ਸੋਮਵਾਰ, ਸਤੰਬਰ 7, 2026 03:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਅਨੰਤ ਰਾਧਿਕਾ ਪ੍ਰੀ-ਵੈਡਿੰਗ ਸੈਲੀਬ੍ਰੇਸ਼ਨ: ਹਸਤਾਖ਼ਰ ਸੈਰੇਮਨੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੀਤਾ ਅੰਬਾਨੀ ਨੇ ਕੀਤਾ ਭਰਤਨਾਟਿਅਮ

by Gurjeet Kaur
ਮਾਰਚ 4, 2024
in ਅਜ਼ਬ-ਗਜ਼ਬ
0

ਤੀਜੇ ਦਿਨ ਦੇ ਇਵੈਂਟ ਦੀ ਸ਼ੁਰੂਆਤ ਸਵੇਰੇ 10:30 ‘ਤੇ ਟਸਕਰ ਟ੍ਰੇਲ ਤੋਂ ਸ਼ੁਰੂ ਹੋਈ।ਜੋ ਦੁਪਹਿਰ 2 ਵਜੇ ਤੱਕ ਚਲੀ।ਇਸ ਦੌਰਾਨ ਮਹਿਮਾਨਾਂ ਦੇ ਲਈ ਵਨਤਾਰਾ ‘ਚ ਬ੍ਰੰਚ ਦਾ ਆਯੋਜਨ ਕੀਤਾ ਗਿਆ ਸੀ।ਇਸਦੇ ਬਾਅਦ ਸ਼ਾਮ 6 ਵਜੇ ਤੋਂ ਹਸਤਾਖਰ ਸੈਰੇਮਨੀ ਸ਼ੁਰੂ ਹੋਈ, ਜਿਸ ‘ਚ ਸਾਰੇ ਮਹਿਮਾਨਾਂ ਦੇ ਲਈ ਡ੍ਰੈਸ ਕੋਡ ਹੈਰੀਟੇਜ਼ ਇੰਡੀਆਨ ਰੱਖਿਆ ਗਿਆ ਸੀ।ਹਸਤਾਖਰ ਸੈਰੇਮਨੀ ਦੇ ਬਾਅਦ ਮਹਾਆਰਤੀ ਤੇ ਫਿਰ ਖੁੱਲ੍ਹੇ ਆਸਮਾਨ ਦੇ ਹੇਠਾਂ ਡਿਨਰ ਦਾ ਆਯੋਜਨ ਕੀਤਾ ਗਿਆ ਸੀ।

ਡਿਨਰ ਦੇ ਬਾਅਦ ਉਦਿਤ ਨਰਾਇਣ, ਲਕੀ ਅਲੀ, ਅਰਿਜੀਤ ਸਿੰਘ, ਸ਼੍ਰੇਆ ਘੋਸ਼ਾਲ, ਸ਼ਾਨ, ਮੋਹਿਤ ਚੌਹਾਨ ਅਤੇ ਡੀਜੇ ਚੇਤਸ ਦਾ ਮਿਊਜ਼ੀਕਲ ਪ੍ਰਫਾਰਮੈਂਸ ਹੋਇਆ।ਇਸ ਤੋਂ ਬਾਅਦ ਆਫਟਰ ਪਾਰਟੀ ਹੋਈ ਜਿਸ ‘ਚ ਇੰਟਰਨੈਸ਼ਨਲ ਸਿੰਗਰ ਇਕਾਨ ਨੇ ਪ੍ਰਫਾਰਮੈਂਸ ਦਿੱਤੀ।ਸੁਖਬੀਰ ਨੇ ਉਨ੍ਹਾਂ ਦਾ ਸਾਥ ਵੀ ਦਿੱਤਾ।

ਤੀਜੇ ਦਿਨ ਸ਼ਾਮ ਨੂੰ ਫੰਕਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਗਣੇਸ਼ ਆਰਤੀ ਕੀਤੀ ਗਈ।ਉਸ ਸਮੇਂ ਅੰਬਾਨੀ ਪਰਿਵਾਰ ਦੇ ਨਾਲ ਬਾਲੀਵੁੱਡ ਸੇਲੇਬਸ ਵੀ ਮੌਜੂਦ ਰਹੇ।
ਵੈਨਯੂ ‘ਤੇ ਮੌਜੂਦ ਮੰਦਰ ਨੂੰ ਸਜਾਇਆ ਗਿਆ।ਗਣੇਸ਼ ਆਰਤੀ ਦੌਰਾਨ ਕਈ ਆਰਟਿਸਟ ਸਟੇਜ ‘ਤੇ ਪ੍ਰਫਾਰਮੈਂਸ ਕਰਦੇ ਦਿਸੇ।

Tags: Ambani FamilyAnant Ambanianant ambani lookAnant Ambani pre weddingAnant Ambani-Radhika Merchant Pre-Wedding Celebrationmukesh ambaniNeeta Ambanipro punjab tvradhika merchant
Share258Tweet162Share65

Related Posts

CM ਮਾਨ ਅੱਜ ਜਲੰਧਰ ’ਚ 1746 ਪੁਲਿਸ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਅਗਸਤ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026

ਚੰਡੀਗੜ੍ਹ ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’, ਵਾਹਨ ਚਾਲਕਾਂ ਨੂੰ ਮਿਲਣਗੇ ਕੂਪਨ

ਅਗਸਤ 18, 2026

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026
Load More

Recent News

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026

ਮੇਰਾ ਸੁਪਨਾ ਪੰਜਾਬ ਨੂੰ ਇੱਕ ਗਲੋਬਲ ਐਜੂਕੇਸ਼ਨ ਹੱਬ ਬਣਾਉਣਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 6, 2026

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.