ਸ਼ਨੀਵਾਰ, ਮਾਰਚ 21, 2026 04:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਨਮੋਲ ਗਗਨ ਮਾਨ ਦੀ ਟੀਮ ਰਿਸ਼ਵਤ ਲੈਂਦੇ ਪਟਵਾਰੀ ਰੰਗੇ ਹੱਥੀ ਕਾਬੂ, ਵੇਖੋ ਵੀਡੀਓ

Punjab News: ਪਿੰਡ ਕੁਬਾਹੇਰੀ ਵਿੱਚ ਦੇ ਇਕ ਵਸਨੀਕ ਨੇ ਕੈਬਨਿਟ ਮੰਤਰੀ ਦੀ ਟੀਮ ਦੇ ਧਿਆਨ ਵਿੱਚ ਲਿਆਂਦਾ ਕਿ ਇੰਤਕਾਲ ਕਰਾਉਣ ਦੇ ਲਈ ਪਟਵਾਰੀ 4 ਹਜ਼ਾਰ ਰੁਪਏ ਮੰਗ ਰਿਹਾ ਹੈ।

by ਮਨਵੀਰ ਰੰਧਾਵਾ
ਮਾਰਚ 7, 2023
in ਪੰਜਾਬ, ਵੀਡੀਓ
0

Patwari Taking Bribe: ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਰੋਕਣ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ। ਰਿਸ਼ਵਤਖੋਰ ਮੁਲਾਜ਼ਮ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ। ਇਸੇ ਤਰ੍ਹਾਂ ਹੀ ਮੰਗਲਵਾਰ ਨੂੰ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜਿੱਥੇ ਮਾਜਰੀ ਬਲਾਕ ਦੇ ਇੱਕ ਪਟਵਾਰੀ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੀ ਟੀਮ ਵੱਲੋਂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ।

ਪਿੰਡ ਕੁਬਾਹੇਰੀ ਵਿੱਚ ਦੇ ਇਕ ਵਸਨੀਕ ਨੇ ਕੈਬਨਿਟ ਮੰਤਰੀ ਦੀ ਟੀਮ ਦੇ ਧਿਆਨ ਵਿੱਚ ਲਿਆਂਦਾ ਕਿ ਇੰਤਕਾਲ ਕਰਾਉਣ ਦੇ ਲਈ ਪਟਵਾਰੀ ਉਸ ਤੋਂ 4 ਹਜ਼ਾਰ ਰੁਪਏ ਮੰਗ ਰਿਹਾ ਹੈ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਟੀਮ ਨੇ ਪੁਲਿਸ ਦੇ ਸਹਿਯੋਗ ਨਾਲ ਰਿਸ਼ਵਤ ਲੈਂਦੇ ਪਟਵਾਰੀ ਨੂੰ ਰੰਗੇ ਹੱਥੀਂ ਗ੍ਰਿਫਤਾਰ ਕੀਤਾ। ਪਟਵਾਰੀ ਨੂੰ ਦਿੱਤੇ ਜਾਣ ਵਾਲੇ ਪੈਸਿਆਂ ਦੀ ਪਹਿਲਾਂ ਫੋਟੋ ਕਾਪੀ ਕਰਵਾਈ ਗਏ, ਇਸ ਤੋਂ ਬਾਅਦ ਪਟਵਾਰੀ ਨੂੰ ਵਿਅਕਤੀ ਨੇ ਆਪਣੇ ਕੰਮ ਬਦਲੇ 2500 ਰੁਪਏ ਦੀ ਰਿਸ਼ਵਤ ਦਿੱਤੀ।

ਇਸ ਤੋਂ ਤੁਰੰਤ ਬਾਅਦ ਪੁਲਿਸ ਅਤੇ ਕੈਬਨਿਟ ਮੰਤਰੀ ਦੀ ਟੀਮ ਨੇ ਉਸ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਪੀੜਤ ਵਿਅਕਤੀ ਨੇ ਦੱਸਿਆ ਕਿ ਰਾਹੁਲ ਪਟਵਾਰੀ ਨੇ ਮੇਰੇ ਤੋਂ ਇੰਤਕਾਲ ਕਰਾਉਣ ਲਈ ਰਿਸ਼ਵਤ ਮੰਗੀ ਸੀ। ਇਸ ਮੌਕੇ ਸਾਹਮਣੇ ਆਏ ਪਟਵਾਰੀ ਨੇ ਦੱਸਿਆ ਕਿ ਮੈਂ ਸਿਰਫ ਇਤਕਾਲ ਦੀ ਫੀਸ ਦੱਸੀ ਸੀ, ਜੋ 600 ਰੁਪਏ ਹੈ।

ਮੌਕੇ ‘ਤੇ ਪਹੁੰਚੇ ਥਾਣਾ ਮਾਜਰੀ ਤੋਂ ਪਵਨ ਕੁਮਾਰ ਪੁਲਿਸ ਮੁਲਾਜ਼ਮਾਂ ਨੇ ਕਿਹਾ ਕਿ ਰਿਸ਼ਵਤ ਲੈਂਦੇ ਹੋਏ ਫੜ੍ਹਿਆ। ਜੇਬ ਵਿਚੋਂ ਕੱਢੇ ਗਏ ਪੈਸਿਆਂ ਦੀ ਫੋਟੋ ਕਾਪੀ ਨਾਲ ਮਲਾਈ ਗਈ ਹੈ ਜੋ ਨਾਲ ਮਿਲਦੇ ਹਨ। ਉਨ੍ਹਾਂ ਕਿਹਾ ਕਿ ਜੋ ਕਾਰਵਾਈ ਬਣਦੀ ਹੋਈ ਉਹ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Aam Aadmi Party Punjabanmol gagan maanAnti-Corruption CampaignPatwari Taking Bribepro punjab tvpunjab cabinet ministerpunjab newspunjabi news
Share225Tweet141Share56

Related Posts

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026
Load More

Recent News

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.