ਵੀਰਵਾਰ, ਅਕਤੂਬਰ 30, 2025 12:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Ankita Lokhande Pics: ਕੀ ਗਰਭਵਤੀ ਹੈ ਅੰਕਿਤਾ ਲੋਖੰਡੇ ? ਇਨ੍ਹਾਂ ਫੋਟੋਆਂ ਤੋਂ ਮਿਲਿਆ ਸੰਕੇਤ

Ankita Lokhande Pics: ਕੀ ਗਰਭਵਤੀ ਹੈ ਅੰਕਿਤਾ ਲੋਖੰਡੇ ? ਇਨ੍ਹਾਂ ਫੋਟੋਆਂ ਤੋਂ ਮਿਲਿਆ ਸੰਕੇਤ

by Gurjeet Kaur
ਅਗਸਤ 17, 2022
in ਫੋਟੋ ਗੈਲਰੀ, ਮਨੋਰੰਜਨ
0

ਅਦਾਕਾਰਾ ਅੰਕਿਤਾ ਲੋਖੰਡੇ ਵਿਆਹ ਦੇ ਬਾਅਦ ਤੋਂ ਹੀ ਆਪਣੀ ਨਿੱਜੀ ਜ਼ਿੰਦਗੀ ਦਾ ਆਨੰਦ ਲੈ ਰਹੀ ਹੈ। ਹਾਲਾਂਕਿ, ਉਹ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਇਸ ਦੌਰਾਨ ਉਹ ਲਗਾਤਾਰ ਪਤੀ ਵਿੱਕੀ ਜੈਨ ਅਤੇ ਪਰਿਵਾਰ ਨਾਲ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

ਹਾਲਾਂਕਿ, ਉਸ ਦੀਆਂ ਤਾਜ਼ਾ ਤਸਵੀਰਾਂ ਦੇਖ ਕੇ ਪ੍ਰਸ਼ੰਸਕ ਥੋੜੇ ਹੈਰਾਨ ਹਨ। ਇਨ੍ਹਾਂ ਤਸਵੀਰਾਂ ਨੂੰ ਦੇਖਣ ਤੋਂ ਬਾਅਦ ਲੋਕਾਂ ਨੇ ਅੰਕਿਤਾ ਦੇ ਪ੍ਰੈਗਨੈਂਸੀ ਨੂੰ ਲੈ ਕੇ ਅੰਦਾਜ਼ੇ ਲਗਾਉਣੇ ਸ਼ੁਰੂ ਕਰ ਦਿੱਤੇ ਹਨ।

ਅੰਕਿਤਾ ਲੋਖੰਡੇ ਨੇ ਪਤੀ ਵਿੱਕੀ ਜੈਨ ਨਾਲ ਅਜਿਹੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ

ਅੰਕਿਤਾ ਨੇ ਆਪਣੀਆਂ ਕੁਝ ਤਸਵੀਰਾਂ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਅਭਿਨੇਤਰੀ ਬਲੂ ਕਲਰ ਦਾ ਡੀਪਨੇਕ ਫਿੱਟ ਗਾਊਨ ਪਹਿਨੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਕਈ ਲੋਕ ਕਹਿ ਰਹੇ ਹਨ ਕਿ ਉਹ ਆਪਣੇ ਬੇਬੀ ਬੰਪ ਨੂੰ ਫਲਾਂਟ ਕਰ ਰਹੀ ਹੈ।


ਇਨ੍ਹਾਂ ਤਸਵੀਰਾਂ ‘ਚ ਅੰਕਿਤਾ ਨੇ ਪਤੀ ਵਿੱਕੀ ਜੈਨ ਨਾਲ ਕਈ ਪੋਜ਼ ਦਿੱਤੇ ਹਨ। ਇਸ ‘ਚ ਵਿੱਕੀ ਪੇਟ ‘ਤੇ ਰੱਖ ਕੇ ਫੋਟੋਆਂ ਕਲਿੱਕ ਕਰਵਾ ਰਿਹਾ ਹੈ। ਉਨ੍ਹਾਂ ਨੂੰ ਦੇਖ ਕੇ ਅਜਿਹਾ ਲਗ ਰਿਹਾ ਹੈ ਕਿ ਅਦਾਕਾਰਾ ਪ੍ਰਸ਼ੰਸਕਾਂ ਨੂੰ ਖੁਸ਼ਖਬਰੀ ਸੁਣਾ ਰਹੀ ਹੈ।

ਲੋਕਾਂ ਨੇ ਅੰਕਿਤਾ ਦੀ ਪ੍ਰੈਗਨੈਂਸੀ ‘ਤੇ ਸਵਾਲ ਚੁੱਕੇ ਸਨ

ਕਈ ਲੋਕਾਂ ਨੇ ਅੰਕਿਤਾ ਦੀ ਪ੍ਰੈਗਨੈਂਸੀ ‘ਤੇ ਸਵਾਲ ਚੁੱਕਦੇ ਹੋਏ ਕਈ ਕਮੈਂਟ ਕੀਤੇ ਹਨ। ਦੂਜੇ ਪਾਸੇ ਫਿਲਹਾਲ ਅਦਾਕਾਰਾ ਨੇ ਇਸ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ ਹੈ। ਖੈਰ, ਅੰਕਿਤਾ ਦੇ ਪ੍ਰਸ਼ੰਸਕ ਇਸ ਖੁਸ਼ਖਬਰੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਉਂਝ ਇਨ੍ਹਾਂ ਤਸਵੀਰਾਂ ਦੀ ਗੱਲ ਕਰੀਏ ਤਾਂ ਅੰਕਿਤਾ ਇੱਥੇ ਕਾਫੀ ਵੱਖਰੇ ਅਵਤਾਰ ‘ਚ ਨਜ਼ਰ ਆ ਰਹੀ ਹੈ।

Tags: Ankita Lokhandephotospregnant
Share249Tweet156Share62

Related Posts

ਸਲਮਾਨ ਖਾਨ ਨੇ ਸਤੀਸ਼ ਸ਼ਾਹ ਦੇ ਦਿਹਾਂਤ ‘ਤੇ ਸਾਂਝੀ ਕੀਤੀ ਭਾਵੁਕ ਪੋਸਟ, ਇੰਝ ਦਿੱਤੀ ਸ਼ਰਧਾਂਜਲੀ

ਅਕਤੂਬਰ 27, 2025

ਬਾਲੀਵੁੱਡ ਤੇ ਟੀਵੀ ਅਦਾਕਾਰ ਸਤੀਸ਼ ਸ਼ਾਹ ਦਾ ਹੋਇਆ ਦਿਹਾਂਤ, ਦੋਸਤ ਅਸ਼ੋਕ ਪੰਡਿਤ ਨੇ ਦਿੱਤੀ ਜਾਣਕਾਰੀ

ਅਕਤੂਬਰ 25, 2025

ਪਰਿਣੀਤੀ ਚੋਪੜਾ ਨੇ ਪੁੱਤ ਨੂੰ ਦਿੱਤਾ ਜਨਮ, ਪਤੀ ਰਾਘਵ ਚੱਢਾ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਜਾਣਕਾਰੀ

ਅਕਤੂਬਰ 19, 2025

ਦਿਲਜੀਤ ਦੋਸਾਂਝ ਦੀ KBC ਦੀ ਸ਼ੂਟਿੰਗ ਹੋਈ ਖ਼ਤਮ, ਕਿਹਾ ਜਿੰਨੇ ਵੀ ਪੈਸੇ ਜਿੱਤੇ ਸਾਰੇ ਹੜ੍ਹ ਪੀੜਤਾਂ ਦੀ ਮਦਦ ‘ਚ ਲਾਵਾਂਗੇ

ਅਕਤੂਬਰ 18, 2025

ਰਾਜਵੀਰ ਜਵੰਦਾ ਦੀ ਮੌ/ਤ ਮਾਮਲੇ ‘ਚ ਹਾਈ ਕੋਰਟ ‘ਚ ਪਟੀਸ਼ਨ ਦਾਇਰ, 27 ਅਕਤੂਬਰ ਨੂੰ ਹੋਵੇਗੀ ਸੁਣਵਾਈ

ਅਕਤੂਬਰ 17, 2025

ਅਮਿਤਾਭ ਬੱਚਨ ਦੇ ਸ਼ੋਅ ‘ਕੌਣ ਬਣੇਗਾ ਕਰੋੜਪਤੀ 17’ ‘ਚ ਨਜ਼ਰ ਆਉਣਗੇ ਦਿਲਜੀਤ ਦੋਸਾਂਝ

ਅਕਤੂਬਰ 16, 2025
Load More

Recent News

ਇਨ੍ਹਾਂ ਲੋਕਾਂ ਦੀ ਵਧੇਗੀ ਤਨਖ਼ਾਹ, ਸਰਕਾਰ ਨੇ ਕੀਤਾ ਵੱਡਾ ਐਲਾਨ, 1 ਅਕਤੂਬਰ ਤੋਂ ਹੋਵੇਗਾ ਲਾਗੂ

ਅਕਤੂਬਰ 30, 2025

ਮਾਨ ਸਰਕਾਰ ਭਵਿੱਖ ਦੇ ਨੇਤਾਵਾਂ ਨੂੰ ਕਰ ਰਹੀ ਤਿਆਰ , 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਦਿਆਰਥੀਆਂ ਦਾ ਹੋਵੇਗਾ ਇਤਿਹਾਸਕ ਮੋਕ ਸੈਸ਼ਨ

ਅਕਤੂਬਰ 30, 2025

ਅਮਰੀਕਾ ਨੇ ਦਿੱਤਾ ਇੱਕ ਹੋਰ ਝਟਕਾ, ਪ੍ਰਵਾਸੀਆਂ ਲਈ ਵਰਕ ਪਰਮਿਟ ਸੰਬੰਧੀ ਨਿਯਮਾਂ ‘ਚ ਹੋਇਆ ਵੱਡਾ ਬਦਲਾਅ

ਅਕਤੂਬਰ 30, 2025

ICU ਤੋਂ ਬਾਹਰ ਆ ਸ਼੍ਰੇਅਸ ਅਈਅਰ ਦਾ ਪਹਿਲਾ ਬਿਆਨ ਆਇਆ ਸਾਹਮਣੇ, ਜਾਣੋ ਕਿਵੇਂ ਹੈ ਹੁਣ ਖਿਡਾਰੀ ਦੀ ਸਿਹਤ

ਅਕਤੂਬਰ 30, 2025

ਚੀਨ ਤੋਂ ਖੁਸ਼ ਹੋਏ ਟ੍ਰੰਪ, ਦਿੱਤੀ ਵੱਡੀ ਸੌਗਾਤ, ਪੜ੍ਹੋ ਪੂਰੀ ਖ਼ਬਰ

ਅਕਤੂਬਰ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.