ਮੰਗਲਵਾਰ, ਅਗਸਤ 5, 2025 06:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Ananya Pandey Pics: Ananya Pandey ਕਾਲੇ ਜੰਪਸੂਟ ਵਿੱਚ ਪਰਫੈਕਟ ਫਿਗਰ ਦਿਖਾਉਂਦੀ ਨਜ਼ਰ ਆਈ, ਫੈਨਸ ਨੇ ਤਸਵੀਰਾਂ ਦੇਖ ਕੇ ਕਿਹਾ – ਸਟਨਿੰਗ ਸਟਾਰ

Ananya Pandey Pics: ਬਾਲੀਵੁੱਡ ਐਕਟਰਸ Ananya Pandey ਇਨ੍ਹੀਂ ਦਿਨੀਂ ਨਿਊਯਾਰਕ 'ਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ। ਹਾਲ ਹੀ 'ਚ ਉਨ੍ਹਾਂ ਨੇ ਫੈਨਸ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ । ਜਿਸ ਵਿੱਚ ਉਹ ਕਾਲੇ ਰੰਗ ਦੇ ਜੰਪਸੂਟ ਵਿੱਚ ਤਬਾਹੀ ਮਚਾ ਰਹੀ ਹੈ।

by Bharat Thapa
ਨਵੰਬਰ 17, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਤਸਵੀਰਾਂ 'ਚ ਅਨੰਨਿਆ ਦਾ ਲੁੱਕ ਫੈਨਸ ਨੂੰ ਕਾਫੀ ਪਸੰਦ ਆ ਰਿਹਾ ਹੈ। ਹਰ ਕੋਈ ਕਮੈਂਟ ਸੈਕਸ਼ਨ 'ਚ ਉਸ ਦੇ ਅੰਦਾਜ਼ ਦੀ ਤਾਰੀਫ ਕਰਦਾ ਨਜ਼ਰ ਆ ਰਿਹਾ ।
ਇਸ ਦੇ ਨਾਲ ਹੀ ਉਹ ਜਲਦੀ ਹੀ ਆਯੁਸ਼ਮਾਨ ਖੁਰਾਨਾ ਨਾਲ 'ਡ੍ਰੀਮ ਗਰਲ 2' 'ਚ ਨਜ਼ਰ ਆਵੇਗੀ। ਜੋ ਅਗਲੇ ਸਾਲ ਰਿਲੀਜ਼ ਹੋਵੇਗੀ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਅਭਿਨੇਤਰੀ ਆਖਰੀ ਵਾਰ ਵਿਜੇ ਦੇਵਰਕੋਂਡਾ ਦੇ ਨਾਲ ਫਿਲਮ 'liger ' 'ਚ ਨਜ਼ਰ ਆਈ ਸੀ।
ਇਸ ਤੋਂ ਪਹਿਲਾਂ ਅਨੰਨਿਆ ਨੇ ਨਿਊਯਾਰਕ 'ਚ ਬਿਤਾਏ ਆਪਣੇ 48 ਘੰਟਿਆਂ ਦੀ ਝਲਕ ਵੀ ਸ਼ੇਅਰ ਕੀਤੀ । ਜਿਸ 'ਚ ਉਹ ਕਾਫੀ ਮਸਤੀ ਕਰਦੀ ਨਜ਼ਰ ਆ ਰਹੀ ਸੀ।
ਦਰਅਸਲ Ananya Panday ਇੱਕ ਇਵੈਂਟ ਵਿੱਚ ਸ਼ਾਮਲ ਹੋਣ ਲਈ ਨਿਊਯਾਰਕ ਪਹੁੰਚੀ । ਜਿੱਥੋਂ ਉਸ ਨੇ ਇਹ ਤਸਵੀਰਾਂ ਆਪਣੇ ਫੈਨਸ ਨਾਲ ਸ਼ੇਅਰ ਕੀਤੀਆਂ ਹਨ।
ਅਨੰਨਿਆ ਨੇ ਗਿੱਲੇ ਵਾਲਾਂ, ਹੀਰਿਆਂ ਦੇ ਗਹਿਣਿਆਂ ਅਤੇ ਗਲੋਸੀ ਮੇਕਅਪ ਨਾਲ ਆਪਣੀ ਦਿੱਖ ਨੂੰ ਪੂਰਾ ਕੀਤਾ । ਨਾਲ ਹੀ, ਉਸ ਦੇ ਕਾਲੇ ਪੈਨਸਿਲ ਹੀਲਸ ਉਸ ਦੇ ਸਟਾਈਲ ਵਿਚ ਚਾਰ ਚੰਦ ਲਗਾ ਰਹੇ ਹਨ ।
ਤਸਵੀਰਾਂ 'ਚ Ananya Panday ਬਲੈਕ ਕਟਆਊਟ ਜੰਪਸੂਟ ਪਹਿਨੀ ਨਜ਼ਰ ਆ ਰਹੀ ਹੈ। ਜਿਸ 'ਚ ਉਹ ਕਾਫੀ ਆਤਮ ਵਿਸ਼ਵਾਸ ਨਾਲ ਕੈਮਰੇ ਸਾਹਮਣੇ ਪੋਜ਼ ਦੇ ਰਹੀ ਹੈ।
ਇਹ ਤਸਵੀਰਾਂ Ananya Panday ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਜਿਸ 'ਚ ਉਨ੍ਹਾਂ ਦੇ ਅੰਦਾਜ਼ ਨੇ ਫੈਨਸ ਦੇ ਹੋਸ਼ ਉਡਾ ਦਿੱਤੇ ।
Ananya Panday Pics: ਬਾਲੀਵੁੱਡ ਐਕਟਰਸ Ananya Panday ਇਨ੍ਹੀਂ ਦਿਨੀਂ ਨਿਊਯਾਰਕ 'ਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ। ਹਾਲ ਹੀ 'ਚ ਉਨ੍ਹਾਂ ਨੇ ਫੈਨਸ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ । ਜਿਸ ਵਿੱਚ ਉਹ ਕਾਲੇ ਰੰਗ ਦੇ ਜੰਪਸੂਟ ਵਿੱਚ ਤਬਾਹੀ ਮਚਾ ਰਹੀ ਹੈ।
Ananya Panday Pics: ਬਾਲੀਵੁੱਡ ਐਕਟਰਸ Ananya Panday ਇਨ੍ਹੀਂ ਦਿਨੀਂ ਨਿਊਯਾਰਕ ‘ਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ। ਹਾਲ ਹੀ ‘ਚ ਉਨ੍ਹਾਂ ਨੇ ਫੈਨਸ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ । ਜਿਸ ਵਿੱਚ ਉਹ ਕਾਲੇ ਰੰਗ ਦੇ ਜੰਪਸੂਟ ਵਿੱਚ ਤਬਾਹੀ ਮਚਾ ਰਹੀ ਹੈ।

 

ਇਹ ਤਸਵੀਰਾਂ Ananya Panday ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ। ਜਿਸ ‘ਚ ਉਨ੍ਹਾਂ ਦੇ ਅੰਦਾਜ਼ ਨੇ ਫੈਨਸ ਦੇ ਹੋਸ਼ ਉਡਾ ਦਿੱਤੇ ।

 

ਤਸਵੀਰਾਂ ‘ਚ Ananya Panday ਬਲੈਕ ਕਟਆਊਟ ਜੰਪਸੂਟ ਪਹਿਨੀ ਨਜ਼ਰ ਆ ਰਹੀ ਹੈ। ਜਿਸ ‘ਚ ਉਹ ਕਾਫੀ ਆਤਮ ਵਿਸ਼ਵਾਸ ਨਾਲ ਕੈਮਰੇ ਸਾਹਮਣੇ ਪੋਜ਼ ਦੇ ਰਹੀ ਹੈ।

 

ਅਨੰਨਿਆ ਨੇ ਗਿੱਲੇ ਵਾਲਾਂ, ਹੀਰਿਆਂ ਦੇ ਗਹਿਣਿਆਂ ਅਤੇ ਗਲੋਸੀ ਮੇਕਅਪ ਨਾਲ ਆਪਣੀ ਦਿੱਖ ਨੂੰ ਪੂਰਾ ਕੀਤਾ । ਨਾਲ ਹੀ, ਉਸ ਦੇ ਕਾਲੇ ਪੈਨਸਿਲ ਹੀਲਸ ਉਸ ਦੇ ਸਟਾਈਲ ਵਿਚ ਚਾਰ ਚੰਦ ਲਗਾ ਰਹੇ ਹਨ ।

 

ਦਰਅਸਲ Ananya Panday ਇੱਕ ਇਵੈਂਟ ਵਿੱਚ ਸ਼ਾਮਲ ਹੋਣ ਲਈ ਨਿਊਯਾਰਕ ਪਹੁੰਚੀ । ਜਿੱਥੋਂ ਉਸ ਨੇ ਇਹ ਤਸਵੀਰਾਂ ਆਪਣੇ ਫੈਨਸ ਨਾਲ ਸ਼ੇਅਰ ਕੀਤੀਆਂ ਹਨ।

 

ਤਸਵੀਰਾਂ ‘ਚ ਅਨੰਨਿਆ ਦਾ ਲੁੱਕ ਫੈਨਸ ਨੂੰ ਕਾਫੀ ਪਸੰਦ ਆ ਰਿਹਾ ਹੈ। ਹਰ ਕੋਈ ਕਮੈਂਟ ਸੈਕਸ਼ਨ ‘ਚ ਉਸ ਦੇ ਅੰਦਾਜ਼ ਦੀ ਤਾਰੀਫ ਕਰਦਾ ਨਜ਼ਰ ਆ ਰਿਹਾ ।

 

ਇਸ ਤੋਂ ਪਹਿਲਾਂ ਅਨੰਨਿਆ ਨੇ ਨਿਊਯਾਰਕ ‘ਚ ਬਿਤਾਏ ਆਪਣੇ 48 ਘੰਟਿਆਂ ਦੀ ਝਲਕ ਵੀ ਸ਼ੇਅਰ ਕੀਤੀ । ਜਿਸ ‘ਚ ਉਹ ਕਾਫੀ ਮਸਤੀ ਕਰਦੀ ਨਜ਼ਰ ਆ ਰਹੀ ਸੀ।

 

ਵਰਕ ਫਰੰਟ ਦੀ ਗੱਲ ਕਰੀਏ ਤਾਂ ਅਭਿਨੇਤਰੀ ਆਖਰੀ ਵਾਰ ਵਿਜੇ ਦੇਵਰਕੋਂਡਾ ਦੇ ਨਾਲ ਫਿਲਮ ‘liger ‘ ‘ਚ ਨਜ਼ਰ ਆਈ ਸੀ।

 

ਇਸ ਦੇ ਨਾਲ ਹੀ ਉਹ ਜਲਦੀ ਹੀ ਆਯੁਸ਼ਮਾਨ ਖੁਰਾਨਾ ਨਾਲ ‘ਡ੍ਰੀਮ ਗਰਲ 2’ ‘ਚ ਨਜ਼ਰ ਆਵੇਗੀ। ਜੋ ਅਗਲੇ ਸਾਲ ਰਿਲੀਜ਼ ਹੋਵੇਗੀ।

 

Tags: ananya pandeyBollywood actressPro Punjab Newspro punjab tv
Share326Tweet204Share82

Related Posts

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025
Load More

Recent News

ਨਸ਼ਾ ਮੁਕਤੀ ਮੁਹਿੰਮ ਤਹਿਤ ਲੁਧਿਆਣੇ ਪਹੁੰਚੇ CM ਮਾਨ, ਕੀਤਾ ਇਹ ਖਾਸ ਐਲਾਨ

ਅਗਸਤ 4, 2025

‘ਬਾਰਿਸ਼ ‘ਚ ਠੀਕ ਤਰ੍ਹਾਂ ਨਹੀਂ ਸੁੱਕਦੇ ਕੱਪੜੇ, ਆਉਣ ਲਗਦੀ ਹੈ ਬਦਬੂ … 3 ਸੌਖੇ ਤਰੀਕਿਆਂ ਨਾਲ 5 ਮਿੰਟਾਂ ‘ਚ ਹੋਵੇਗੀ ਗਾਇਬ

ਅਗਸਤ 4, 2025

ਘੁੰਮਣ ਲਈ ਚੁਣੋ ਇਹ ਜਗ੍ਹਾ, ਜਾਣੋ ਭਾਰਤੀ ਪੈਸੇ ਦੇ ਬਰਾਬਰ ਕਿੰਨੀ ਹੈ ਉਥੋਂ ਦੀ ਕਰੰਸੀ

ਅਗਸਤ 4, 2025

Daily Morning Routine: ਸਵੇਰੇ ਉਠਦੇ ਹੀ ਅਪਣਾਓ ਇਹ ਰੁਟੀਨ, ਸਿਹਤ ‘ਚ ਦਿਖੇਗਾ ਵੱਖਰਾ ਬਦਲਾਅ

ਅਗਸਤ 4, 2025

ਇਹ ਟੈਲੀਕਾਮ ਕੰਪਨੀ ਨੇ ਲਾਂਚ ਕੀਤੀ ਨਵੀਂ ਸਸਤੀ ਰੀਚਾਰਜ ਸਕੀਮ, ਗਾਹਕ ਨੂੰ ਹੋਵੇਗਾ ਵੱਡਾ ਫਾਇਦਾ

ਅਗਸਤ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.