ਐਤਵਾਰ, ਜੂਨ 8, 2025 05:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਤਾਏ ਨਾਲ ਖੇਤ ਜਾਂਦੇ ਸਮੇਂ ਟਰੈਕਟਰ ਤੋਂ ਡਿੱਗਿਆ ਮਾਸੂਮ ਬੱਚਾ, ਹੋਈ ਮੌਤ

by Gurjeet Kaur
ਜੁਲਾਈ 23, 2024
in ਪੰਜਾਬ
0

ਮਾਨਸਾ ਦੇ ਨਜ਼ਦੀਕੀ ਪਿੰਡ ਕਾਹਨਗੜ੍ਹ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਮਾਸੂਮ ਬੱਚੇ ਦੀ ਟਰੈਕਟਰ ਤੋਂ ਡਿੱਗ ਕੇ ਰੋਟਾਵੇਟਰ ‘ਚ ਆ ਜਾਣ ਕਾਰਨ ਦਰਦਨਾਕ ਮੌਤ ਹੋ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਗਿਆਨ ਸਾਗਰ ਸਕੂਲ ਕਾਹਨਗੜ੍ਹ ਦੇ ਮਾਲਕ ਰਾਮਪਾਲ ਸੇਖੋਂ ਨੇ ਦੱਸਿਆ ਕਿ ਮ੍ਰਿਤਕ ਗੁਰਸਾਹਿਬ ਸਿੰਘ ਉਨ੍ਹਾਂ ਦੇ ਸਕੂਲ ‘ਚ ਪਹਿਲੀ ਜਮਾਤ ਦਾ ਵਿਦਿਆਰਥੀ ਸੀ ।ਉਹ ਆਪਣੇ ਤਾਇਆ ਜੀ ਨਾਲ ਖੇਤ ਚਲਾ ਗਿਆ, ਜਿੱਥੇ ਉਹ ਅਚਾਨਕ ਟਰੈਕਟਰ ਤੋਂ ਡਿੱਗ ਗਿਆ।ਡਿੱਗਣ ਤੋਂ ਬਾਅਦ ਉਹ ਪਿੱਛੇ ਰੋਟਾਵੇਟਰ ‘ਚ ਆ ਗਿਆ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ।

ਉਨਾਂ੍ਹ ਅੱਗੇ ਦੱਸਿਆ ਕਿ ਗੁਰਸਾਹਿਬ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ।ਇਸ ਮਾਸੂਮ ਦੀ ਬੇਵਕਤੀ ਮੌਤ ਕਾਰਨ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੈ ਤੇ ਪਿੰਡ ਦੇ ਨਾਲ ਨਾਲ ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ ਹੈ।

Tags: child deathlatest newsmansapro punjab tvpunjab news
Share312Tweet195Share78

Related Posts

Chandigarh University ਦੇ 3 ਰੋਜ਼ਾ ਸੀਯੂ ਸਕਾਲਰਜ਼ ਸਮਿਟ 2025 ਦੇ ਦੂਜੇ ਦਿਨ ਇੰਡਸਟਰੀ ਲੀਡਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂਝੇ

ਜੂਨ 8, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025
Load More

Recent News

Chandigarh University ਦੇ 3 ਰੋਜ਼ਾ ਸੀਯੂ ਸਕਾਲਰਜ਼ ਸਮਿਟ 2025 ਦੇ ਦੂਜੇ ਦਿਨ ਇੰਡਸਟਰੀ ਲੀਡਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂਝੇ

ਜੂਨ 8, 2025

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.