ਸੋਮਵਾਰ, ਜੁਲਾਈ 7, 2025 06:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਨਮੋਲ ਗਗਨ ਮਾਨ ਵੱਲੋਂ 6ਵੇਂ ਮਿਲਟਰੀ ਲਿਟਰੇਚਰ ਫੈਸਟੀਵਲ-2022 ਦਾ ਆਗਾਜ

6th Military Literature Festival-2022: ਇਹ ਫੈਸਟੀਵਲ ਦੀ ਥੀਮ 'ਦ ਆਰਮਡ ਫੋਰਸਿਜ਼: 75 ਸਾਲਾਂ ਤੱਕ ਆਜ਼ਾਦ ਭਾਰਤ ਦੀ ਸੇਵਾ' ਅਧੀਨ ਮਨਾਇਆ ਜਾ ਰਿਹਾ ਹੈ। ਇਹ ਫੈਸਟੀਵਲ 4 ਦਸੰਬਰ ਤੱਕ ਚੱਲੇਗਾ।

by ਮਨਵੀਰ ਰੰਧਾਵਾ
ਦਸੰਬਰ 4, 2022
in ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਬਾਰੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (Anmol Gagan Maan) ਵੱਲੋਂ ਚੰਡੀਗੜ੍ਹ ਦੀ ਸੁਖਨਾ ਝੀਲ (Sukhna Lake) ਵਿਖੇ 6ਵੇਂ ਮਿਲਟਰੀ ਲਿਟਰੇਚਰ ਫੈਸਟੀਵਲ -2022 (6th Military Literature Festival-2022) ਦਾ ਆਗਾਜ ਕੀਤਾ ਗਿਆ। ਆਜ਼ਾਦੀ ਦੀ 75ਵੀਂ ਵਰ੍ਹੇਗੰਢ ਅਤੇ ਹਥਿਆਰਬੰਦ ਬਲਾਂ ਦੀਆਂ ਸੇਵਾਵਾਂ ਨੂੰ ਮਨਾਉਣ ਲਈ ਇਹ ਫੈਸਟੀਵਲ, ਪੰਜਾਬ ਸਰਕਾਰ, ਪੱਛਮੀ ਕਮਾਂਡ ਅਤੇ ਚੰਡੀਗੜ੍ਹ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ‘ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸ਼ੀਏਸ਼ਨ’ (Military Literature Festival Association) ਵਲੋਂ ਸਾਂਝੇ ਤੌਰ ‘ਤੇ ਆਯੋਜਿਤ ਕੀਤਾ ਗਿਆ।

ਇਹ ਫੈਸਟੀਵਲ ਦੀ ਥੀਮ ‘ਦ ਆਰਮਡ ਫੋਰਸਿਜ਼: 75 ਸਾਲਾਂ ਤੱਕ ਆਜ਼ਾਦ ਭਾਰਤ ਦੀ ਸੇਵਾ’ ਅਧੀਨ ਮਨਾਇਆ ਜਾ ਰਿਹਾ ਹੈ। ਇਹ ਫੈਸਟੀਵਲ 4 ਦਸੰਬਰ ਤੱਕ ਚੱਲੇਗਾ। ਇਸ ਮੌਕੇ ਫੈਸਟੀਵਲ ਐਸੋਸੀਏਸ਼ਨ ਦੇ ਚੇਅਰਮੈਨ ਲੈਫਟੀਨੈਂਟ ਜਨਰਲ ਟੀਐਸ ਸ਼ੇਰਗਿੱਲ (ਸੇਵਾਮੁਕਤ), ਜੀਓਸੀ-ਇੰਨ-ਸੀ ਵੈਸਟਰਨ ਕਮਾਂਡ ਲੈਫਟੀਨੈਂਟ ਜਨਰਲ ਨਵ ਕੇ ਖੰਡੂਰੀ ਅਤੇ ਮੇਜਰ ਜਨਰਲ ਓਪਰੇਸ਼ਨਸ ਵੈਸਟਰਨ ਕਮਾਂਡ ਸੰਦੀਪ ਸਿੰਘ ਵਿਸ਼ੇਸ ਤੌਰ ਤੇ ਹਾਜਰ ਸੀ।

ਇਸ ਮੌਕੇ ਮਿਲਟਰੀ ਦੇ ਨੌਜਵਾਨਾ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਉਦੇਸ਼ ਸਰਹੱਦਾਂ ‘ਤੇ ਲੜਨ ਵਾਲੇ ਬਹਾਦਰਾਂ ਦੀ ਅੰਤਿਮ ਕੁਰਬਾਨੀ ਨੂੰ ਯਾਦ ਕਰਨਾ ਹੈ ਜਿਨ੍ਹਾਂ ਨੇ ਆਪਣੀ ਜਾਨ ਦੀ ਬਾਜ਼ੀ ਲਗਾ ਕੇ ਦੇਸ਼ ਦੀ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਫੌਜੀ ਯੋਧਿਆਂ ਵੱਲੋਂ ਦੇਸ਼ ਦੀ ਸੁਰੱਖਿਆ ਲਈ ਪਾਏ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ।

ਉਨ੍ਹਾਂ ਕਿਹਾ ਕਿ ਪੰਜਾਬ ਸੁਰਮਿਆਂ ਦੀ ਧਰਤੀ ਹੈ ਅਤੇ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਇਥੋਂ ਦੇ ਯੋਧਿਆਂ ਨੇ ਪੰਜਾਬ ਨੂੰ ਕਦੇ ਲੁੱਟਣ ਨਹੀਂ ਦਿੱਤਾ। ਭਾਰਤ ਅਤੇ ਖਾਸ ਤੌਰ ‘ਤੇ ਪੰਜਾਬ ਨੇ ਹਮੇਸ਼ਾ ਜੰਗ ਦੇ ਮੋਰਚਿਆਂ ‘ਤੇ ਬੇਮਿਸਾਲ ਬਹਾਦਰੀ ਦਿਖਾਈ ਹੈ ਅਤੇ ਦੇਸ਼ ਅਤੇ ਅਣਖ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਉਨ੍ਹਾਂ ਨੇ ਨਵੀਂ ਪੀੜੀ ਦੇ ਨੌਜਵਾਨਾ ਨੂੰ ਅਪੀਲ ਕੀਤੀ ਕਿ ਉਹ ਫੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਆਪਣਾ ਵੱਡਮੁੱਲਾ ਯੋਗਦਾਨ ਜ਼ਰੂਰ ਪਾਉਣ।

ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਅਤੇ ਯੋਧਿਆਂ ਦੀ ਧਰਤੀ ਹੈ ਪੰਜਾਬ ਦੇ ਯੋਧਿਆਂ ਨੇ ਹਮੇਸ਼ਾ ਜੁਰਮ ਦਾ ਡੱਟ ਕੇ ਮੁਕਾਬਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਫੌਜੀ ਜਵਾਨ ਦੇਸ਼ ਦੀ ਰਾਖੀ ਕਰਦੇ ਹਨ ਤਾਂ ਹੀ ਭਾਰਤ ਦੇਸ਼ ਦਾ ਹਰੇਕ ਨਾਗਰਿਕ ਸੁਖ ਦਾ ਜੀਵਨ ਬਿਤਾ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਫੌਜੀਆਂ ਵੱਲੋਂ ਕੀਤੀ ਜਾ ਰਹੀ ਦੇਸ ਦੀ ਸੇਵਾ ਸਾਡੇ ਲਈ ਮਾਣ ਦੀ ਗੱਲ ਹੈ । ਉਹਨਾਂ ਕਿਹਾ ਪੰਜਾਬ ਸਰਕਾਰ ਹਮੇਸ਼ਾਂ ਫੌਜੀ ਜਵਾਨਾ ਦੀ ਹਰ ਸੰਭਵ ਸਹਾਇਤਾ ਲਈ ਉਨ੍ਹਾਂ ਨਾਲ ਖੜੀ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਸਰਕਾਰੀ ITI ਸੁਨਾਮ ਊਧਮ ਸਿੰਘ ਵਾਲਾ ਦੇ ਨਵੀਨੀਕਰਨ ਲਈ 3.27 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ: ਅਮਨ ਅਰੋੜਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 6th Military Literature Festival-2022anmol gagan maangovernment of punjabMilitary Literature Festival Associationpro punjab tvpunjab governmentpunjab newsSukhna Lake
Share209Tweet131Share52

Related Posts

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025

Majithia Case Update: ਮਜੀਠੀਆ ਦੀ ਪਟੀਸ਼ਨ ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਜੁਲਾਈ 4, 2025
Load More

Recent News

ਅੰਤਰਰਾਸ਼ਟਰੀ ਨਿਊਜ਼ ਏਜੰਸੀ ‘Reuters’ ਦਾ X ਅਕਾਊਂਟ ਭਾਰਤ ‘ਚ ਹੋਇਆ ਬੰਦ

ਜੁਲਾਈ 6, 2025

ਛੋਟੇ ਉਮਰ ਦੇ ਖਿਡਾਰੀ ਵੈਭਵ ਸੁਰਿਆਵੰਸ਼ੀ ਨਾਮ ਲੱਗਿਆ ਇੱਕ ਹੋਰ ਖ਼ਿਤਾਬ

ਜੁਲਾਈ 6, 2025

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.