ਬੁੱਧਵਾਰ, ਨਵੰਬਰ 18, 2026 06:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਭੈਣ ਦੀ ਮਹਿੰਦੀ ਸਮਾਰੋਹ ‘ਚ ਸਿਗਰੇਟ ਪੀਂਦੀ ਨਜ਼ਰ ਆਈ ਅਨੰਨਿਆ ਪਾਂਡੇ, ਤਸਵੀਰ ਹੋਈ ਵਾਇਰਲ

Ananya Pandey Smoking: ਬਾਲੀਵੁੱਡ ਅਭਿਨੇਤਰੀ ਅਨੰਨਿਆ ਪਾਂਡੇ ਮੰਗਲਵਾਰ ਨੂੰ ਆਪਣੀ ਚਚੇਰੀ ਭੈਣ ਦੀ ਮਹਿੰਦੀ ਸਮਾਰੋਹ ਦਾ ਆਨੰਦ ਲੈਂਦੀ ਨਜ਼ਰ ਆਈ। ਪਰ ਚਰਚਾ ਦਾ ਵਿਸ਼ਾ ਉਦੋਂ ਬਣ ਗਿਆ ਜਦੋਂ ਉਹ ਇਸ ਪਾਰਟੀ ਵਿੱਚ ਸਿਗਰੇਟ ਪੀਂਦੇ ਨਜ਼ਰ ਆਈ। ਅਨੰਨਿਆ ਦੀ ਇਹ ਤਸਵੀਰ ਵਾਇਰਲ ਹੋ ਰਹੀ ਹੈ।

by Bharat Thapa
ਮਾਰਚ 15, 2023
in ਬਾਲੀਵੁੱਡ, ਮਨੋਰੰਜਨ
0

Ananya Pandey Smoking: ਬਾਲੀਵੁੱਡ ਅਭਿਨੇਤਰੀ ਅਨੰਨਿਆ ਪਾਂਡੇ ਮੰਗਲਵਾਰ ਨੂੰ ਆਪਣੀ ਚਚੇਰੀ ਭੈਣ ਦੀ ਮਹਿੰਦੀ ਸਮਾਰੋਹ ਦਾ ਆਨੰਦ ਲੈਂਦੀ ਨਜ਼ਰ ਆਈ। ਪਰ ਚਰਚਾ ਦਾ ਵਿਸ਼ਾ ਉਦੋਂ ਬਣ ਗਿਆ ਜਦੋਂ ਉਹ ਇਸ ਪਾਰਟੀ ਵਿੱਚ ਸਿਗਰੇਟ ਪੀਂਦੇ ਨਜ਼ਰ ਆਈ। ਅਨੰਨਿਆ ਦੀ ਇਹ ਤਸਵੀਰ ਵਾਇਰਲ ਹੋ ਰਹੀ ਹੈ। ਹਾਲਾਂਕਿ ਹੁਣ ਇਸ ਫੋਟੋ ਨੂੰ ਉਸ ਅਕਾਊਂਟ ਤੋਂ ਹਟਾ ਦਿੱਤਾ ਗਿਆ ਹੈ, ਜਿਸ ਤੋਂ ਇਹ ਪੋਸਟ ਕੀਤੀ ਗਈ ਸੀ। ਪਰ ਡਿਲੀਟ ਹੋਣ ਤੋਂ ਪਹਿਲਾਂ ਇਸ ਦਾ ਸਕਰੀਨਸ਼ਾਟ ਲੈ ਲਿਆ ਗਿਆ, ਜਿਸ ਤੋਂ ਬਾਅਦ ਇਹ ਫੋਟੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਅਤੇ ਲੋਕਾਂ ਨੇ ਇਸ ਨੂੰ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ।

ਦੱਸ ਦੇਈਏ ਕਿ ਆਪਣੀ ਭੈਣ ਦੇ ਵਿਆਹ ਵਿੱਚ ਅਨਨਿਆ ਨੇ ਬੇਬੀ ਪਿੰਕ ਸਕਰਟ ਅਤੇ ਕ੍ਰੌਪ ਟਾਪ ਪਾਇਆ ਸੀ। ਨਿਊਡ ਮੇਕਅੱਪ ‘ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਸੀ। ਹਾਲਾਂਕਿ, ਉਸ ਨੂੰ ਆਪਣੀ ਓਵਰਫਿਟ ਬਾਡੀ ਲਈ ਵੀ ਟ੍ਰੋਲ ਕੀਤਾ ਗਿਆ ਸੀ।

ਮਹਿੰਦੀ ਦੀ ਇਹ ਰਸਮ ਸੋਹੇਲ ਖਾਨ ਦੇ ਘਰ ਹੋਈ। ਇਸ ਫੰਕਸ਼ਨ ‘ਚ ਸਲਮਾਨ ਖਾਨ ਦੀ ਮਾਂ ਸਲਮਾ ਖਾਨ ਅਤੇ ਹੇਲਨ ਵੀ ਪਹੁੰਚੀ ਸੀ। ਸਮਾਰੋਹ ‘ਚ ਸਲਮਾਨ ਦੀ ਭੈਣ ਅਲਵੀਰਾ ਅਗਨੀਹੋਤਰੀ ਅਤੇ ਅਤੁਲ ਅਗਨੀਹੋਤਰੀ ਨੇ ਵੀ ਸ਼ਿਰਕਤ ਕੀਤੀ। ਅਦਾਕਾਰ ਬੌਬੀ ਦਿਓਲ ਵੀ ਆਪਣੀ ਪਤਨੀ ਨਾਲ ਪਹੁੰਚੇ। ਅਨੁਰਾਗ ਕਸ਼ਯਪ ਦੀ ਬੇਟੀ ਆਲੀਆ ਕਸ਼ਯਪ ਵੀ ਇਸ ਫੰਕਸ਼ਨ ਦੀ ਪਾਰਟੀ ਬਣੀ।

Was not expecting Ananya to be a smoker. Love how these Nepo kids brag about being such health freaks…#AnanyaPanday pic.twitter.com/TZmTnQTEJv

— RADHE (@BEINGRADHEYA) March 14, 2023

ਤੁਹਾਨੂੰ ਦੱਸ ਦੇਈਏ ਕਿ ਅਨੰਨਿਆ ਨੂੰ ਵੱਡੇ ਪਰਦੇ ‘ਤੇ ਜਾਹਨਵੀ ਕਪੂਰ, ਸਾਰਾ ਅਲੀ ਖਾਨ, ਤਾਰਾ ਸੁਤਾਰੀਆ ਵਰਗੀਆਂ ਨੌਜਵਾਨ ਅਭਿਨੇਤਰੀਆਂ ਨਾਲ ਮੁਕਾਬਲਾ ਮਿਲਦਾ ਹੈ। ਅਨੰਨਿਆ ਪਾਂਡੇ ਨੇ 2019 ਦੀ ਫਿਲਮ ‘ਸਟੂਡੈਂਟ ਆਫ ਦਿ ਈਅਰ 2’ ਨਾਲ ਬਾਲੀਵੁੱਡ ਡੈਬਿਊ ਕੀਤਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ananya pandeyher sister's mehndi ceremonypropunjabtvsmoking cigarettethe picture.went viral
Share429Tweet268Share107

Related Posts

ਸਿੱਧੂ ਮੂਸੇਵਾਲਾ ਦੇ ਗਾਣੇ Phantom ‘ਤੇ ਬਲਕੌਰ ਸਿੱਧੂ ਨੇ ਬਿਨ੍ਹਾਂ ਇਜਾਜ਼ਤ ਗਾਣੇ ਰਿਲੀਜ਼ ਕਰਨ ਦੇ ਲਗਾਏ ਇਲਜ਼ਾਮ

ਨਵੰਬਰ 13, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ”

ਨਵੰਬਰ 14, 2026

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.