ਐਤਵਾਰ, ਜੁਲਾਈ 27, 2025 08:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗਤਕਾ ਵਿਖਾਵਾ ਹੋਲਾ ਮਹੱਲਾ ਦਾ ਅਨਿੱਖੜਵਾਂ ਅੰਗ : ਹਰਜੋਤ ਬੈਂਸ

ਜਿਲ੍ਹਾ ਪ੍ਰਸਾਸ਼ਨ ਵੱਲੋਂ ਹੋਲਾ ਮਹੱਲਾ ਮੌਕੇ ਦੇਸ਼ਾਂ ਵਿਦੇਸ਼ਾਂ ਤੋ ਪਹੁੰਚ ਰਹੀਆਂ ਸੰਗਤਾਂ ਲਈ ਹਰ ਤਰਾਂ ਦੀਆਂ ਸੇਵਾਵਾਂ ਤੋ ਲੈ ਕੇ ਸਿੱਖੀ ਵਿਰਾਸਤ ਦਾ ਪ੍ਰਤੀਕ ਗਤਕਾ ਦੇ ਪ੍ਰਦਰਸ਼ਨ ਕੀਤੇ ਗਏ। ਇਸ ਵਿਸ਼ੇਸ ਮੌਕੇ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ

by Bharat Thapa
ਮਾਰਚ 6, 2023
in ਪੰਜਾਬ
0

ਸ੍ਰੀ ਅਨੰਦਪੁਰ ਸਾਹਿਬ: ਜਿਲ੍ਹਾ ਪ੍ਰਸਾਸ਼ਨ ਵੱਲੋਂ ਹੋਲਾ ਮਹੱਲਾ ਮੌਕੇ ਦੇਸ਼ਾਂ ਵਿਦੇਸ਼ਾਂ ਤੋ ਪਹੁੰਚ ਰਹੀਆਂ ਸੰਗਤਾਂ ਲਈ ਹਰ ਤਰਾਂ ਦੀਆਂ ਸੇਵਾਵਾਂ ਤੋ ਲੈ ਕੇ ਸਿੱਖੀ ਵਿਰਾਸਤ ਦਾ ਪ੍ਰਤੀਕ ਗਤਕਾ ਦੇ ਪ੍ਰਦਰਸ਼ਨ ਕੀਤੇ ਗਏ। ਇਸ ਵਿਸ਼ੇਸ ਮੌਕੇ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਪੰਜਾਬ ਨੇ ਕਿਹਾ ਕਿ ਸੂਬੇ ਦੇ ਪ੍ਰਚੀਨ ਤੇ ਅਮੀਰ ਵਿਰਸੇ ਨੂੰ ਸੰਭਾਲਣਾਂ ਅਤੇ ਇਸ ਦਾ ਪ੍ਰਚਾਰ ਕਰਨਾ ਸਾਡਾ ਫਰਜ਼ ਹੈ, ਜਿਸ ਦੇ ਮੱਦੇਨਜ਼ਰ ਵਿਰਾਸਤ ਏ ਖਾਲਸਾ ਦੇ ਓਪਨ ਏਅਰ ਥੀਏਟਰ ਵਿੱਚ ਸੰਗਤਾਂ ਦੇ ਲਈ ਇਹ ਗਤਕਾ ਪ੍ਰਦਰਸ਼ਨ ਕਰਵਾਏ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੰਗਤਾਂ ਵੱਲੋ ਇਸ ਓਪਨ ਏਅਰ ਥੀਏਟਰ ਵਿਚ ਕਰਵਾਏ ਜਾ ਰਹੇ ਗਤਕਾ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਅਤੇ ਵੱਡੀ ਗਿਣਤੀ ਵਿਚ ਇਸ ਦਾ ਅਨੰਦ ਮਾਣਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉੱਤਰ ਭਾਰਤ,ਚ ਬੜੇ ਉਤਸ਼ਾਹ ਨਾਲ ਸਿੰਘ ਇਸ ਗਤਕਾ ਪ੍ਰਦਰਸ਼ਨ ਵਿੱਚ ਹਿੱਸਾ ਲੈ ਰਹੇ ਹਨ, ਜਿਸ ਵਿੱਚ ਛੋਟੇ ਉਮਰ ਦੀ ਸਿੰਘ ਆਕਰਸ਼ਣ ਦਾ ਕੇਂਦਰ ਬਣ ਰਹੇ ਹਨ।

ਹਰਜੋਤ ਬੈਂਸ ਨੇ ਅੱਗੇ ਕਿਹਾ ਕਿ ਸੰਗਤਾਂ ਦੇ ਲਈ ਇਹ ਗਤਕਾ ਪ੍ਰਦਰਸ਼ਨ ਲਗਾਤਾਰ ਤਿੰਨ ਦਿਨ ਚੱਲਣਗੇ, ਜਿਸ ਲਈ ਇੱਥੇ ਕੋਈ ਵੀ ਦਰਸ਼ਕ ਆ ਕੇ ਇਸ ਯੁੱਧ ਕਲਾ ਦਾ ਅਨੰਦ ਮਾਣ ਸਕਦੇ ਹਨ, ਜਿਸ ਦੀ ਕੋਈ ਵੀ ਟਿਕਟ ਜਾਂ ਫੀਸ ਨਹੀ ਰੱਖੀ ਗਈ।

ਸਿੱਖਿਆ ਮੰਤਰੀ ਨੇ ਕਿਹਾ ਕਿ ਗਤਕਾ ਮਾਹਰ ਅਭਿਆਸੀਆਂ ਦੁਆਰਾ ਖੇਡਿਆ ਜਾਂਦਾ ਹੈ, ਜਿਸ ਵਿੱਚ ਤਲਵਾਰਾ, ਬਰਛਿਆ, ਢਾਲਾ ਸਮੇਤ ਕਈ ਤਰਾਂ ਦੇ ਹਥਿਆਰਾ ਦੀ ਵਰਤੋ ਕੀਤੀ ਜਾਂਦੀ ਹੈ। ਜਿਸ ਦੇ ਮੱਦੇਨਜ਼ਰ ਸੁਰੱਖਿਆ ਸਬੰਧੀ ਮੁਕੰਮਲ ਪ੍ਰਬੰਧ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਰਵਾਇਤੀ ਬਾਣੇ ਵਿਚ ਸ਼ਜੇ ਨੌਜਵਾਨਾਂ ਤੇ ਬੱਚਿਆ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਤੇ ਖੁਸ਼ੀ ਤੇ ਮਾਣ ਜਾਹਰ ਕੀਤੀ ਅਤੇ 10 ਹਜ਼ਾਰ ਰੁਪਏ ਦੀ ਇਨਾਂਮੀ ਰਾਸ਼ੀ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਤੇ ਨਸਲਾ ਨੂੰ ਅਜਿਹੇ ਰਵਾਇਤੀ ਪ੍ਰਦਰਸ਼ਨ ਕਰਨ ਲਈ ਨਿਰੰਤਰ ਅਭਿਆਸ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਵਿਰਾਸਤ ਏ ਖਾਲਸਾ ਵਿੱਚ ਇਨ੍ਹਾਂ ਰਿਵਾਇਤੀ ਪੇ਼ਸ਼ਕਾਰੀਆਂ ਲਈ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ।

ਇਸ ਮੋਕੇ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ, ਮੇਲਾ ਅਫਸਰ ਮਨੀਸ਼ਾ ਰਾਣਾ ਐਸ.ਡੀ.ਐਮ, ਡਿਪਟੀ ਡਾਇਰੈਕਟਰ ਡੇਅਰੀ ਗੁਰਵਿੰਦਰਪਾਲ ਸਿੰਘ ਕਾਹਲੋਂ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾ ਨਵਤੇਜ ਸਿੰਘ ਚੀਮਾ, ਕਾਰਜਕਾਰੀ ਇੰ.ਟੂਰਿਜਮ ਬੀ.ਐਸ.ਚਾਨਾ, ਐਸ.ਡੀ.ਓ ਸੁਰਿੰਦਰਪਾਲ ਸਿੰਘ ਆਦਿ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Gatka DharawaHarjot BainsHola Mahallaintegral partpropunjabtv
Share218Tweet136Share55

Related Posts

CM ਮਾਨ ਨੇ ਕੀਤਾ ਵੱਡਾ ਐਲਾਨ, ਪੰਜਾਬ ਬਣੇਗਾ ਦੇਸ਼ ਦਾ ਸੈਮੀ ਕੰਡਕਟਰ ਹੱਬ

ਜੁਲਾਈ 26, 2025

ਬਠਿੰਡਾ ਪੁਲਿਸ ਦੀ PCR ਟੀਮ ਦੇ ਮੁਲਾਜ਼ਮਾਂ ਨੂੰ CM ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਕੀਤਾ ਸਨਮਾਨਿਤ

ਜੁਲਾਈ 25, 2025

ਅੰਮ੍ਰਿਤਸਰ ਪਿੰਗਲਵਾੜੇ ਚੋਂ ਭੱਜੇ 3 ਬੱਚੇ, ਜੀਵਨਜਯੋਤ 2.0″ ਮੁਹਿੰਮ ਤਹਿਤ ਕੀਤੇ ਸੀ ਰੈਸਕਿਊ

ਜੁਲਾਈ 25, 2025

ਸ਼ਹੀਦੀ ਸ਼ਤਾਬਦੀ ਸਮਾਗਮ ਮਾਮਲੇ ‘ਚ ਹੋਏ ਵਿਵਾਦ ‘ਤੇ ਬੀਰ ਸਿੰਘ ਨੇ ਮੰਗੀ ਮਾਫ਼ੀ

ਜੁਲਾਈ 25, 2025

ਪੰਜਾਬ ‘ਚ ਜਲਦ ਬਣੇਗਾ ਬੇਅਦਬੀ ਖ਼ਿਲਾਫ਼ ਕਾਨੂੰਨ, ਸਿਲੈਕਟ ਕਮੇਟੀ ਦੀ ਹੋਈ ਪਹਿਲੀ ਮੀਟਿੰਗ

ਜੁਲਾਈ 24, 2025

ਵਿਦੇਸ਼ ਨਾ ਭੇਜਣ ਦੀ ਨੌਜਵਾਨ ਨੂੰ ਖੁਦ ਨੂੰ ਦਿੱਤੀ ਅਜਿਹੀ ਸਜਾ

ਜੁਲਾਈ 24, 2025
Load More

Recent News

GOOGLE MAP ਤੋਂ ਹਟਾਇਆ ਜਾਏਗਾ ਇਹ ਖ਼ਾਸ ਫ਼ੀਚਰ, ਜਾਣੋ ਵਰਤੋਂ ਕਰਨੀ ਹੋਵੇਗੀ ਸੌਖੀ ਜਾਂ ਔਖੀ

ਜੁਲਾਈ 26, 2025

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025

ਹੁਣ MALL ਜਾਕੇ ਵਾਰ ਵਾਰ ਕੱਪੜੇ ਪਾਕੇ ਦੇਖਣ ਦਾ ਝੰਜਟ ਹੋਵੇਗਾ ਖ਼ਤਮ

ਜੁਲਾਈ 26, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025

ਥਾਈਲੈਂਡ ਕੰਬੋਡੀਆ ਵਿਚਾਲੇ ਵਧਦਾ ਜਾ ਰਿਹਾ ਤਣਾਅ, ਮਰਨ ਵਾਲਿਆਂ ਦੀ ਗਿਣਤੀ ਵਧੀ

ਜੁਲਾਈ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.