ਬੁੱਧਵਾਰ, ਮਾਰਚ 25, 2026 10:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਵਿਧਾਨਸਭਾ ਦੇ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

by Gurjeet Kaur
ਫਰਵਰੀ 22, 2024
in ਪੰਜਾਬ
0

ਚੰਡੀਗੜ੍ਹ ਵਿੱਚ ਅੱਜ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਹੋਈ। ਜਿਸ ਵਿੱਚ ਬਜਟ ਸੈਸ਼ਨ ਨੂੰ ਲੈ ਕੇ ਫੈਸਲਾ ਕੀਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿਚਾਂ ਸਭਾ ਦਾ ਬਜਟ ਸੈਸ਼ਨ 1 ਮਾਰਚ ਤੋਂ 15 ਮਾਰਚ ਤੱਕ ਚੱਲੇਗਾ।ਵਿੱਤ ਮੰਤਰੀ ਹਰਪਾਲ ਚੀਮਾ ਪੰਜਾਬ ਦਾ ਬਜਟ ਪੇਸ਼ ਕਰਨਗੇ। ਇਸ ਬਜਟ ਸੈਸ਼ਨ ਦੀ ਸ਼ੁਰੂਆਤ 1 ਮਾਰਚ ਨੂੰ ਗਵਰਨਰ ਦੇ ਭਾਸ਼ਣ ਦੇ ਨਾਲ ਹੋਵੇਗੀ। 4 ਮਾਰਚ ਨੂੰ ਇਸ ‘ਤੇ ਬਹਿਸ ਕੀਤੀ ਜਾਵੇਗੀ।

ਜਿਸ ਤੋਂ ਬਾਅਦ 5 ਮਾਰਚ ਨੂੰ ਅਗਲੇ ਵਿੱਤੀ ਸਾਲ ਲਈ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ ਇਸ ਤੋਂ ਇਲਾਵਾ 8 ਹੋਰ ਫੈਸਲਿਆਂ ‘ਤੇ ਮੁਹਰ ਲਗਾਈ ਗਈ ਹੈ। ਕਿਸਾਨ ਅੰਦੋਲਨ ਦੌਰਾਨ ਜ਼ਖਮੀ ਹੋਣ ਵਾਲੇ ਕਿਸਾਨਾਂ ਦੀ ਮਦਦ ਦੇ ਲਈ ਵਿਧਾਇਕਾਂ ਤੇ ਕੈਬਨਿਟ ਮੰਤਰੀਆਂ ਵੱਲੋਂ ਕੈਂਪ ਲਗਾਉਣ ਦਾ ਵੀ ਫੈਸਲਾ ਲਿਆ ਗਿਆ ਹੈ।

ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਚਮਕੌਰ ਸਾਹਿਬ ਤੋਂ ਡਾ. ਚਰਨਜੀਤ ਸਿੰਘ, ਡਾ. ਬਲਬੀਰ ਸਿੰਘ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਾਰੇ ਉੱਥੇ ਹੀ ਕੈਂਪ ਲਗਾਉਣਗੇ। ਉਹ ਜ਼ਖਮੀ ਕਿਸਾਨਾਂ ਦਾ ਇਲਾਜ ਵੀ ਕਰਨਗੇ ਤੇ ਜੇਕਰ ਲੋੜ ਪਈ ਤਾਂ ਉਨ੍ਹਾਂ ਨੂੰ ਵੱਡੇ ਹਸਪਤਾਲਾਂ ਵਿੱਚ ਵੀ ਰੈਫਰ ਕਰਨਗੇ।

Tags: budget sessionharpal cheemaMinisterpro punjab tvpunjabpunjab news
Share214Tweet134Share53

Related Posts

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

*ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026
Load More

Recent News

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਐਪਰੋਪ੍ਰੀਏਸ਼ਨ ਬਿੱਲ ਦਾ ਕੀਤਾ ਪੁਰਜ਼ੋਰ ਸਮਰਥਨ, ਕੇਂਦਰ ਸਰਕਾਰ ਦੇ ’ਆਤਮ ਨਿਰਭਰ ਭਾਰਤ’ ਅਤੇ ਪੰਜਾਬ ਦੇ ਵਿਕਾਸ ਦੇ ਦਿ੍ਰਸ਼ਟੀਕੋਣ ਦੀ ਕੀਤੀ ਸ਼ਲਾਘਾ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.