ਸ਼ੁੱਕਰਵਾਰ, ਸਤੰਬਰ 25, 2026 07:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਮਰੂਦ ਦੇ ਬੂਟਿਆਂ ਦੇ ਮੁਆਵਜ਼ੇ ਸਬੰਧੀ ਘਪਲੇ ‘ਚ ਇੱਕ ਹੋਰ ਮੁਲਜ਼ਮ ਕਾਬੂ, ਹੁਣ ਤੱਕ ਕੁੱਲ 16 ਮੁਲਜ਼ਮ ਗ੍ਰਿਫਤਾਰ

Punjab Vigilance Bureau ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਦੀ ਪਛਾਣ ਐਡਵੋਕੇਟ ਰੋਹਿਤ ਸ਼ਰਮਾ ਵਜੋਂ ਹੋਈ ਹੈ।

by ਮਨਵੀਰ ਰੰਧਾਵਾ
ਜੂਨ 10, 2023
in ਪੰਜਾਬ
0

Guava Tree Compensation Scam: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ (ਮੋਹਾਲੀ) ਜ਼ਿਲ੍ਹੇ ਦੇ ਪਿੰਡ ਬਾਕਰਪੁਰ ਵਿਖੇ ਨਾਜਾਇਜ਼ ਤਰੀਕੇ ਨਾਲ ਅਮਰੂਦ ਦੇ ਬੂਟਿਆਂ ਦੀ ਮੁਆਵਜ਼ਾ ਰਾਸ਼ੀ ਵਿੱਚ ਘਪਲੇ ਦੇ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਦੀ ਪਛਾਣ ਐਡਵੋਕੇਟ ਰੋਹਿਤ ਸ਼ਰਮਾ ਵਜੋਂ ਹੋਈ ਹੈ, ਜੋ ਕਿ ਫਰਵਰੀ 2020 ਵਿੱਚ ਸੇਵਾਮੁਕਤ ਹੋਏ ਪੀ.ਸੀ.ਐਸ. ਅਧਿਕਾਰੀ ਸ਼ਿਵ ਕੁਮਾਰ ਦਾ ਪੁੱਤਰ ਹੈ ਜੋ ਸਾਲ 2015-16 ਦੌਰਾਨ ਐਲ.ਏ.ਸੀ., ਗਮਾਡਾ ਵਜੋਂ ਤਾਇਨਾਤ ਰਹੇ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਰੋਹਿਤ ਦੀ ਪਤਨੀ ਭਾਰਤੀ ਨੇ ਪਿੰਡ ਬਾਕਰਪੁਰ ਵਿਖੇ 4 ਕਨਾਲ ਜ਼ਮੀਨ ‘ਤੇ ਅਮਰੂਦ ਦੀ ਖੇਤੀ ਦੇ ਬਦਲੇ ਵਿੱਚ ਕਰੀਬ 80 ਲੱਖ ਰੁਪਏ ਦਾ ਮੁਆਵਜ਼ਾ ਲਿਆ ਹੈ ਜੋ ਕਿ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਨੇ ਇਹ ਜ਼ਮੀਨ ਸਾਲ 2017 ਵਿੱਚ ਖਰੀਦੀ ਸੀ।

ਵਿਜੀਲੈਂਸ ਬਿਊਰੋ ਨੇ ਉਸ ਨੂੰ ਡਿਊਟੀ ਮੈਜਿਸਟ੍ਰੇਟ, ਮੋਹਾਲੀ ਦੇ ਸਾਹਮਣੇ ਪੇਸ਼ ਕੀਤਾ ਅਤੇ ਅਦਾਲਤ ਨੇ ਉਸ ਨੂੰ ਚਾਰ ਦਿਨ ਦੇ ਪੁਲਿਸ ਹਿਰਾਸਤ ‘ਚ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਬਹੁ-ਕਰੋੜੀ ਘਪਲੇ ਵਿੱਚ ਵਿਜੀਲੈਂਸ ਨੇ ਹੁਣ ਤੱਕ ਕੁੱਲ 16 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anti-Corruption CampaignGuava Tree Compensation ScamGuava TreesIllegal Compensation ScamPlantingpro punjab tvpunjab newsPunjab Vigilance Bureaupunjabi news
Share223Tweet139Share56

Related Posts

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026
Load More

Recent News

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.