ਐਤਵਾਰ, ਸਤੰਬਰ 28, 2025 12:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਂਗਣਵਾੜੀ ਵਰਕਰਾਂ ਨੂੰ ਤੇਜ਼ੀ ਨਾਲ ਸਿੱਧਾ ਬੈਂਕ ਖਾਤਿਆਂ ‘ਚ ਮਿਲੇਗਾ ਭੱਤਾ: ਡਾ. ਬਲਜੀਤ ਕੌਰ

Dr. Baljit Kaur: ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਂਗਣਵਾੜੀ ਯੂਨੀਅਨਾਂ ਦੀ ਵੀ ਇਹ ਮੁੱਖ ਮੰਗ ਸੀ, ਜਿਸ 'ਤੇ ਵਿਚਾਰ ਕਰਦੇ ਹੋਏ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।

by ਮਨਵੀਰ ਰੰਧਾਵਾ
ਦਸੰਬਰ 25, 2022
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Punjab Government: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵੱਖ-ਵੱਖ ਵਰਗਾਂ ਦੇ ਲਾਭਪਾਤਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ/ਲਾਭਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ‘Community Based Event Scheme’ ਅਧੀਨ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ (Anganwadi Workers) ਨੂੰ ਮਿਲਣ ਵਾਲਾ ਭੱਤਾ ਜਿਹੜਾ ਕਿ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਅਤੇ ਬਾਲ ਵਿਕਾਸ ਅਤੇ ਪ੍ਰੋਜੈਕਟ ਅਫਸਰਾਂ ਰਾਹੀਂ ਆਂਗਣਵਾੜੀ ਵਰਕਰਾਂ ਨੂੰ ਮਿਲਦਾ ਸੀ, ਨੂੰ ਕਈ ਵਾਰ ਆਂਗਣਵਾੜੀ ਵਰਕਰਾਂ ਤੱਕ ਪਹੁੰਚਾਉਣ ਵਿਚ ਦੇਰੀ ਹੋ ਜਾਂਦੀ ਸੀ। ਪੰਜਾਬ ਸਰਕਾਰ ਵੱਲੋਂ ਅਹਿਮ ਫੈਸਲਾ ਕੀਤਾ ਗਿਆ ਹੈ ਕਿ ਹੁਣ ਇਹ ਭੱਤਾ ਹੋਰ ਤੇਜ਼ੀ ਨਾਲ ਸਿੱਧੇ ਤੌਰ ‘ਤੇ ਆਂਗਣਵਾੜੀ ਵਰਕਰਾਂ ਦੇ ਬੈਂਕ ਖਾਤਿਆਂ ਵਿਚ ਭੇਜਿਆ ਜਾਵੇਗਾ।

Cabinet Minister Dr. Baljit Kaur said that anganwadi workers get honorarium under 'Community Based Event Scheme' through District Program Officers and Child Development & Project Officers that took more time. Now allowance will be sent more quickly in bank accounts of workers. pic.twitter.com/4IMyqaUFLI

— Government of Punjab (@PunjabGovtIndia) December 24, 2022

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਂਗਣਵਾੜੀ ਯੂਨੀਅਨਾਂ ਦੀ ਵੀ ਇਹ ਮੁੱਖ ਮੰਗ ਸੀ, ਜਿਸ ‘ਤੇ ਵਿਚਾਰ ਕਰਦੇ ਹੋਏ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਧੀਨ ਗਰਭਪਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ 5000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਸਹਾਇਤਾ ਤਿੰਨ ਕਿਸ਼ਤਾਂ ਵਿੱਚ ਦਿੱਤੀ ਜਾਂਦੀ ਹੈ।

ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਇਸ ਸਕੀਮ ਤਹਿਤ ਮਿਲਣ ਵਾਲੀ ਸਹਾਇਤਾ ਰਾਸ਼ੀ ਵੀ ਸਮਾਂਬੱਧ ਤਰੀਕੇ ਨਾਲ ਸਿੱਧੇ ਤੌਰ ‘ਤੇ ਲਾਭਪਾਤਰੀਆਂ ਦੇ ਖਾਤਿਆਂ ਵਿਚ ਭੇਜੀ ਜਾਵੇਗੀ। ਇਸ ਫੈਸਲੇ ਨਾਲ ਲਾਭਪਾਤਰੀਆਂ ਨੂੰ ਇਸ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਵਿਚ ਆਸਾਨੀ ਹੋਵੇਗੀ ਅਤੇ ਇਹ ਲਾਭ ਪਾਰਦਰਸ਼ੀ ਢੰਗ ਨਾਲ ਅਤੇ ਤੇਜ਼ੀ ਨਾਲ ਲਾਭਪਾਤਰੀਆਂ ਤੱਕ ਪਹੁੰਚਾਇਆ ਜਾ ਸਕੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anganwadi workersBhagwant MannCabinet MinisterCommunity Based Event Schemedr baljit kaurPradhan Mantri Matru Vandana Yojanapro punjab tvpunjab governmentpunjab news
Share219Tweet137Share55

Related Posts

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਸਤੰਬਰ 27, 2025

ਪੰਜਾਬ ਵਿੱਚ ਮਾਨਸੂਨ ਦੇ ਜਾਣ ਤੋਂ ਬਾਅਦ ਵੱਧੀ ਗਰਮੀ, ਤਾਪਮਾਨ ਆਮ ਨਾਲੋਂ 1.8 ਡਿਗਰੀ ਵੱਧ

ਸਤੰਬਰ 27, 2025

ਪੰਜਾਬੀ ਗਾਇਕ ਰਾਜਵੀਰ ਜਵੰਦਾ ਨਾਲ ਵਾਪਰਿਆ ਭਿਆਨਕ ਹਾ*ਦਸਾ, ਹਾਲਤ ਨਾਜ਼ੁਕ

ਸਤੰਬਰ 27, 2025

ਦਿੱਲੀ ਪੁਲਿਸ ਨੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਗੈਂ*ਗ*ਸ*ਟ*ਰ ਰੂਬਲ ਸਰਦਾਰ ਨੂੰ ਕੀਤਾ ਗ੍ਰਿਫ਼ਤਾਰ

ਸਤੰਬਰ 27, 2025

ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ ‘ਖੇਡ ਮੈਦਾਨ’

ਸਤੰਬਰ 27, 2025

ਅਮਰੀਕਾ ਤੋਂ ਡਿਪੋਰਟ ਹੋ ਕੇ ਆਈ ਹਰਜੀਤ ਕੌਰ ਦਾ ਛਲਕਿਆ ਦਰਦ, ਦੇਖੋ ਕੀ ਕਿਹਾ

ਸਤੰਬਰ 27, 2025
Load More

Recent News

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਸਤੰਬਰ 27, 2025

ਪੰਜਾਬ ਵਿੱਚ ਮਾਨਸੂਨ ਦੇ ਜਾਣ ਤੋਂ ਬਾਅਦ ਵੱਧੀ ਗਰਮੀ, ਤਾਪਮਾਨ ਆਮ ਨਾਲੋਂ 1.8 ਡਿਗਰੀ ਵੱਧ

ਸਤੰਬਰ 27, 2025

ਜਲਦੀ ਹੀ ਭਾਰਤੀ ਬਾਜ਼ਾਰ ‘ਚ ਐਂਟਰੀ ਕਰੇਗੀ ਮਾਰੂਤੀ Fronx Hybrid, ਜਾਣੋ ਕਿੰਨੀ ਹੋਵੇਗੀ ਕਾਰ ਦੀ ਕੀਮਤ ?

ਸਤੰਬਰ 27, 2025

27 ਸਾਲ ਦਾ ਹੋਇਆ Google, ਜਨਮਦਿਨ ‘ਤੇ ਸਾਂਝੇ ਕੀਤੇ ਇੰਟਰਨੈਂਟ ਦੇ ਸੁਨਹਿਰੇ ਦਿਨ

ਸਤੰਬਰ 27, 2025

ਪੰਜਾਬੀ ਗਾਇਕ ਰਾਜਵੀਰ ਜਵੰਦਾ ਨਾਲ ਵਾਪਰਿਆ ਭਿਆਨਕ ਹਾ*ਦਸਾ, ਹਾਲਤ ਨਾਜ਼ੁਕ

ਸਤੰਬਰ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.