ਸ਼ੁੱਕਰਵਾਰ, ਅਕਤੂਬਰ 16, 2026 09:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Ananya Pandey ਨੇ ਸ਼ੇਅਰ ਕੀਤੀਆਂ ਮਨਮੋਹਕ ਤਸਵੀਰਾ, ਫੈਨਸ ਨੇ ਕੀਤੀ ਖੂਬ ਤਾਰੀਫ

ਐਕਟਰਸ ਅਨੰਨਿਆ ਪਾਂਡੇ ਇਕ ਵਾਰ ਫਿਰ ਆਪਣੀਆਂ ਕਿਲਰ ਤਸਵੀਰਾਂ ਨਾਲ ਸੋਸ਼ਲ ਮੀਡੀਆ 'ਤੇ ਛਾਈ ਹੋਈ ਹੈ। ਉਸ ਨੇ ਕੁਝ ਸਮਾਂ ਪਹਿਲਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਕੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ।

by Bharat Thapa
ਦਸੰਬਰ 29, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਐਕਟਰਸ ਅਨੰਨਿਆ ਪਾਂਡੇ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਹੈ ਤੇ ਉਸ ਦੇ ਫੈਨਸ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕਰਦੇ ਹਨ।
ਹਾਲ ਹੀ 'ਚ ਐਕਟਰਸ ਨੇ ਆਪਣੇ ਇੰਸਟਾਗ੍ਰਾਮ 'ਤੇ ਆਪਣੇ ਤਾਜ਼ਾ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ । ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਤਸਵੀਰਾਂ 'ਚ ਅਨੰਨਿਆ ਵਾਈਟ ਮੋਨੋਕੋਨੀ 'ਚ ਆਪਣੀ ਕਰਵੀ ਬਾਡੀ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।
ਇਨ੍ਹਾਂ ਤਸਵੀਰਾਂ 'ਚ ਅਨੰਨਿਆ ਪਾਂਡੇ ਬੇਹੱਦ ਗਲੈਮਰਸ ਤੇ ਬੋਲਡ ਲੁੱਕ 'ਚ ਨਜ਼ਰ ਆ ਰਹੀ ਹੈ। ਵਿਛੇ ਹੋਏ ਵਾਲਾਂ ਨਾਲ ਫਰਸ਼ 'ਤੇ ਬੈਠੀ ਐਕਟਰਸ ਨੇ ਬੇਹੱਦ ਬੋਲਡ ਅੰਦਾਜ਼ 'ਚ ਪੋਜ਼ ਦਿੱਤੇ।
ਅਨੰਨਿਆ ਪਾਂਡੇ ਦੀਆਂ ਇਨ੍ਹਾਂ ਤਸਵੀਰਾਂ ਨੂੰ ਉਨ੍ਹਾਂ ਦੇ ਫੈਨਸ ਵਲੋਂ ਇੰਨਾ ਪਸੰਦ ਕੀਤਾ ਜਾ ਰਿਹਾ ਹੈ, ਕਿ ਕੁਝ ਹੀ ਘੰਟਿਆਂ 'ਚ ਇਨ੍ਹਾਂ ਤਸਵੀਰਾਂ ਨੂੰ 3 ਲੱਖ ਤੋਂ ਜ਼ਿਆਦਾ ਲਾਈਕਸ ਮਿਲੇ।
ਉਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖਣ ਤੋਂ ਬਾਅਦ ਯੂਜ਼ਰਸ ਵੀ ਉਸ ਦੀ ਤਾਰੀਫ ਕੀਤੇ ਬਿਨਾਂ ਨਹੀਂ ਰਹਿ ਪਾ ਰਹੇ ਹਨ। ਇਸ ਦੇ ਨਾਲ ਹੀ ਕੁਝ ਯੂਜ਼ਰਸ ਉਸ ਦੀ ਫੋਟੋ ਦੀ ਤੁਲਨਾ ਐਕਟਰਸ ਰਣਵੀਰ ਸਿੰਘ ਦੇ ਨਿਊਡ ਫੋਟੋਸ਼ੂਟ ਨਾਲ ਕਰ ਰਹੇ ਹਨ।
ਦੱਸ ਦੇਈਏ ਕਿ ਅਨਨਿਆ ਨੇ ਆਪਣਾ ਬਾਲੀਵੁੱਡ ਡੈਬਿਊ ਟਾਈਗਰ ਸ਼ਰਾਫ ਤੇ ਤਾਰਾ ਸੁਤਾਰੀਆ ਦੇ ਨਾਲ ਸਟੂਡੈਂਟ ਆਫ ਦ ਈਅਰ 2 ਨਾਲ ਕੀਤਾ। ਇਸ ਤੋਂ ਬਾਅਦ ਉਹ ਕਈ ਫਿਲਮਾਂ 'ਚ ਨਜ਼ਰ ਆਈ।
ਐਕਟਰਸ ਅਨੰਨਿਆ ਪਾਂਡੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੀ ਰਹਿੰਦੀ ਹੈ ਤੇ ਉਸ ਦੇ ਫੈਨਸ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕਰਦੇ ਹਨ।
ਹਾਲ ਹੀ ‘ਚ ਐਕਟਰਸ ਨੇ ਆਪਣੇ ਇੰਸਟਾਗ੍ਰਾਮ ‘ਤੇ ਆਪਣੇ ਤਾਜ਼ਾ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ । ਜੋ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਤਸਵੀਰਾਂ ‘ਚ ਅਨੰਨਿਆ ਵਾਈਟ ਮੋਨੋਕੋਨੀ ‘ਚ ਆਪਣੀ ਕਰਵੀ ਬਾਡੀ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।
ਇਨ੍ਹਾਂ ਤਸਵੀਰਾਂ ‘ਚ ਅਨੰਨਿਆ ਪਾਂਡੇ ਬੇਹੱਦ ਗਲੈਮਰਸ ਤੇ ਬੋਲਡ ਲੁੱਕ ‘ਚ ਨਜ਼ਰ ਆ ਰਹੀ ਹੈ। ਵਿਛੇ ਹੋਏ ਵਾਲਾਂ ਨਾਲ ਫਰਸ਼ ‘ਤੇ ਬੈਠੀ ਐਕਟਰਸ ਨੇ ਬੇਹੱਦ ਬੋਲਡ ਅੰਦਾਜ਼ ‘ਚ ਪੋਜ਼ ਦਿੱਤੇ।
ਅਨੰਨਿਆ ਪਾਂਡੇ ਦੀਆਂ ਇਨ੍ਹਾਂ ਤਸਵੀਰਾਂ ਨੂੰ ਉਨ੍ਹਾਂ ਦੇ ਫੈਨਸ ਵਲੋਂ ਇੰਨਾ ਪਸੰਦ ਕੀਤਾ ਜਾ ਰਿਹਾ ਹੈ, ਕਿ ਕੁਝ ਹੀ ਘੰਟਿਆਂ ‘ਚ ਇਨ੍ਹਾਂ ਤਸਵੀਰਾਂ ਨੂੰ 3 ਲੱਖ ਤੋਂ ਜ਼ਿਆਦਾ ਲਾਈਕਸ ਮਿਲੇ।
ਉਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖਣ ਤੋਂ ਬਾਅਦ ਯੂਜ਼ਰਸ ਵੀ ਉਸ ਦੀ ਤਾਰੀਫ ਕੀਤੇ ਬਿਨਾਂ ਨਹੀਂ ਰਹਿ ਪਾ ਰਹੇ ਹਨ। ਇਸ ਦੇ ਨਾਲ ਹੀ ਕੁਝ ਯੂਜ਼ਰਸ ਉਸ ਦੀ ਫੋਟੋ ਦੀ ਤੁਲਨਾ ਐਕਟਰਸ ਰਣਵੀਰ ਸਿੰਘ ਦੇ ਨਿਊਡ ਫੋਟੋਸ਼ੂਟ ਨਾਲ ਕਰ ਰਹੇ ਹਨ।
ਦੱਸ ਦੇਈਏ ਕਿ ਅਨਨਿਆ ਨੇ ਆਪਣਾ ਬਾਲੀਵੁੱਡ ਡੈਬਿਊ ਟਾਈਗਰ ਸ਼ਰਾਫ ਤੇ ਤਾਰਾ ਸੁਤਾਰੀਆ ਦੇ ਨਾਲ ਸਟੂਡੈਂਟ ਆਫ ਦ ਈਅਰ 2 ਨਾਲ ਕੀਤਾ। ਇਸ ਤੋਂ ਬਾਅਦ ਉਹ ਕਈ ਫਿਲਮਾਂ ‘ਚ ਨਜ਼ਰ ਆਈ।
ਅਨੰਨਿਆ ਸਿਧਾਂਤ ਚਤੁਰਵੇਦੀ ਤੇ ਆਦਰਸ਼ ਗੌਰਵ ਨਾਲ ਫਿਲਮ ‘ਖੋ ਗਏ ਹਮ ਕਹਾਂ’ ‘ਚ ਨਜ਼ਰ ਆਵੇਗੀ। ਇਸ ਤੋਂ ਬਾਅਦ ਉਹ ਆਯੁਸ਼ਮਾਨ ਖੁਰਾਨਾ ਨਾਲ ਫਿਲਮ ‘ਡ੍ਰੀਮ ਗਰਲ 2’ ‘ਚ ਨਜ਼ਰ ਆਉਣ ਵਾਲੀ ਹੈ।

 

Tags: actressananya pandeybold lookbollywoodbollywood newslatest newsnew lookpro punjab tvpunjabi newsviral news
Share727Tweet454Share182

Related Posts

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026
Load More

Recent News

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

ਅਕਤੂਬਰ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.