ਸ਼ੁੱਕਰਵਾਰ, ਨਵੰਬਰ 13, 2026 10:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਖਰੜ ਤੋਂ ਟਿਕਟ ਕੱਟੇ ਜਾਣ ‘ਤੇ ਅਨਮੋਲ ਗਗਨ ਮਾਨ ਦਾ ਵੱਡਾ ਬਿਆਨ, ਕਿਹਾ . . . .

ਖਰੜ ਤੋਂ ਟਿਕਟ ਕੱਟੇ ਜਾਣ ‘ਤੇ ਅਨਮੋਲ ਗਗਨ ਮਾਨ ਦਾ ਵੱਡਾ ਬਿਆਨ, ਕਿਹਾ . . . .

by Pro Punjab Tv
ਨਵੰਬਰ 13, 2026
in Featured, Featured News, ਪੰਜਾਬ, ਰਾਜਨੀਤੀ
0

ਆਮ ਆਦਮੀ ਪਾਰਟੀ ਵੱਲੋਂ ਬੀਤੀ ਕੱਲ੍ਹ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕੀਤੀ ਗਈ। ਇਸ ਲਿਸਟ ਵਿੱਚ ਮੋਹਾਲੀ ਦੇ ਖਰੜ ਤੋਂ ਟਿਕਟ ਕੱਟੇ ਜਾਣ ਨੂੰ ਲੈ ਕੇ ਮੌਜੂਦਾ ਵਿਧਾਇਕਾ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਟਿਕਟ ਕੱਟੀ ਨਹੀਂ ਗਈ, ਸਗੋਂ ਚੋਣ ਨਾ ਲੜਨ ਦਾ ਫ਼ੈਸਲਾ ਉਨ੍ਹਾਂ ਦਾ ਆਪਣਾ ਨਿੱਜੀ ਸੀ।

ਅਨਮੋਲ ਗਗਨ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਮੇਰੇ ਚੁੱਪ ਰਹਿਣ ਕਰਕੇ ਮੇਰੇ ਚੋਣ ਨਾ ਲੜਨ ਬਾਰੇ ਕਾਫ਼ੀ ਬਿਆਨ ਦਿੱਤੇ ਜਾ ਰਹੇ ਹਨ। ਮੈਂ ਸਿਰਫ਼ ਇੱਕ ਗੱਲ ਤੁਹਾਡੇ ਨਾਲ ਸਾਂਝੀ ਕਰਾਂਗੀ। 5 ਅਗਸਤ 2026 ਨੂੰ ਦੁਪਹਿਰ 12 ਵਜੇ ਮੈਂ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਜੀ ਨੂੰ ਚੋਣ ਲੜਨ ਤੋਂ ਮਨ੍ਹਾ ਕਰ ਦਿੱਤਾ ਸੀ।

ਇਸ ਦੇ ਨਾਲ ਹੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਤਿੰਨ ਦਿਨ ਪਹਿਲਾਂ ਵੀ ਅਰਵਿੰਦ ਜੀ ਦਾ ਫ਼ੋਨ ਆਇਆ ਸੀ ਕਿ ਕੀ ਤੇਰਾ ਇਹੀ ਫ਼ੈਸਲਾ ਹੈ ਕਿ ਤੂੰ ਚੋਣ ਨਹੀਂ ਲੜਨੀ? ਮੈਂ ਉਨ੍ਹਾਂ ਨੂੰ ਦੁਬਾਰਾ ਵੀ ਉਹੀ ਗੱਲ ਕਹੀ। ਉਨ੍ਹਾਂ ਨੇ ਕਿਹਾ ਕਿ ਤੂੰ ਲੋਕਾਂ ਨੂੰ ਦੱਸ ਦੇਵੀਂ ਕਿ ਅਸੀਂ ਤੇਰੀ ਟਿਕਟ ਨਹੀਂ ਕੱਟੀ, ਇਹ ਤੇਰਾ ਆਪਣਾ ਫ਼ੈਸਲਾ ਹੈ। ਅਰਵਿੰਦ ਸਰ ਮੇਰੇ ਇਸ ਫ਼ੈਸਲੇ ਤੋਂ ਖ਼ੁਸ਼ ਨਹੀਂ ਸਨ, ਇਹ ਮੈਂ ਜਾਣਦੀ ਹਾਂ। ਪਰ ਇਹ ਫ਼ੈਸਲਾ ਮੇਰਾ ਆਪਣਾ ਹੈ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਦੇ ਨਾਲ ਹਨ।

Tags: Aam Aadmi Party Punjabanmol gagan maanlatest newspro punjab tvpunjab news
Share197Tweet123Share49

Related Posts

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026

ਸਿੱਧੂ ਮੂਸੇਵਾਲਾ ਦੇ ਗਾਣੇ Phantom ‘ਤੇ ਬਲਕੌਰ ਸਿੱਧੂ ਨੇ ਬਿਨ੍ਹਾਂ ਇਜਾਜ਼ਤ ਗਾਣੇ ਰਿਲੀਜ਼ ਕਰਨ ਦੇ ਲਗਾਏ ਇਲਜ਼ਾਮ

ਨਵੰਬਰ 13, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਚੌਥੀ ਰਾਸ਼ਟਰੀ ਮੂਟ ਕੋਰਟ ਪ੍ਰਤੀਯੋਗਤਾ 2026 ਦੀ ਮੇਜ਼ਬਾਨੀ ਕੀਤੀ

ਨਵੰਬਰ 13, 2026

ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ‘ਆਪ’ ਨੇ 31 ਉਮੀਦਵਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ

ਨਵੰਬਰ 13, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਨਵੰਬਰ 11, 2026

ਪੰਜਾਬ ਮੰਡੀ ਬੋਰਡ ਦੀ ਅੰਤਰਰਾਸ਼ਟੀ ਪੱਧਰ ‘ਤੇ ਵੱਡੀ ਪ੍ਰਾਪਤੀ, ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ‘ਮੇਜਰ ਇਨੋਵੇਸ਼ਨ ਐਵਾਰਡ’ ਨਾਲ ਸਨਮਾਨ

ਨਵੰਬਰ 11, 2026
Load More

Recent News

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026

ਖਰੜ ਤੋਂ ਟਿਕਟ ਕੱਟੇ ਜਾਣ ‘ਤੇ ਅਨਮੋਲ ਗਗਨ ਮਾਨ ਦਾ ਵੱਡਾ ਬਿਆਨ, ਕਿਹਾ . . . .

ਨਵੰਬਰ 13, 2026

ਸਿੱਧੂ ਮੂਸੇਵਾਲਾ ਦੇ ਗਾਣੇ Phantom ‘ਤੇ ਬਲਕੌਰ ਸਿੱਧੂ ਨੇ ਬਿਨ੍ਹਾਂ ਇਜਾਜ਼ਤ ਗਾਣੇ ਰਿਲੀਜ਼ ਕਰਨ ਦੇ ਲਗਾਏ ਇਲਜ਼ਾਮ

ਨਵੰਬਰ 13, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਚੌਥੀ ਰਾਸ਼ਟਰੀ ਮੂਟ ਕੋਰਟ ਪ੍ਰਤੀਯੋਗਤਾ 2026 ਦੀ ਮੇਜ਼ਬਾਨੀ ਕੀਤੀ

ਨਵੰਬਰ 13, 2026

ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ‘ਆਪ’ ਨੇ 31 ਉਮੀਦਵਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ

ਨਵੰਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.