ਐਤਵਾਰ, ਜੁਲਾਈ 26, 2026 05:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਸਾਖੀ ਦੇ ਦਿਨ ਵਾਪਰੀ ਮੰਦਭਾਗੀ ਘਟਨਾ, ਨਹਿਰ ਕੰਢੇ ਜਨਮ ਦਿਨ ਮਨਾਉਣਾ ਪਿਆ ਭਾਰੀ, ਨਹਿਰ ‘ਚ ਡਿੱਗੀ ਕਾਰ

Punjab News: ਹਾਸਲ ਜਾਣਕਰੀ ਮੁਤਬਕ ਪਿੰਡ ਬੀਹਲੇ ਵਾਲਾ ਦੇ ਰਹਿਣ ਵਾਲੇ ਪੰਜ ਲੜਕੇ ਆਪਣੇ ਸਾਥੀ ਦਾ ਜਨਮ ਦਿਨ ਮਨਾਉਣ ਲਈ ਸਰਹੰਦ ਨਹਿਰ ਕਿਨਾਰੇ ਪੁੱਜੇ ਸੀ ਜਿੱਥੇ ਉਹ ਇਕੱਠੇ ਹੋਕੇ ਜਸ਼ਨ ਮਾਨ ਰਹੇ ਸੀ।

by ਮਨਵੀਰ ਰੰਧਾਵਾ
ਅਪ੍ਰੈਲ 15, 2023
in ਪੰਜਾਬ
0

Car fell into Sirhind canal: ਵੈਸਾਖੀ ਵਾਲੇ ਦਿਨ ਸੂਬੇ ਦੇ ਫਰੀਦਕੋਟ ‘ਚ ਮੰਦਭਾਗੀ ਘਟਨਾ ਵਾਪਰੀ। ਦੱਸ ਦਈਏ ਕਿ ਫਰੀਦਕੋਟ ਦੇ ਪਿੰਡ ਬੀਹਲੇ ਵਾਲਾ ਦੇ ਰਹਿਣ ਵਾਲੇ ਤਿੰਨ ਨੌਜਵਾਨ ਸਕੌਡਾ ਕਾਰ ‘ਚ ਸਵਾਰ ਸੀ। ਇਨ੍ਹਾਂ ਦੀ ਕਾਰ ਬੇਕਾਬੂ ਹੋਕੇ ਸਰਹੰਦ ਨਹਿਰ ‘ਚ ਜ਼ਾ ਡਿੱਗੀ। ਜਿਸ ਦੇ ਚਲੱਦੇ ਕਾਰ ਚ ਸਵਾਰ ਤਿੰਨੋਂ ਨੌਜਵਾਨ ਪਾਣੀ ਦੇ ਤੇਜ਼ ਵਹਾਉ ਨਾਲ ਵਹਿ ਗਏ।

ਹਾਸਲ ਜਾਣਕਰੀ ਮੁਤਬਕ ਪਿੰਡ ਬੀਹਲੇ ਵਾਲਾ ਦੇ ਰਹਿਣ ਵਾਲੇ ਪੰਜ ਲੜਕੇ ਆਪਣੇ ਸਾਥੀ ਦਾ ਜਨਮ ਦਿਨ ਮਨਾਉਣ ਲਈ ਸਰਹੰਦ ਨਹਿਰ ਕਿਨਾਰੇ ਪੁੱਜੇ ਸੀ ਜਿੱਥੇ ਉਹ ਇਕੱਠੇ ਹੋਕੇ ਜਸ਼ਨ ਮਾਨ ਰਹੇ ਸੀ। ਇਨ੍ਹਾਂ ਚੋਂ ਤਿੰਨ ਨੌਜਵਾਨ ਕੁਝ ਸਮਾਨ ਲੈਣ ਲਈ ਸ਼ਹਿਰ ਵੱਲ ਗਏ ਜਦਕਿ ਉਨ੍ਹਾਂ ਦੇ ਦੋ ਸਾਥੀ ਉੱਥੇ ਹੀ ਰੁਕੇ ਰਹੇ। ਜਦੋਂ  ਕੁੱਝ ਦੇਰ ਬਾਅਦ ਤਿਨੋਂ ਦੋਸਤ ਵਾਪਿਸ ਆ ਰਹੇ ਸੀ ਤਾਂ ਉਸ ਵੇਲੇ ਕਾਰ ਦੀ ਰਫ਼ਤਾਰ ਕਾਫੀ ਤੇਜ਼ ਸੀ ਜਿਸ ਕਾਰਨ ਕਾਰ ਬੇਕਾਬੂ ਹੋਕੇ ਪਟੜੀ ਨਾਲ ਟਕਰਾਉਣ ਤੋਂ ਬਾਅਦ ਉੱਛਲ ਕੇ ਨਹਿਰ ਚ ਜ਼ਾ ਡਿੱਗੀ।

ਨਜ਼ਦੀਕੀ ਪਿੰਡ ਦੇ ਲੋਕਾਂ ਨੂੰ ਜਦੋਂ ਇਸ ਘਟਨਾ ਦਾ ਪਤਾ ਲੱਗਾ ਤਾਂ ਉਨ੍ਹਾਂ ਵੱਲੋਂ ਤੁਰੰਤ ਹਿੰਮਤ ਕਰ ਕਾਫੀ ਜਦੋ ਜਹਿਦ ਤੋਂ ਬਾਅਦ ਕਾਰ ਨੂੰ ਨਹਿਰ ਚੋਂ ਕੱਢਿਆ ਗਿਆ। ਪਰ ਕਾਰ ਅੰਦਰ ਸਵਾਰ ਤਿੰਨੋਂ ਬੱਚੇ ਲਾਪਤਾ ਦੱਸੇ ਜਾ ਰਹੇ ਹਨ। ਪਾਣੀ ਦੇ ਤੇਜ਼ ਵਹਾਅ ਕਾਰਨ ਤਿੰਨੋਂ ਬੱਚਿਆਂ ਦਾ ਪਾਣੀ ‘ਚ ਡੁਬੇਣ ਦਾ ਅੰਦੇਸ਼ਾ ਜਤਾਇਆ ਜ਼ਾ ਰਿਹਾ ਹੈ। ਫਿਲਹਾਲ ਪੁਲਿਸ ਵੱਲੋਂ ਬੱਚਿਆਂ ਦੀ ਭਾਲ ਲਈ ਗੋਤਖੋਰਾਂ ਦੀ ਮਦਦ ਲਏ ਜਾਣ ਦੀ ਗੱਲ ਕਹੀ ਜਾ ਰਹੀ ਹੈ।

ਉਧਰ ਮੌਕੇ ‘ਤੇ ਪਹੁੰਚੇ ਪਿੰਡ ਮਚਾਕੀ ਦੇ ਸਰਪੰਚ ਪ੍ਰੀਤਮ ਸਿੰਘ ਨੇ ਦੱਸਿਆ ਕੇ ਕਰੀਬ 18 ਤੋਂ 20 ਸਾਲ ਦੀ ਉਮਰ ਦੇ ਪੰਜ ਬੱਚੇ ਆਪਣੇ ਸਾਥੀ ਦਾ ਜਨਮਦਿਨ ਮਨਾ ਰਹੇ ਸੀ। ਜਿਨ੍ਹਾਂ ਚੋਂ ਤਿੰਨ ਦੀ ਕਾਰ ਬੇਕਾਬੂ ਹੋਕੇ ਨਹਿਰ ਚ ਜ਼ਾ ਡਿੱਗੀ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵਲੋਂ ਕਾਰ ਤਾਂ ਨਹਿਰ ਚੋਂ ਕੱਢ ਲਈ ਪਰ ਤਿੰਨੋਂ ਲੜਕੇ ਲਾਪਤਾ ਹਨ।

ਘਟਨਾ ਦੀ ਜਾਣਕਰੀ ਦਿੰਦੇ ਹੋਏ ਥਾਨਾਂ ਮੁਖੀ ਗੁਰਵਿੰਦਰ ਸਿੰਘ ਨੇ ਦੱਸਿਆ ਕੇ ਪੰਜੇ ਦੋਸਤ ਪਿੰਡ ਬੀਹਲੇ ਵਾਲਾ ਦੇ ਰਹਿਣ ਵਾਲੇ ਹਨ ਜਿਨ੍ਹਾਂ ਚੋਂ ਦੋ ਦੋਸਤ ਸ਼ਹੀ ਸਲਾਮਤ ਹਨ ਪਰ ਕਾਰ ‘ਚ ਸਵਾਰ ਤਿੰਨ ਲੜਕੇ ਲਾਪਤਾ ਹਨ। ਜਿਨ੍ਹਾਂ ਦੀ ਤਲਾਸ਼ ਲਈ ਗੋਤਖੋਰਾਂ ਨੂੰ ਬੁਲਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਤਿੰਨੋਂ ਲੜਕੇ 18 ਤੋਂ 20 ਸਾਲ ਦੀ ਉਮਰ ਦੇ ਹਨ। ਉਨ੍ਹਾਂ ਦੱਸਿਆ ਕਿ ਕਾਰ ਬਾਹਰ ਕੱਢ ਲਈ ਗਈ ਪਰ ਕਾਰ ‘ਚ ਕੋਈ ਨਹੀਂ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Car fell into canalCelebrating BirthdayFaridkotpro punjab tvpunjab newspunjabi newsSirhind canal
Share206Tweet129Share52

Related Posts

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026
Load More

Recent News

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.