ਵੀਰਵਾਰ, ਜਨਵਰੀ 29, 2026 08:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਪਰਵਾਨ ਚੜ੍ਹ ਰਿਹਾ Aditya Roy Kapur ਤੇ Ananya Panday ਦਾ ਪਿਆਰ, ਇੱਕ ਦੂਜੇ ਵਿੱਚ ਗੁਆਚਦੇ ਨਜ਼ਰ ਆਏ ਲਵ ਬਡਸ

Aditya Roy Kapur and Ananya Panday Pic: ਇਨ੍ਹੀਂ ਦਿਨੀਂ ਬੀ-ਟਾਊਨ 'ਚ ਹਰ ਪਾਸੇ ਨਵੇਂ ਲਵ ਬਡਸ ਦੀ ਚਰਚਾ ਹੋ ਰਹੀ ਹੈ। ਅਸੀਂ ਗੱਲ ਕਰ ਰਹੇ ਹਾਂ ਆਦਿਤਿਆ ਰਾਏ ਕਪੂਰ ਤੇ ਅਨੰਨਿਆ ਪਾਂਡੇ ਦੀ। ਜਿਸ ਦੀਆਂ ਨਵੀਆਂ ਤਸਵੀਰਾਂ ਇੱਕ ਵਾਰ ਫਿਰ ਤੋਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

by ਮਨਵੀਰ ਰੰਧਾਵਾ
ਜੁਲਾਈ 18, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Aditya-Ananya Latest Photo: ਆਦਿਤਿਆ ਰਾਏ ਕਪੂਰ ਤੇ ਅਨਨਿਆ ਪਾਂਡੇ ਇਨ੍ਹੀਂ ਦਿਨੀਂ ਸੁਰਖੀਆਂ 'ਚ ਹਨ। ਦੋਹਾਂ ਦੇ ਡੇਟਿੰਗ ਦੀਆਂ ਖਬਰਾਂ ਕਾਫੀ ਸਮੇਂ ਤੋਂ ਚੱਲ ਰਹੀਆਂ ਸੀ। ਪਰ ਕੁਝ ਸਮਾਂ ਪਹਿਲਾਂ ਸਪੇਨ ਤੋਂ ਵਾਇਰਲ ਹੋਈਆਂ ਤਸਵੀਰਾਂ ਨੇ ਉਨ੍ਹਾਂ ਦੇ ਰਿਸ਼ਤੇ 'ਤੇ ਮੋਹਰ ਲਗਾ ਦਿੱਤੀ ਹੈ।
ਹੁਣ ਇੱਕ ਵਾਰ ਫਿਰ ਇਸ ਜੋੜੇ ਦੀ ਇੱਕ ਨਵੀਂ ਤਸਵੀਰ ਸਾਹਮਣੇ ਆਈ ਹੈ, ਜਿਸ ਵਿੱਚ ਦੋਵੇਂ ਇੱਕ ਦੂਜੇ ਵਿੱਚ ਗੁਆਚੇ ਨਜ਼ਰ ਆ ਰਹੇ ਹਨ। ਆਦਿਤਿਆ ਅਤੇ ਅਨੰਨਿਆ ਇਨ੍ਹੀਂ ਦਿਨੀਂ ਪੁਰਤਗਾਲ ਦੀ ਸੈਰ ਕਰ ਰਹੇ ਹਨ। ਦੋਵਾਂ ਦੀ ਇੱਕ ਨਵੀਂ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
ਦੋਵੇਂ ਇੱਕ ਰੈਸਟੋਰੈਂਟ ਵਿੱਚ ਗੱਲਾਂ ਕਰਦੇ ਹੋਏ ਨਜ਼ਰ ਆ ਰਹੇ ਹਨ। ਦੋਵੇਂ ਗੱਲਾਂ ਕਰਦਿਆਂ ਇੱਕ ਦੂਜੇ ਵਿੱਚ ਗੁਆਚ ਜਾਂਦੇ ਹਨ। ਜੋੜੇ ਦੇ ਚਿਹਰੇ 'ਤੇ ਇੱਕ ਪਿਆਰੀ ਮੁਸਕਾਨ ਵੀ ਦੇਖੀ ਜਾ ਸਕਦੀ ਹੈ। ਆਦਿਤਿਆ ਤੇ ਅਨਨਿਆ ਦੀ ਇਸ ਫੋਟੋ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਦੋਵਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਇਸ ਜੋੜੇ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਸਨ, ਜਿਸ ਵਿੱਚ ਆਦਿਤਿਆ ਗੂੜ੍ਹੇ ਨੀਲੇ ਰੰਗ ਦੀ ਸ਼ਰਟ ਪਹਿਨੇ ਹੋਏ ਸਨ ਅਤੇ ਲੰਬੇ ਗਾਊਨ ਵਿੱਚ ਨਜ਼ਰ ਆ ਰਹੇ ਸਨ।
ਆਦਿਤਿਆ ਅਤੇ ਅਨਨਿਆ ਦੇ ਡੇਟਿੰਗ ਦੀਆਂ ਖ਼ਬਰਾਂ ਕ੍ਰਿਤੀ ਸੈਨਨ ਦੀ ਦੀਵਾਲੀ ਪਾਰਟੀ ਤੋਂ ਸ਼ੁਰੂ ਹੋਈਆਂ, ਜਦੋਂ ਦੋਵੇਂ ਇਕੱਠੇ ਨਜ਼ਰ ਆਏ। ਇਸ ਤੋਂ ਬਾਅਦ ਦੋਵਾਂ ਨੂੰ ਕਈ ਵਾਰ ਇਕੱਠੇ ਦੇਖਿਆ ਗਿਆ ਹੈ।
ਇਸ ਤੋਂ ਬਾਅਦ ਕੌਫੀ ਵਿਦ ਕਰਨ 7 ਵਿੱਚ ਕਰਨ ਜੌਹਰ ਨੇ ਅਨੰਨਿਆ ਨੂੰ ਆਦਿਤਿਆ ਬਾਰੇ ਪੁੱਛਿਆ। ਹਾਲ ਹੀ 'ਚ ਰਣਬੀਰ ਕਪੂਰ ਨੇ ਵੀ ਹਿੰਟ ਦਿੱਤਾ ਸੀ ਕਿ ਆਦਿਤਿਆ ਨੂੰ ਏ ਨਾਂ ਦੀ ਕੁੜੀ ਪਸੰਦ ਹੈ।
Aditya-Ananya Latest Photo: ਆਦਿਤਿਆ ਰਾਏ ਕਪੂਰ ਤੇ ਅਨਨਿਆ ਪਾਂਡੇ ਇਨ੍ਹੀਂ ਦਿਨੀਂ ਸੁਰਖੀਆਂ ‘ਚ ਹਨ। ਦੋਹਾਂ ਦੇ ਡੇਟਿੰਗ ਦੀਆਂ ਖਬਰਾਂ ਕਾਫੀ ਸਮੇਂ ਤੋਂ ਚੱਲ ਰਹੀਆਂ ਸੀ। ਪਰ ਕੁਝ ਸਮਾਂ ਪਹਿਲਾਂ ਸਪੇਨ ਤੋਂ ਵਾਇਰਲ ਹੋਈਆਂ ਤਸਵੀਰਾਂ ਨੇ ਉਨ੍ਹਾਂ ਦੇ ਰਿਸ਼ਤੇ ‘ਤੇ ਮੋਹਰ ਲਗਾ ਦਿੱਤੀ ਹੈ।
ਹੁਣ ਇੱਕ ਵਾਰ ਫਿਰ ਇਸ ਜੋੜੇ ਦੀ ਇੱਕ ਨਵੀਂ ਤਸਵੀਰ ਸਾਹਮਣੇ ਆਈ ਹੈ, ਜਿਸ ਵਿੱਚ ਦੋਵੇਂ ਇੱਕ ਦੂਜੇ ਵਿੱਚ ਗੁਆਚੇ ਨਜ਼ਰ ਆ ਰਹੇ ਹਨ। ਆਦਿਤਿਆ ਅਤੇ ਅਨੰਨਿਆ ਇਨ੍ਹੀਂ ਦਿਨੀਂ ਪੁਰਤਗਾਲ ਦੀ ਸੈਰ ਕਰ ਰਹੇ ਹਨ। ਦੋਵਾਂ ਦੀ ਇੱਕ ਨਵੀਂ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।
ਦੋਵੇਂ ਇੱਕ ਰੈਸਟੋਰੈਂਟ ਵਿੱਚ ਗੱਲਾਂ ਕਰਦੇ ਹੋਏ ਨਜ਼ਰ ਆ ਰਹੇ ਹਨ। ਦੋਵੇਂ ਗੱਲਾਂ ਕਰਦਿਆਂ ਇੱਕ ਦੂਜੇ ਵਿੱਚ ਗੁਆਚ ਜਾਂਦੇ ਹਨ। ਜੋੜੇ ਦੇ ਚਿਹਰੇ ‘ਤੇ ਇੱਕ ਪਿਆਰੀ ਮੁਸਕਾਨ ਵੀ ਦੇਖੀ ਜਾ ਸਕਦੀ ਹੈ। ਆਦਿਤਿਆ ਤੇ ਅਨਨਿਆ ਦੀ ਇਸ ਫੋਟੋ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਦੋਵਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਇਸ ਜੋੜੇ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਸਨ, ਜਿਸ ਵਿੱਚ ਆਦਿਤਿਆ ਗੂੜ੍ਹੇ ਨੀਲੇ ਰੰਗ ਦੀ ਸ਼ਰਟ ਪਹਿਨੇ ਹੋਏ ਸਨ ਅਤੇ ਲੰਬੇ ਗਾਊਨ ਵਿੱਚ ਨਜ਼ਰ ਆ ਰਹੇ ਸਨ।
ਆਦਿਤਿਆ ਅਤੇ ਅਨਨਿਆ ਦੇ ਡੇਟਿੰਗ ਦੀਆਂ ਖ਼ਬਰਾਂ ਕ੍ਰਿਤੀ ਸੈਨਨ ਦੀ ਦੀਵਾਲੀ ਪਾਰਟੀ ਤੋਂ ਸ਼ੁਰੂ ਹੋਈਆਂ, ਜਦੋਂ ਦੋਵੇਂ ਇਕੱਠੇ ਨਜ਼ਰ ਆਏ। ਇਸ ਤੋਂ ਬਾਅਦ ਦੋਵਾਂ ਨੂੰ ਕਈ ਵਾਰ ਇਕੱਠੇ ਦੇਖਿਆ ਗਿਆ ਹੈ।
ਇਸ ਤੋਂ ਬਾਅਦ ਕੌਫੀ ਵਿਦ ਕਰਨ 7 ਵਿੱਚ ਕਰਨ ਜੌਹਰ ਨੇ ਅਨੰਨਿਆ ਨੂੰ ਆਦਿਤਿਆ ਬਾਰੇ ਪੁੱਛਿਆ। ਹਾਲ ਹੀ ‘ਚ ਰਣਬੀਰ ਕਪੂਰ ਨੇ ਵੀ ਹਿੰਟ ਦਿੱਤਾ ਸੀ ਕਿ ਆਦਿਤਿਆ ਨੂੰ ਏ ਨਾਂ ਦੀ ਕੁੜੀ ਪਸੰਦ ਹੈ।
Tags: Aditya Roy KapurAditya Roy Kapur and Ananya PandayAditya-Ananya Latest PhotoAnanya PandayB-town Ne Couplebollywoodentertainment newspro punjab tvpunjabi news
Share240Tweet150Share60

Related Posts

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025
Load More

Recent News

ਚੰਡੀਗੜ੍ਹ ਦੇ ਨਵੇਂ ਮੇਅਰ ਬਣੇ ਸੌਰਭ ਜੋਸ਼ੀ, ਆਪਣੇ ਪਿਤਾ ਨੂੰ ਯਾਦ ਕਰ ਹੋਏ ਭਾਵੁਕ

ਜਨਵਰੀ 29, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਪੰਜਾਬ ਵਿੱਚ ਕੇਂਦਰੀ ਹਾਰਟੀਕਲਚਰ ਯੂਨੀਵਰਸਿਟੀ ਦੀ ਸਥਾਪਨਾ ਦੀ ਕੀਤੀ ਮੰਗ

ਜਨਵਰੀ 29, 2026

ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਕੀਤਾ ਜਾਵੇਗਾ ਵਿਕਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 29, 2026

ਪੰਜਾਬ ਨੂੰ ਮਿਲੇਗਾ ਨਵਾਂ ਏਅਰਪੋਰਟ, 1 ਫਰਵਰੀ ਨੂੰ PM ਮੋਦੀ ਕਰਨਗੇ ਉਦਘਾਟਨ

ਜਨਵਰੀ 29, 2026

ਪੰਜ ਤੱਤਾਂ ‘ਚ ਵਲੀਨ ਹੋਏ ਉੱਪ ਮੁੱਖ ਮੰਤਰੀ ਅਜੀਤ ਪਵਾਰ

ਜਨਵਰੀ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.