ਵੀਰਵਾਰ, ਜੁਲਾਈ 9, 2026 06:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਨਮੋਲ ਗਗਨ ਮਾਨ ਵਲੋਂ ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ 

by Gurjeet Kaur
ਜਨਵਰੀ 25, 2024
in ਪੰਜਾਬ
0
ਅਨਮੋਲ ਗਗਨ ਮਾਨ ਵਲੋਂ ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ 
ਭਾਰਤ ਪੈਵੇਲੀਅਨ ਦਾ ਸੈਰ ਸਪਾਟਾ ਮੰਤਰੀ ਵਲੋਂ ਉਦਘਾਟਨ
ਸੈਰ ਸਪਾਟਾ ਮੰਤਰੀ ਨੇ ਵਿਦੇਸ਼ੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਕੀਤਾ ਪ੍ਰੇਰਿਤ
ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵਲੋਂ ਸਪੇਨ ਦੇ ਸ਼ਹਿਰ ਮੈਡਰਿਡ ਵਿਚ ਅੱਜ ਸ਼ੁਰੂ ਹੋਏ ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ ਕੀਤੀ ਗਈ।
ਸੂਬੇ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਦੀ ਅਗਵਾਈ ਵਿੱਚ ਪੰਜਾਬ ਰਾਜ ਦੇ ਵਫ਼ਦ ਨੇ ਇਸ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ ਕੀਤੀ ਗਈ ਹੈ।
 ਸੰਮੇਲਨ ਦੇ ਪਹਿਲੇ ਦਿਨ ਅੱਜ ਭਾਰਤੀ ਪੈਵੇਲੀਅਨ ਦਾ ਉਦਘਾਟਨ ਅਨਮੋਲ ਗਗਨ ਮਾਨ ਵਲੋਂ ਕੀਤਾ ਗਿਆ।ਇਸ ਮੌਕੇ ਹਿੰਦੁਸਤਾਨ ਦੇ ਸਪੇਨ ਵਿਚ ਸਫ਼ੀਰ ਦਿਨੇਸ਼ ਕੇ ਪਾਠਕ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਅਤੇ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਰਾਕੇਸ਼ ਕੁਮਾਰ ਪੋਪਲੀ ਅਤੇ ਹਿਮਾਂਸ਼ੂ ਜੈਨ, ਏ.ਸੀ.ਈ.ਉ. ਇਨਵੈਸਟ ਪੰਜਾਬ ਵੀ ਹਾਜ਼ਰ ਸਨ।
   
ਸੰਮੇਲਨ ਦੌਰਾਨ ਅਨਮੋਲ ਗਗਨ ਮਾਨ ਵਲੋਂ ਵੱਖ ਵੱਖ ਦੇਸ਼ਾਂ ਦੇ ਸੈਰ ਸਪਾਟਾ ਸਨਅਤ ਨਾਲ ਜੁੜੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਪੰਜਾਬ ਦੇ ਸੈਰ ਸਪਾਟਾ ਖੇਤਰ ਦੀਆਂ ਸੰਭਾਵਨਾਵਾਂ ਤੋਂ ਜਾਣੂ ਕਰਵਾਇਆ।
ਉਨ੍ਹਾਂ ਦੱਸਿਆ ਕਿ ਪੰਜਾਬ ਕੋਲ ਖੂਬਸੂਰਤ ਦਰਿਆ, ਜੰਗਲ,ਪਹਾੜ ਅਤੇ ਵੱਖ ਵੱਖ ਮੌਸਮਾਂ ਵਾਲਾ ਪੌਣਪਾਣੀ ਹੈ। ਇਸ ਤੋਂ ਇਲਾਵਾ ਸਿੱਖ ਧਰਮ ਅਤੇ ਇਤਿਹਾਸ ਦੇ ਸਭ ਤੋਂ ਵੱਧ ਮਹੱਤਵਪੂਰਨ ਸਥਾਨ ਵੀ ਪੰਜਾਬ ਵਿੱਚ ਹੀ ਹਨ। ਉਨ੍ਹਾਂ ਸੈਰ ਸਪਾਟੇ ਸਨਅਤ ਨਾਲ ਜੁੜੇ ਲੋਕਾਂ ਦੱਸਿਆ ਕਿ ਸਰਦ ਰੁੱਤ ਵਿਚ ਪੂਰੀ ਦੁਨੀਆ ਤੋਂ ਪੰਛੀਆਂ ਵੀ ਪੰਜਾਬ ਵਿੱਚ ਸਭ ਤੋਂ ਵੱਧ ਆਉਂਦੇ ਹਨ।
 ਅਨਮੋਲ ਗਗਨ ਮਾਨ ਵਲੋਂ ਸੈਰ ਸਪਾਟਾ ਸਨਅਤ ਰਾਹੀਂ ਵੱਡੀ ਆਮਦਨ ਹਾਂਸਲ ਕਰਨ ਵਾਲੇ ਮੁਲਕਾਂ ਦੇ ਪ੍ਰਤੀਭਾਗੀ ਨਾਲ ਪੰਜਾਬ ਵਿੱਚ ਸੈਰ ਸਪਾਟਾ ਨੂੰ ਉਤਸ਼ਾਹਿਤ ਕਰਨ ਲਈ  ਵਿਚਾਰ ਵਟਾਂਦਰਾ ਵੀ ਕੀਤਾ ਗਿਆ।
 ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤਰ੍ਹਾਂ ਦੇ ਅੰਤਰਰਾਸ਼ਟਰੀ ਪੱਧਰ ਦੇ ਸੈਰ ਸਪਾਟਾ ਸੰਮੇਲਨ ਵਿਚ ਪੰਜਾਬ ਸਰਕਾਰ ਦੀ  ਤਰਫੋਂ ਬਹੁਤ ਲੰਬੇ ਅਰਸੇ ਬਾਅਦ ਕਿਸੇ ਵਫ਼ਦ ਵਲੋਂ ਸ਼ਮੂਲੀਅਤ ਕੀਤੀ ਗਈ ਹੈ।
Tags: pro punjab tvpunjabpunjab governmentਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨਭਾਰਤ ਪੈਵੇਲੀਅਨ ਦਾ ਸੈਰ ਸਪਾਟਾ ਮੰਤਰੀ
Share205Tweet128Share51

Related Posts

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ-ਅਰਵਿੰਦ ਕੇਜਰੀਵਾਲ

ਜੁਲਾਈ 8, 2026

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ

ਜੁਲਾਈ 7, 2026

ਸ਼ਹੀਦ ਜਸਵੰਤ ਸਿੰਘ ਖਾਲੜਾ ‘ਤੇ ਬਣੀ ਫਿਲਮ ‘ਸਤਲੁਜ’ ਨੂੰ ਓਟੀਟੀ ਤੋਂ ਹਟਾਉਣਾ ਪ੍ਰਗਟਾਵੇ ਦੀ ਆਜ਼ਾਦੀ ‘ਤੇ ਕਰੂਰ ਹਮਲਾ, ਇਸ ਦੇ ਪਿੱਛੇ ਕਾਂਗਰਸ-ਭਾਜਪਾ ਦਾ ਨਾਪਾਕ ਗਠਜੋੜ: ਕੁਲਦੀਪ ਸਿੰਘ ਧਾਲੀਵਾਲ

ਜੁਲਾਈ 7, 2026

ਕਾਂਗਰਸ ਦਾ ਕਾਲਾ ਅਧਿਆਏ, ਭਾਜਪਾ ਸੱਚ ਨੂੰ ਦਬਾਉਣ ਵਿੱਚ ਕਰ ਰਹੀ ਮਦਦ, ਅਕਾਲੀ ਦਲ ਇਸ ਦਾ ਸਿਆਸੀਕਰਨ ਕਰ ਰਿਹਾ ਹੈ, ਤਿੰਨਾਂ ਨੇ ਜਸਵੰਤ ਸਿੰਘ ਖਾਲੜਾ ਅਤੇ ਪੰਜਾਬ ਨਾਲ ਧ੍ਰੋਹ ਕਮਾਇਆ: ਬਲਤੇਜ ਪੰਨੂ

ਜੁਲਾਈ 7, 2026

ਗੋਆ ਦਾ ਹੈਲਥ ਸਿਸਟਮ ਢਹਿ-ਢੇਰੀ, ਪੰਜਾਬ ਤੋਂ ਸਿੱਖਿਆ ਲੈ ਕੇ ਸੀਐਮ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇਣ : ਅਰਵਿੰਦ ਕੇਜਰੀਵਾਲ

ਜੁਲਾਈ 7, 2026

ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਨੂੰ ਮਿਲੀ ਰਾਹਤ ! ਕੋਰਟ ਨੇ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ

ਜੁਲਾਈ 7, 2026
Load More

Recent News

ਸ਼ਾਨਦਾਰ ਢੰਗ ਨਾਲ ਸਮਾਪਤ ਹੋਈ ਪ੍ਰਧਾਨ ਮੰਤਰੀ ਮੋਦੀ ਦੀ ਇੰਡੋਨੇਸ਼ੀਆ ਫੇਰੀ; ਪੰਜ ਲੜਾਕੂ ਜਹਾਜ਼ਾਂ ਦੁਆਰਾ ਦਿੱਤੀ ਸਲਾਮੀ

ਜੁਲਾਈ 8, 2026

ਪੁਣੇ ਵਿੱਚ ਭਾਰੀ ਮੀਂਹ ਕਾਰਨ ਡਿੱਗੀ ਇਮਾਰਤ,16 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੁਲਾਈ 8, 2026

‘ਈਰਾਨ ਨਾਲ ਜੰਗਬੰਦੀ ਖਤਮ’: ਹੋਰਮੁਜ਼ ਵਿੱਚ ਜਹਾਜ਼ਾਂ ‘ਤੇ ਹਮਲਿਆਂ ਤੋਂ ਟਰੰਪ ਗੁੱਸੇ ਵਿੱਚ; ਹੁਣ ਕੋਈ ਸਮਝੌਤਾ ਨਹੀਂ ਚਾਹੁੰਦਾ” ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਐਲਾਨ

ਜੁਲਾਈ 8, 2026

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ-ਅਰਵਿੰਦ ਕੇਜਰੀਵਾਲ

ਜੁਲਾਈ 8, 2026

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ

ਜੁਲਾਈ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.