿੱਚ ਜਨਤਕ ਭਾਗੀਦਾਰੀ ਵਧਾ ਕੇ ਨਸ਼ਿਆਂ ਵਿਰੁੱਧ ਆਪਣੀ ਹੁਣ ਤੱਕ ਦੀ ਸਭ ਤੋਂ ਜ਼ੋਰਦਾਰ ਜਨਤਕ ਮੁਹਿੰਮ ਨੂੰ ਤੇਜ਼ ਕਰਨ ਦੀ ਤਿਆਰੀ ਕਰ ਰਹੀ ਹੈ।

‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਤਰੱਕੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਦੇ ਐਲਾਨ ਕੀਤਾ ਕਿ ਅਗਲੇ ਮਹੀਨੇ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀਜ਼.) ਦੀ ਵੱਡੀ ਸੂਬਾ ਪੱਧਰੀ ਮੀਟਿੰਗ ਕੀਤੀ ਜਾਵੇਗੀ ਤਾਂ ਕਿ ਮੁਹਿੰਮ ਨੂੰ ਨਵੀਂ ਗਤੀ ਤੇ ਦਿਸ਼ਾ ਦਿੱਤੀ ਜਾ ਸਕੇ, ਜੋ ਕਿ ਸਰਕਾਰ ਦੇ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕ-ਅਗਵਾਈ ਵਾਲੀ ਲਹਿਰ ਵਿੱਚ ਬਦਲਣ ਦੇ ਇਰਾਦੇ ਦਾ ਸੰਕੇਤ ਹੈ।

ਅੱਜ ‘ਯੁੱਧ ਨਸ਼ਿਆਂ ਵਿਰੁੱਧਦੇ ਦੂਜੇ ਪੜਾਅ ਨੂੰ ਲਾਗੂਕਰਨ ਦੀ ਸਮੀਖਿਆ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਸ਼ੇ ਵਿਸ਼ਵਵਿਆਪੀ ਵਰਤਾਰਾ ਹੈ ਪਰ ਦੁਨੀਆ ਭਰ ਵਿੱਚ ਕਿਤੇ ਵੀ ਇਸ ਬੁਰਾਈ ਵਿਰੁੱਧ ਜੰਗ ਇੰਨੇ ਜ਼ੋਰਦਾਰ ਢੰਗ ਨਾਲ ਸ਼ੁਰੂ ਨਹੀਂ ਕੀਤੀ ਗਈ ਹੈ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀਜ਼) ਦੇ ਰੂਪ ਵਿੱਚ ‘ਪਿੰਡਾਂ ਦੇ ਪਹਿਰੇਦਾਰ ਦੀ 1.50 ਲੱਖ ਮੈਂਬਰਾਂ ਵਾਲੀ ਮਜ਼ਬੂਤ ਟੀਮ ਦਾ ਗਠਨ ਕੀਤਾ ਗਿਆ ਹੈ।” ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਅੱਗੇ ਵਧਾਉਣ ਲਈ ਆਉਣ ਵਾਲੇ ਮਹੀਨੇ ਇਨ੍ਹਾਂ ਵੀ.ਡੀ.ਸੀਜ਼. ਦੀ ਮਹੱਤਵਪੂਰਨ ਮੀਟਿੰਗ ਬੁਲਾਈ ਜਾਵੇਗੀ।

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਇਸ ਮੀਟਿੰਗ ਵਿੱਚ ਵੀ.ਡੀ.ਸੀ. ਮੈਂਬਰ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਣ ਲੈਣਗੇ।” ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਨੇਕ ਕਾਰਜ ਲਈ ਉਨ੍ਹਾਂ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਯਕੀਨੀ ਬਣਾਏਗੀ। ਉਨ੍ਹਾਂ ਅਧਿਕਾਰੀਆਂ ਨੂੰ ਵੀ.ਡੀ.ਸੀ. ਮੈਂਬਰਾਂ ਨੂੰ ਪਛਾਣ ਪੱਤਰ ਜਲਦੀ ਦੇਣ ਲਈ ਵੀ ਕਿਹਾ ਤਾਂ ਜੋ ਉਨ੍ਹਾਂ ਦੇ ਮਹੱਤਵਪੂਰਨ ਕੰਮ ਨੂੰ ਮਾਨਤਾ ਦਿੱਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ, “ਹਰ ਮੁਹਿੰਮ ਲਈ ਜਨਤਕ ਭਾਗੀਦਾਰੀ ਜ਼ਰੂਰੀ ਹੈ। ਇਹ ਇਸ ਮੁਹਿੰਮ ਨੂੰ ਲੰਮੇ ਸਮੇਂ ਤੱਕ ਜਾਰੀ ਰੱਖਣ ਲਈ ਵੀ ਲਾਜ਼ਮੀ ਗੱਲ ਹੈ।”

ਮੁੱਖ ਮੰਤਰੀ ਨੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਲੋਕ ਲਹਿਰ ਬਣ ਚੁੱਕੀ ਹੈ ਕਿਉਂਕਿ ਇਹ ਖ਼ਤਰਾ ਇਕ ਸਮਾਜਿਕ ਸਮੱਸਿਆ ਸੀ।” ਉਨ੍ਹਾਂ ਕਿਹਾ ਕਿ ਲੋਕਾਂ ਦੇ ਸਰਗਰਮ ਸਮਰਥਨ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਦਾ ਦੂਜਾ ਪੜਾਅ ਪਹਿਲੇ ਪੜਾਅ ਨਾਲੋਂ ਵੀ ਵੱਧ ਸਫ਼ਲ ਹੋਵੇਗਾ ਅਤੇ ਪੰਜਾਬ ਇਸ ਮੁਹਿੰਮ ਦੇ ਹਿੱਸੇ ਵਜੋਂ ਸਫ਼ਲਤਾ ਦੀ ਨਵੀਂ ਕਹਾਣੀ ਲਿਖਣ ਲਈ ਤਿਆਰ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਇਸ ਲੋਕ ਲਹਿਰ ਨੂੰ ਸਫ਼ਲਤਾਪੂਰਵਕ ਪੂਰਾ ਕਰ ਕੇ ਮਿਸਾਲ ਕਾਇਮ ਕੀਤੀ ਹੈ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

Tags: latest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsVillage Defense Committees
Share200Tweet125Share50

Related Posts

ਵਿਆਹ ਦੇ ਕਾਰਡਾਂ ‘ਤੇ ਲਿਖੀ ਜਾਵੇਗੀ ”ਲਾੜੇ ਲਾੜੀ” ਦੀ ਜਨਮ ਮਿਤੀ: ਸਰਕਾਰ ਦਾ ਇੱਕ ਵੱਡਾ ਕਦਮ

ਜੂਨ 25, 2026

ਗਾਇਕ ਗੁਰੂ ਰੰਧਾਵਾ ਦੇ ਜਿੰਮ ‘ਚ ਹੋਈ ਗੋਲੀਬਾਰੀ ਘਟਨਾ ‘ਚ ਕਾਰਵਾਈ; ਦਿੱਲੀ ਪੁਲਿਸ ਨੇ ਐਨਕਾਊਂਟਰ ਮਗਰੋਂ ਲਾਰੈਂਸ ਗੈਂਗ ਦੇ ਦੋ ਸ਼ੂਟਰ ਗ੍ਰਿਫ਼ਤਾਰ

ਜੂਨ 25, 2026

ਮਹਿਰੌਲੀ ‘ਚ ਢਾਹੁਣ ਦੀ ਮੁਹਿੰਮ ਦੌਰਾਨ ਢਹਿ ਢੇਰੀ ਹੋਈ 300 ਵਰਗ ਗਜ਼ ਦੀ ਇਮਾਰਤ; ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੂਨ 25, 2026

Weather update: ਚਾਰ ਦਿਨਾਂ ਲਈ ਤੇਜ਼ ਤੂਫ਼ਾਨ ਤੇ ਮੀਂਹ ਦੀ ਚੇਤਾਵਨੀ; ਅੱਜ 17 ਰਾਜਾਂ ਲਈ ਆਰੇਂਜ ਤੇ ਯੈਲੋ ਅਲਰਟ ਜਾਰੀ

ਜੂਨ 25, 2026

ਵੈਨੇਜ਼ੁਏਲਾ ‘ਚ ਭੂਚਾਲ ਦੇ ਤੇਜ਼ ਝਟਕੇ; 7.1 ਤੇ 7.5 ਤੀਬਰਤਾ ਦੇ ਭੂਚਾਲਾਂ ਨੇ ਮਚਾਈ ਭਾਰੀ ਤਬਾਹੀ

ਜੂਨ 25, 2026

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 25, 2026
Load More

Recent News

ਵਿਆਹ ਦੇ ਕਾਰਡਾਂ ‘ਤੇ ਲਿਖੀ ਜਾਵੇਗੀ ”ਲਾੜੇ ਲਾੜੀ” ਦੀ ਜਨਮ ਮਿਤੀ: ਸਰਕਾਰ ਦਾ ਇੱਕ ਵੱਡਾ ਕਦਮ

ਜੂਨ 25, 2026

ਗਾਇਕ ਗੁਰੂ ਰੰਧਾਵਾ ਦੇ ਜਿੰਮ ‘ਚ ਹੋਈ ਗੋਲੀਬਾਰੀ ਘਟਨਾ ‘ਚ ਕਾਰਵਾਈ; ਦਿੱਲੀ ਪੁਲਿਸ ਨੇ ਐਨਕਾਊਂਟਰ ਮਗਰੋਂ ਲਾਰੈਂਸ ਗੈਂਗ ਦੇ ਦੋ ਸ਼ੂਟਰ ਗ੍ਰਿਫ਼ਤਾਰ

ਜੂਨ 25, 2026

ਮਹਿਰੌਲੀ ‘ਚ ਢਾਹੁਣ ਦੀ ਮੁਹਿੰਮ ਦੌਰਾਨ ਢਹਿ ਢੇਰੀ ਹੋਈ 300 ਵਰਗ ਗਜ਼ ਦੀ ਇਮਾਰਤ; ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੂਨ 25, 2026

Weather update: ਚਾਰ ਦਿਨਾਂ ਲਈ ਤੇਜ਼ ਤੂਫ਼ਾਨ ਤੇ ਮੀਂਹ ਦੀ ਚੇਤਾਵਨੀ; ਅੱਜ 17 ਰਾਜਾਂ ਲਈ ਆਰੇਂਜ ਤੇ ਯੈਲੋ ਅਲਰਟ ਜਾਰੀ

ਜੂਨ 25, 2026

ਵੈਨੇਜ਼ੁਏਲਾ ‘ਚ ਭੂਚਾਲ ਦੇ ਤੇਜ਼ ਝਟਕੇ; 7.1 ਤੇ 7.5 ਤੀਬਰਤਾ ਦੇ ਭੂਚਾਲਾਂ ਨੇ ਮਚਾਈ ਭਾਰੀ ਤਬਾਹੀ

ਜੂਨ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.