ਸ਼ੁੱਕਰਵਾਰ, ਮਈ 9, 2025 06:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਵਿਦੇਸ਼ ‘ਚ ਹੋਵੇਗੀ ਅਨੰਤ-ਰਾਧਿਕਾ ਦਾ ਵਿਆਹ, 3 ਦਿਨ ਚੱਲੇਗਾ ਜਸ਼ਨ, ਨੀਤਾ ਅੰਬਾਨੀ ਕਰ ਰਹੀ ਖਾਸ ਤਿਆਰੀ

by Gurjeet Kaur
ਅਪ੍ਰੈਲ 22, 2024
in ਫੋਟੋ ਗੈਲਰੀ, ਫੋਟੋ ਗੈਲਰੀ
0

ਮੁਕੇਸ਼ ਅਤੇ ਨੀਤਾ ਅੰਬਾਨੀ ਦੇ ਲਾਡਲੇ ਬੇਟੇ ਅਨੰਤ ਅੰਬਾਨੀ ਜੁਲਾਈ ‘ਚ ਆਪਣੀ ਲੇਡੀ ਲਵ ਰਾਧਿਕਾ ਮਰਚੈਂਟ ਨਾਲ ਵਿਆਹ ਦੇ ਬੰਧਨ ‘ਚ ਬੱਝਣ ਵਾਲੇ ਹਨ।

ਵਿਆਹ ਤੋਂ ਪਹਿਲਾਂ ਮਾਰਚ ‘ਚ ਅਨੰਤ ਅਤੇ ਰਾਧਿਕਾ ਦਾ ਗ੍ਰੈਂਡ ਪ੍ਰੀ ਵੈਡਿੰਗ ਫੰਕਸ਼ਨ ਹੋ ਚੁੱਕਾ ਹੈ।ਕਪਲ ਦੇ ਪ੍ਰੀ ਵੈਡਿੰਗ ਦੇ ਲਈ ਜਾਮਨਗਰ ਨੂੰ ਦੁਲਹਨ ਦੀ ਤਰ੍ਹਾਂ ਸਜਾਇਆ ਗਿਆ ਸੀ।

 

 

ਅੰਬਾਨੀ ਪਰਿਵਾਰ ਦੇ ਫੰਕਸ਼ਨ ‘ਚ ਹਾਲੀਵੁੱਡ, ਬਾਲੀਵੁੁੱਡ, ਬਿਜ਼ਨੈਸ ਦੀਆਂ ਕਈ ਮੰਨੀਆਂ ਪ੍ਰਮੰਨੀਆਂ ਹਸਤੀਆਂ ਸ਼ਾਮਿਲ ਹੋਈਆਂ ਸੀ।

ਹੁਣ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਅਨੰਤ ਰਾਧਿਕਾ ਦਾ ਵਿਆਹ ਦਾ ਜਸ਼ਨ ਪ੍ਰੀ ਵੈਡਿੰਗ ਸੈਲੀਬ੍ਰੇਸ਼ਨ ਤੋਂ ਵੀ ਜ਼ਿਆਦਾ ਗ੍ਰੈਂਡ ਅਤੇ ਧਮਾਕੇਦਾਰ ਹੋਣ ਵਾਲਾ ਹੈ।

ਜਾਣਕਾਰੀ ਮੁਤਾਬਕ ਜੁਲਾਈ ‘ਚ ਅਨੰਤ ਰਾਧਿਕਾ ਦਾ ਵੈਡਿੰਗ ਫੰਕਸ਼ਨ ਲੰਡਨ ‘ਚ ਉਨ੍ਹਾਂ ਦੇ ਸਟੋਕ ਪਾਰਕ ਅਸਟੇਟ ‘ਚ ਆਯੋਜਿਤ ਹੋਣ ਵਾਲਾ ਹੈ।

ਫੰਕਸ਼ਨ ਦੀ ਤਿਆਰੀ ਜੋਰਾਂ ਸ਼ੋਰਾਂ ਨਾਲ ਚਲ ਰਹੀ ਹੈ।ਨੀਤਾ ਅੰਬਾਨੀ ਖੁਦ ਹਰ ਚੀਜ਼ ‘ਤੇ ਬਾਰੀਕੀ ਨਾਲ ਧਿਆਨ ਦੇ ਰਹੀ ਹੈ।

ਇਹ ਵੀ ਜਾਣਕਾਰੀ ਮਿਲੀ ਹੈ ਕਿ ਲੰਡਰ ‘ਚ ਹੋਣ ਵਾਲੇ ਵੈਡਿੰਗ ਫੰਕਸ਼ਨ ਦੇ ਲਈ ਬਾਲੀਵੁਡ ਸੈਲੀਬ੍ਰਿਟੀਜ਼ ਨੂੰ ਇਨਵੀਟੇਸ਼ਨ ਭੇਜਣੇ ਸ਼ੁਰੂ ਹੋ ਗਏ ਹਨ, ਤਾਂ ਕਿ ਆਪਣੇ ਸ਼ੈਡਿਊਲ ਨੂੰ ਫੰਕਸ਼ਨ ਦੇ ਹਿਸਾਬ ਦੇ ਪਲਾਨ ਕਰ ਸਕਣ।

ਇਹ ਵੀ ਦੱਸਿਆ ਗਿਆ ਹੈ ਕਿ ਜਿਸ ਤਰ੍ਹਾਂ ਪ੍ਰੀ ਵੈਡਿੰਗ ਫੰਕਸ਼ਨ ਦੇ ਲਈ ਡੈ੍ਰਸ ਕੋਡ ਦੇ ਨਾਲ 9 ਪੇਜ ਦਾ ਇਨਵੀਟੇਸ਼ਨ ਭੇਜਿਆ ਗਿਆ ਸੀ।ਵੈਡਿੰਗ ਫੰਕਸ਼ਨ ਦਾ ਕਾਰਡ ਵੀ ਉਸੇ ਤਰ੍ਹਾਂ ਦਾ ਹੋਣ ਵਾਲਾ ਹੈ।

ਹਾਲਾਂਕਿ, ਲੰਡਨ ‘ਚ ਸਟੋਕ ਪਾਰਕ ਅਸਟੇਟ ‘ਚ ਹੋਣ ਵਾਲੇ ਵੈਡਿੰਗ ਫੰਕਸ਼ਨ ਦਾ ਥੀਮ ਦੇ ਬਾਰੇ ‘ਚ ਫਿਲਹਾਲ ਕੋਈ ਖਾਸ ਡਿਟੇਲ ਨਹੀਂ ਮਿਲੀ ਹੈ।


ਵੈਡਿੰਗ ਗੈਸਟ ਲਿਸਟ ਦੀ ਗੱਲ ਕਰੀਏ ਤਾਂ ਇਸ ‘ਚ ਸ਼ਾਹਰੁਖ ਖਾਨ, ਸਲਮਾਨ ਖਾਨ, ਬੱਚਨ ਪਰਿਵਾਰ, ਰਣਵੀਰ ਸਿੰਘ, ਦੀਪਿਕਾ ਪਾਦੁਕੋਣ, ਵਿਰਾਟ ਕੋਹਲੀ, ਅਨੁਸ਼ਕਾ ਸ਼ਰਮਾ, ਕੈਟਰੀਨਾ ਕੈਫ ਸਮੇਤ ਕਈ ਵੱਡੇ ਸਿਤਾਰਿਆਂ ਦਾ ਨਾਮ ਸ਼ਾਮਿਲ ਹੈ।

Tags: Anant Ambanianant ambani and radhika merchant prewedding lookAnant ambani radhika merchant weddingLatestNewsmukesh ambanipro punjab tv
Share226Tweet141Share56

Related Posts

ਦਿਲਜੀਤ ਦੋਸਾਂਝ ਦੀ ‘MET GALA 2025’ ਲਈ Look ਦੇਖੋ ਤਸਵੀਰਾਂ

ਮਈ 6, 2025

ਪੰਜਾਬ ਦੀ Republic Day Parade ‘ਚ ਪੰਜਾਬ ਸਰਕਾਰ ਦੀਆਂ ਖਾਸ ਝਾਂਕੀਆ

ਜਨਵਰੀ 26, 2025

ਦਵਾਈ ਤੋਂ ਘੱਟ ਨਹੀਂ ਸ਼ਹਿਦ…ਰੋਜ਼ ਖਾਣ ਨਾਲ ਦੂਰ ਹੋਣਗੀਆਂ ਆਹ ਬਿਮਾਰੀਆਂ

ਸਤੰਬਰ 8, 2024

ਅਨੰਤ ਅੰਬਾਨੀ ਦੀ ਲਾੜੀ ਰਾਧਿਕਾ ਮਰਚੈਂਟ ਨੇ ਵਿਦਾਈ ਸਮੇਂ ਪਹਿਨਿਆ ਸੋਨਾ ਜੜਿਆ ਲਹਿੰਗਾ, ਦੇਖੋ ਖੂਬਸੂਰਤ ਤਸਵੀਰਾਂ

ਜੁਲਾਈ 13, 2024

Sonam Bajwa: ਦੁਲਹਨ ਬਣ ਸੋਨਮ ਬਾਜਵਾ ਨੇ ਢਾਹਿਆ ਕਹਿਰ , ਤਸਵੀਰਾਂ ਹੋਈਆਂ ਵਾਇਰਲ

ਮਈ 6, 2024

‘ਵਾਹਿਗੁਰੂ ਤੰਦਰੁਸਤੀ ਬਖਸ਼ੇ’…Ranjit Bawa ਦੀ ਅਜਿਹੀ ਹਾਲਤ ਵੇਖ ਫੈਨਜ਼ ਨੇ ਦਿੱਤੀ ਸਲਾਹ

ਮਈ 5, 2024
Load More

Recent News

ਅਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਕੀਤੀ ਪ੍ਰੈਸ ਕਾਨਫਰੈਂਸ

ਮਈ 9, 2025

ਭਾਰਤ ਤੇ ਸਾਈਬਰ ਅਟੈਕ ਕਰ ਸਕਦਾ ਹੈ ਪਾਕਿਸਤਾਨ, CERT-In ਨੇ ਜਾਰੀ ਕੀਤੀ ਚੇਤਾਵਨੀ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਕਿੱਥੇ ਪਹੁੰਚ ਰਹੀ ਭਾਰਤ ਦੀ ਸ਼ੇਅਰ ਮਾਰਕੀਟ

ਮਈ 9, 2025

ਭਾਰਤ ਪਾਕਿਸਤਾਨ ਦੇ ਤਣਾਅ ਵਿਚਾਲੇ RSS ਮੁਖੀ ਮੋਹਨ ਭਾਗਵਤ ਦਾ ਬਿਆਨ

ਮਈ 9, 2025

ਚੰਡੀਗੜ੍ਹ ਪ੍ਰਸ਼ਾਸ਼ਨ ਨੇ ਜਾਰੀ ਕੀਤੀ ਨਵੀਂ ਐਡਵਾਇਜ਼ਰੀ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.