ਮੰਗਲਵਾਰ, ਜੁਲਾਈ 22, 2025 07:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Anmol gagan mann : ਕੈਬਨਿਟ ਮੰਤਰੀ ਗਗਨ ਅਨਮੋਲ ਮਾਨ ਨੇ ਅਹੁਦਾ ਸੰਭਾਲਿਆ…..

by propunjabtv
ਜੁਲਾਈ 6, 2022
in Featured News, ਪੰਜਾਬ, ਰਾਜਨੀਤੀ
0

ਕੈਬਨਿਟ ਮੰਤਰੀ ਗਗਨ ਅਨਮੋਲ ਮਾਨ ਨੇ ਅਹੁਦਾ ਸੰਭਾਲ ਲਿਆ ਹੈ , ਜਿਸ ਕਰਕੇ ਪੂਰੇ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਹੈ।

ਅਨਮੋਲ ਗਗਨ ਮਾਨ ਦਾ ਜਨਮ 1990 ਵਿੱਚ ਮਾਨਸਾ ਵਿੱਚ ਹੋਇਆ ਸੀ। ਨੇ ਮਾਡਲਿੰਗ ਤੋਂ ਬਾਅਦ ਗਾਇਕੀ ‘ਚ ਕਰੀਅਰ ਬਣਾਇਆ। ਅਨਮੋਲ ਗਗਨ ਮਾਨ ਦਾ ਪੰਜਾਬੀ ਗਾਇਕੀ ਤੋਂ ਮੰਤਰੀ ਤੱਕ ਦਾ ਸਫ਼ਰ ਕਾਫੀ ਦਿਲਚਸਪ ਹੈ। ਉਹ ਸਾਲ 2020 ‘ਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ ਤੇ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ ਲਗਭਗ 37718 ਵੋਟਾਂ ਨਾਲ ਹਰਾਇਆ।

ਸੂਤਰ ਦੱਸਦੇ ਹਨ ਕਿ ਅਨਮੋਲ ਗਗਨ ਮਾਨ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ। ਚੋਣਾਂ ਦੌਰਾਨ ਕੇਜਰੀਵਾਲ ਨੇ ਵੀ ਖਰੜ ਵਿਧਾਨ ਸਭਾ ਹਲਕੇ ‘ਚ ਅਨਮੋਲ ਗਗਨ ਮਾਨ ਦਾ ਘਰ-ਘਰ ਪ੍ਰਚਾਰ ਕੀਤਾ ਸੀ। ਇਹ ਵੀ ਜਿਕਰਯੋਗ ਹੈ ਕਿ ਪਾਰਟੀ ਦੇ ਪ੍ਰਚਾਰ ਲਈ ਅਨਮੋਲ ਨੇ ਗੀਤ ਵੀ ਤਿਆਰ ਕੀਤਾ।

Tags: Anmol Gagan Mannnew cabinetpunjab govcerment
Share228Tweet142Share57

Related Posts

Runway ‘ਤੇ ਫਿਸਲਿਆ Air India ਦਾ ਜਹਾਜ਼, ਦੇਖੋ ਕਿੰਝ ਕਰਮਚਾਰੀਆ ਨੇ ਟਾਲਿਆ ਵੱਡਾ ਹਾਦਸਾ

ਜੁਲਾਈ 21, 2025

ਸੰਸਦ ‘ਚ ਪਹੁੰਚਿਆ ਸ੍ਰੀ ਦਰਬਾਰ ਸਾਹਿਬ ਧਮਕੀ ਮਾਮਲਾ, ਹੁਣ ਤੱਕ ਮਿਲੇ 9 ਮੇਲ

ਜੁਲਾਈ 21, 2025

Weather Update: ਪੰਜਾਬ ‘ਚ ਅਗਲੇ 2 ਦਿਨ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਜਾਰੀ ਕੀਤੀ ਚਿਤਾਵਨੀ

ਜੁਲਾਈ 21, 2025

ਅਮਹਿਦਾਬਾਦ ਜਹਾਜ ਹਾਦਸੇ ‘ਤੇ MP ਸਤਨਾਮ ਸੰਧੂ ਨੇ ਰਾਜ ਸਭਾ ਸੈਸ਼ਨ ਦੌਰਾਨ ਕੀਤਾ ਸਵਾਲ

ਜੁਲਾਈ 21, 2025

ਸਕੂਲ ਬੱਸ ਦੀ ਚਪੇਟ ‘ਚ ਆਈ 4 ਸਾਲ ਦੀ ਮਾਸੂਮ ਬੱਚੀ, ਬੱਸ ਤੋਂ ਉਤਰਨ ਸਮੇਂ ਵਾਪਰਿਆ ਭਿਆਨਕ ਹਾਦਸਾ

ਜੁਲਾਈ 21, 2025

ਸਕੂਲ ‘ਤੇ ਡਿੱਗਿਆ ਜਹਾਜ ਵਾਪਰਿਆ ਭਿਆਨਕ ਹਾਦਸਾ, ਹਾਦਸੇ ਦੌਰਾਨ ਬੱਚੇ ਵੀ ਸਕੂਲ ‘ਚ ਸੀ ਮੌਜੂਦ

ਜੁਲਾਈ 21, 2025
Load More

Recent News

Runway ‘ਤੇ ਫਿਸਲਿਆ Air India ਦਾ ਜਹਾਜ਼, ਦੇਖੋ ਕਿੰਝ ਕਰਮਚਾਰੀਆ ਨੇ ਟਾਲਿਆ ਵੱਡਾ ਹਾਦਸਾ

ਜੁਲਾਈ 21, 2025

ਸੰਸਦ ‘ਚ ਪਹੁੰਚਿਆ ਸ੍ਰੀ ਦਰਬਾਰ ਸਾਹਿਬ ਧਮਕੀ ਮਾਮਲਾ, ਹੁਣ ਤੱਕ ਮਿਲੇ 9 ਮੇਲ

ਜੁਲਾਈ 21, 2025

Weather Update: ਪੰਜਾਬ ‘ਚ ਅਗਲੇ 2 ਦਿਨ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਜਾਰੀ ਕੀਤੀ ਚਿਤਾਵਨੀ

ਜੁਲਾਈ 21, 2025

ਅਮਹਿਦਾਬਾਦ ਜਹਾਜ ਹਾਦਸੇ ‘ਤੇ MP ਸਤਨਾਮ ਸੰਧੂ ਨੇ ਰਾਜ ਸਭਾ ਸੈਸ਼ਨ ਦੌਰਾਨ ਕੀਤਾ ਸਵਾਲ

ਜੁਲਾਈ 21, 2025

ਸਕੂਲ ਬੱਸ ਦੀ ਚਪੇਟ ‘ਚ ਆਈ 4 ਸਾਲ ਦੀ ਮਾਸੂਮ ਬੱਚੀ, ਬੱਸ ਤੋਂ ਉਤਰਨ ਸਮੇਂ ਵਾਪਰਿਆ ਭਿਆਨਕ ਹਾਦਸਾ

ਜੁਲਾਈ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.