ਸ਼ੁੱਕਰਵਾਰ, ਮਾਰਚ 13, 2026 07:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab Traders Board: ਅਨਿਲ ਠਾਕੁਰ ਨੇ ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਵਿੱਤ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਅਨਿਲ ਠਾਕੁਰ ਵਪਾਰੀਆਂ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਅਤੇ ਵਪਾਰੀਆਂ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਨਗੇ।

by propunjabtv
ਅਕਤੂਬਰ 21, 2022
in ਪੰਜਾਬ
0
Anil Thakur

Anil Thakur

ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਦੀ ਮੌਜੂਦਗੀ ਵਿੱਚ ਅਨਿਲ ਠਾਕੁਰ (Anil Thakur) ਨੇ ਸ਼ੁੱਕਰਵਾਰ ਨੂੰ ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ (Chairman of Punjab Traders Board) ਵਜੋਂ ਅਹੁਦਾ ਸੰਭਾਲਿਆ।

ਇਸ ਮੌਕੇ ‘ਤੇ ਬੋਲਦਿਆਂ ਵਿੱਤ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਅਨਿਲ ਠਾਕੁਰ ਵਪਾਰੀਆਂ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਅਤੇ ਵਪਾਰੀਆਂ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਨਗੇ। ਠਾਕੁਰ ਨੂੰ ਵਧਾਈ ਦਿੰਦਿਆਂ ਵਿੱਤ ਮੰਤਰੀ ਨੇ ਵਪਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਅਨਿਲ ਠਾਕੁਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੀਨੀਅਰ ਲੀਡਰਸ਼ਿਪ ਦਾ ਉਨ੍ਹਾਂ ਵਿੱਚ ਵਿਸ਼ਵਾਸ਼ ਦਿਖਾਉਣ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਆਪਣੀ ਯੋਗਤਾ ਅਤੇ ਤਨਦੇਹੀ ਨਾਲ ਨਿਭਾਉਣਗੇ।

ਦੱਸ ਦਈਏ ਕਿ ਬਠਿੰਡਾ ਦੇ ਅਨਿਲ ਠਾਕੁਰ ‘ਆਪ’ ਦੇ ਵਪਾਰ ਅਤੇ ਉਦਯੋਗ ਵਿੰਗ ਦੇ ਸੂਬਾ ਪ੍ਰਧਾਨ, ਪੰਜਾਬ ਹੋਟਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਤੇ ਪੰਜਾਬ ਰਾਜਪੂਤ ਮਹਾਸਭਾ ਦੇ ਜਨਰਲ ਸਕੱਤਰ ਵੀ ਹਨ।

Tags: aap punjabAdvocate Harpal Singh CheemaAnil ThakurChairman Punjab Traders BoardInderbir Singh Nijharpro punjab tvPunjab Finance Ministerpunjab governmentPunjab Traders Boardpunjabi news
Share222Tweet139Share55

Related Posts

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

ਮਾਰਚ 12, 2026

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

ਮਾਰਚ 12, 2026

ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

ਮਾਰਚ 12, 2026

ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ

ਮਾਰਚ 12, 2026

ਅਮਰੀਕਾ ਨਾਲ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 11, 2026

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਮਾਰਚ 11, 2026
Load More

Recent News

Health Tips: ਮੌਸਮ ਬਦਲਣ ਨਾਲ ਵਿਗੜ ਰਹੀ ਹੈ ਸਿਹਤ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਮਾਰਚ 12, 2026

Summer Health Tips: ਗਰਮੀਆਂ ‘ਚ ਇਸ ਤਰਾਂ ਰੱਖੋ ਆਪਣੇ ਵਾਲਾਂ ਦਾ ਧਿਆਨ, ਡੈਂਡਰਫ ਤੋਂ ਮਿਲੇਗੀ ਪੱਕੀ ਛੁੱਟੀ

ਮਾਰਚ 12, 2026

ਇਸ ਰਾਜ ‘ਚ ਨਹੀਂ ਚੱਲਣਗੀਆਂ ਓਲਾ, ਉਬੇਰ, ਰੈਪਿਡੋ, ਕੰਪਨੀਆਂ ਨੂੰ ਵੱਡਾ ਝਟਕਾ

ਮਾਰਚ 12, 2026

OBC ਰਾਖਵੇਂਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਮਾਰਚ 12, 2026

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.