ਬੁੱਧਵਾਰ, ਅਕਤੂਬਰ 29, 2025 06:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਤਨਖ਼ਾਹ ਨਾ ਮਿਲਣ ਤੋਂ ਨਾਰਾਜ਼ PRTC ਕਰਮਚਾਰੀ ਵਿੱਢਣਗੇ ਸੰਘਰਸ਼

by Gurjeet Kaur
ਸਤੰਬਰ 30, 2022
in Featured News, ਪੰਜਾਬ
0
ਤਨਖ਼ਾਹ ਨਾ ਮਿਲਣ ਤੋਂ ਨਾਰਾਜ਼ PRTC ਕਰਮਚਾਰੀ ਵਿੱਢਣਗੇ ਸੰਘਰਸ਼

ਤਨਖ਼ਾਹ ਨਾ ਮਿਲਣ ਤੋਂ ਨਾਰਾਜ਼ PRTC ਕਰਮਚਾਰੀ ਵਿੱਢਣਗੇ ਸੰਘਰਸ਼

ਪੀਆਰਟੀਸੀ ਠੇਕਾ ਕਰਮਚਾਰੀਆਂ ਨੇ ਇੱਕ ਵਾਰ ਮੁੜ ਸਰਕਾਰ ਖਿਲਾਫ ਸੰਘਰਸ਼ ਵਿੱਢਣ ਦਾ ਐਲਾਨ ਕਰ ਦਿੱਤਾ ਹੈ।ਠੇਕਾ ਕਰਮਚਾਰੀਆਂ ਦੀ ਕਾਫੀ ਸਮੇਂ ਤੋਂ ਮੰਗ ਹੈ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ।ਦੱਸ ਦੇਈਏ ਕਿ ਪਨਬੱਸ-ਪੀ. ਆਰ. ਟੀ. ਸੀ. ਯੂਨੀਅਨ ਨੇ ਤਨਖ਼ਾਹ ਨਾ ਮਿਲਣ ਕਾਰਨ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਬੁਲਾਰਿਆਂ ਨੇ ਕਿਹਾ ਕਿ ਮਹੀਨਾ ਖ਼ਤਮ ਹੋਣ ਵਿਚ ਸਿਰਫ਼ ਇਕ ਦਿਨ ਬਾਕੀ ਬਚਿਆ ਹੈ ਪਰ ਇਸ ਦੇ ਬਾਵਜੂਦ ਪੀ. ਆਰ. ਟੀ. ਸੀ. ਕਰਮਚਾਰੀਆਂ ਦੀ ਤਨਖ਼ਾਹ ਰਿਲੀਜ਼ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ : PGI ‘ਚ ਦੇਸ਼ ਦਾ ਪਹਿਲਾ ਕੇਸ, ਪੈਂਕਰਿਆਜ ਤੇ ਕਿਡਨੀ ਟਰਾਂਸਪਲਾਂਟ ਦੇ 4 ਸਾਲ ਬਾਅਦ ਮਾਂ ਬਣੀ ਔਰਤ, ਸਿਹਤਮੰਦ ਬੱਚੇ ਨੂੰ ਦਿੱਤਾ ਜਨਮ’

ਬੁਲਾਰਿਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਰ ਵਾਰ ਤਨਖ਼ਾਹ ਜਾਰੀ ਕਰਨ ਵਿਚ ਦੇਰੀ ਕੀਤੀ ਜਾ ਰਹੀ ਹੈ। ਸਰਕਾਰ ਮੁਫ਼ਤ ਦੀਆਂ ਯੋਜਨਾਵਾਂ ਦੇ ਦਮਗਜ਼ੇ ਮਾਰ ਕੇ ਆਪਣੀ ਪਿੱਠ ਥਾਪੜ ਰਹੀ ਹੈ ਪਰ ਅਸਲੀਅਤ ਇਹ ਹੈ ਕਿ ਸਰਕਾਰੀ ਵਿਭਾਗਾਂ ਕੋਲ ਆਪਣੇ ਕਰਮਚਾਰੀਆਂ ਨੂੰ ਤਨਖ਼ਾਹ ਦੇਣ ਲਈ ਵੀ ਫੰਡ ਨਹੀਂ ਹਨ।

ਸੰਘਰਸ਼ ਦਾ ਬਿਗੁਲ ਵਜਾਉਂਦਿਆਂ ਬੁਲਾਰਿਆਂ ਨੇ ਕਿਹਾ ਕਿ 4 ਅਕਤੂਬਰ ਨੂੰ ਪਟਿਆਲਾ ਸਥਿਤ ਹੈੱਡ ਆਫਿਸ ਵੱਲ ਰੋਸ ਮਾਰਚ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੂਬਾ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਮੀਤ ਪ੍ਰਧਾਨ ਰਾਕੇਸ਼ ਕੁਮਾਰ ਵਿੱਕੀ ਅਤੇ ਜੁਆਇੰਟ ਸਕੱਤਰ ਜਗਤਾਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਪ੍ਰਤੀ ਗੰਭੀਰਤਾ ਨਹੀਂ ਵਿਖਾਈ ਜਾ ਰਹੀ। ਸੰਘਰਸ਼ ਕਰ ਰਹੀਆਂ ਯੂਨੀਅਨਾਂ ਨੂੰ ਦਬਾਉਣ ਲਈ ਤਨਖ਼ਾਹ ਲਟਕਾਈ ਜਾ ਰਹੀ ਹੈ ਤਾਂ ਜੋ ਕਰਮਚਾਰੀ ਕੰਮ ਛੱਡਣ ’ਤੇ ਮਜਬੂਰ ਹੋ ਜਾਣ ਪਰ ਉਹ ਸਰਕਾਰ ਦੇ ਦਬਾਅ ਹੇਠ ਨਹੀਂ ਆਉਣਗੇ।

ਇਹ ਵੀ ਪੜ੍ਹੋ : ਮਹਾਰਾਣੀ ਐਲਿਜ਼ਾਬੈਥ 2 ਦੀ ਮੌਤ ਕਿਹੜੇ ਕਾਰਨਾਂ ਕਰਕੇ ਹੋਈ, ਰਿਪੋਰਟਾਂ ‘ਚ ਹੋਇਆ ਖੁਲਾਸਾ

 

Tags: latest newspro punjab tvprotestPRTC contract employeesPRTC Workerssalarystrikeਠੇਕਾ ਕਰਮਚਾਰੀਆਂ
Share214Tweet134Share54

Related Posts

ਭਾਰਤ-ਆਸਟ੍ਰੇਲੀਆ ਦਾ ਪਹਿਲਾ T-20 ਮੈਚ ਮੀਂਹ ਕਾਰਨ ਰੱਦ, ਸਿਰਫ਼ 58 ਗੇਂਦਾਂ ਖੇਡੀਆਂ ਜਾ ਸਕੀਆਂ

ਅਕਤੂਬਰ 29, 2025

Tata Sierra 2025 ‘ਚ ਇਸ ਦਿਨ ਹੋਵੇਗੀ ਲਾਂਚ, ਜਾਣੋ ਕੀਮਤ ਤੋਂ ਲੈ ਕੇ ਵਿਸ਼ੇਸ਼ਤਾਵਾਂ ਤੱਕ ਸਭ ਕੁਝ

ਅਕਤੂਬਰ 29, 2025

ਪੰਜਾਬ ‘ਚ RTO ਸੇਵਾਵਾਂ ਅੱਜ ਤੋਂ 100% ਫੇਸਲੈੱਸ, CM ਮਾਨ ਨੇ ਟਰਾਂਸਪੋਰਟ ਦਫ਼ਤਰ ਨੂੰ ਲਗਾ ਦਿੱਤਾ ਤਾਲਾ

ਅਕਤੂਬਰ 29, 2025

ਚੰਡੀਗੜ੍ਹ ਹਵਾਈ ਅੱਡੇ ‘ਤੇ ਰਨਵੇਅ ਦੀ ਮੁਰੰਮਤ ਦਾ ਕੰਮ ਸ਼ੁਰੂ ਹੋਣ ਕਾਰਨ ਹਵਾਈ ਸੇਵਾਵਾਂ ਠੱਪ

ਅਕਤੂਬਰ 29, 2025

ਅਯੁੱਧਿਆ ਰਾਮ ਮੰਦਰ ਦੀ ਚੋਟੀ ‘ਤੇ ਲਹਿਰਾਏਗਾ 205 ਫੁੱਟ ਉੱਚਾ ਪੈਰਾਸ਼ੂਟ ਫੈਬਰਿਕ ਝੰਡਾ

ਅਕਤੂਬਰ 29, 2025

ਹੁਣ ਕੰਮ ਨਹੀਂ ਕਰਨਗੀਆਂ ਧੋਖੇਬਾਜ਼ਾਂ ਦੀਆਂ ਚਾਲਾਂ, ਸਰਕਾਰ ਨੇ ਕੀਤਾ ਪੱਕਾ ਪ੍ਰਬੰਧ

ਅਕਤੂਬਰ 29, 2025
Load More

Recent News

ਭਾਰਤ-ਆਸਟ੍ਰੇਲੀਆ ਦਾ ਪਹਿਲਾ T-20 ਮੈਚ ਮੀਂਹ ਕਾਰਨ ਰੱਦ, ਸਿਰਫ਼ 58 ਗੇਂਦਾਂ ਖੇਡੀਆਂ ਜਾ ਸਕੀਆਂ

ਅਕਤੂਬਰ 29, 2025

Tata Sierra 2025 ‘ਚ ਇਸ ਦਿਨ ਹੋਵੇਗੀ ਲਾਂਚ, ਜਾਣੋ ਕੀਮਤ ਤੋਂ ਲੈ ਕੇ ਵਿਸ਼ੇਸ਼ਤਾਵਾਂ ਤੱਕ ਸਭ ਕੁਝ

ਅਕਤੂਬਰ 29, 2025

ਪੰਜਾਬ ‘ਚ RTO ਸੇਵਾਵਾਂ ਅੱਜ ਤੋਂ 100% ਫੇਸਲੈੱਸ, CM ਮਾਨ ਨੇ ਟਰਾਂਸਪੋਰਟ ਦਫ਼ਤਰ ਨੂੰ ਲਗਾ ਦਿੱਤਾ ਤਾਲਾ

ਅਕਤੂਬਰ 29, 2025

ਚੰਡੀਗੜ੍ਹ ਹਵਾਈ ਅੱਡੇ ‘ਤੇ ਰਨਵੇਅ ਦੀ ਮੁਰੰਮਤ ਦਾ ਕੰਮ ਸ਼ੁਰੂ ਹੋਣ ਕਾਰਨ ਹਵਾਈ ਸੇਵਾਵਾਂ ਠੱਪ

ਅਕਤੂਬਰ 29, 2025

ਅਯੁੱਧਿਆ ਰਾਮ ਮੰਦਰ ਦੀ ਚੋਟੀ ‘ਤੇ ਲਹਿਰਾਏਗਾ 205 ਫੁੱਟ ਉੱਚਾ ਪੈਰਾਸ਼ੂਟ ਫੈਬਰਿਕ ਝੰਡਾ

ਅਕਤੂਬਰ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.