ਸ਼ੁੱਕਰਵਾਰ, ਜੁਲਾਈ 31, 2026 01:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕੈਨੇਡਾ ਦੇ ਗੈਂਗਸਟਰ ਲਖਬੀਰ ਲੰਡਾ ਦਾ ਇੱਕ ਹੋਰ ਕਾਰਕੁਨ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਕੈਨੇਡਾ ਦੇ ਗੈਂਗਸਟਰ ਲਖਬੀਰ ਲੰਡਾ ਦਾ ਇੱਕ ਹੋਰ ਕਾਰਕੁਨ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ

by Bharat Thapa
ਸਤੰਬਰ 13, 2022
in Featured, Featured News, ਪੰਜਾਬ
0

ਕੈਨੇਡਾ ਅਧਾਰਤ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਅਤੇ ਪਾਕਿਸਤਾਨ ਅਧਾਰਤ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਵੱਲੋਂ ਸਾਂਝੇ ਤੌਰ ‘ਤੇ ਚਲਾਏ ਜਾ ਰਹੇ ਆਈ.ਐਸ.ਆਈ. ਤੋਂ ਸਹਾਇਤਾ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਤੋਂ ਕੁਝ ਦਿਨਾਂ ਬਾਅਦ ਹੀ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਨੇ ਖਰੜ ਤੋਂ ਇਸ ਗਿਰੋਹ ਦੇ ਇਕ ਹੋਰ ਸੰਚਾਲਕ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਅਨਮੋਲਦੀਪ ਸੋਨੀ ਵਾਸੀ ਹਰੀਕੇ ਪੱਤਣ, ਤਰਨਤਾਰਨ ਵਜੋਂ ਹੋਈ ਹੈ। ਪੁਲਸ ਨੇ ਉਸ ਕੋਲੋਂ 103 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ- ਕੈਨੇਡਾ ‘ਚ ਵੀ ਟੌਪ ‘ਤੇ ਗੁਰਦਾਸ ਮਾਨ ਦਾ ਗੀਤ ‘ਗੱਲ ਸੁਣੋ ਪੰਜਾਬੀ ਦੋਸਤੋ’, ਟੌਪ ਮਿਊਜ਼ਿਕ ਵੀਡੀਓ ‘ਚ ਹਾਸਲ ਕੀਤਾ 4 ਸਥਾਨ (ਵੀਡੀਓ)

ਇਸ ਗ੍ਰਿਫਤਾਰੀ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਜੰਗ ਦੀਆਂ ਪ੍ਰਾਪਤੀਆਂ ਵਿੱਚ ਹੋਰ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ, ਪੰਜਾਬ ਪੁਲਿਸ ਨੇ ਲੰਡਾ ਅਤੇ ਰਿੰਦਾ ਦੇ ਤਿੰਨ ਨਜ਼ਦੀਕੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਸੀ, ਜਿਹਨਾਂ ਵਿੱਚ ਨਛੱਤਰ ਸਿੰਘ ਉਰਫ਼ ਮੋਤੀ ਵੀ ਸ਼ਾਮਲ ਹੈ, ਜੋ ਕਿ ਹਾਲ ਹੀ ਵਿੱਚ ਹਰਿਆਣਾ ਦੇ ਕੁਰੂਕਸ਼ੇਤਰ ਦੇ ਸ਼ਾਹਾਬਾਦ ਖੇਤਰ ਵਿੱਚ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਲਗਾਉਣ ਦੇ ਮਾਮਲੇ ਵਿੱਚ ਮੁੱਖ ਦੋਸ਼ੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ, ਏ.ਆਈ.ਜੀ. ਐਸ.ਐਸ.ਓ.ਸੀ. ਵਰੁਣ ਸ਼ਰਮਾ ਨੇ ਦੱਸਿਆ ਕਿ ਸੋਨੀ, ਲਖਬੀਰ ਸਿੰਘ ਉਰਫ਼ ਲੰਡਾ ਮਾਡਿਊਲ ਦਾ ਸਰਗਰਮ ਮੈਂਬਰ ਹੈ ਜੋ ਅੱਤਵਾਦੀ ਗਤੀਵਿਧੀਆਂ ਨਾਲ ਸਬੰਧਤ ਹਾਰਡਵੇਅਰ ਅਤੇ ਨਸ਼ੀਲੇ ਪਦਾਰਥਾਂ ਦੀ ਡਿਲਿਵਰੀ ਕਰਨ ਤੋਂ ਇਲਾਵਾ ਮਾਡਿਊਲ ਦੇ ਮੈਂਬਰਾਂ ਨੂੰ ਲੁਕਣਗਾਹ ਪ੍ਰਦਾਨ ਕਰਦਾ ਸੀ। ਦੱਸਣਯੋਗ ਹੈ ਕਿ ਇਸ ਸਬੰਧੀ ਐਸ.ਐਸ.ਓ.ਸੀ. ਥਾਣਾ ਐਸ.ਏ.ਐਸ. ਨਗਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ- ‘ਅੰਮਾ ਦੇਖ ਤੇਰਾ ਮੁੰਡਾ ਬਿਗੜਾ ਜਾਏ’ ਗਾਣੇ ‘ਤੇ ਯੁਵਰਾਜ ਸਿੰਘ ਨੇ ਕੀਤਾ ਡਾਂਸ, ਲੁੱਟੀ ਮਹਿਫਿਲ (ਵੇਖੋ ਮਜ਼ੇਦਾਰ ਵੀਡੀਓ)

ਲੰਡਾ ਕੌਣ ਹੈ?
ਤਰਨਤਾਰਨ ਦਾ ਵਸਨੀਕ ਲੰਡਾ (33), ਜੋ ਕਿ ਸਾਲ 2017 ਵਿੱਚ ਕੈਨੇਡਾ ਭੱਜ ਗਿਆ ਸੀ, ਨੇ ਮੋਹਾਲੀ ਵਿੱਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਅੱਤਵਾਦੀ ਹਮਲੇ ਦੀ ਸਾਜਿਸ਼ ਰਚੀ ਸੀ ਅਤੇ ਅੰਮ੍ਰਿਤਸਰ ਵਿੱਚ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਦੇ ਹੇਠਾਂ ਇੱਕ ਆਈਈਡੀ ਵੀ ਲਾਇਆ ਸੀ। ਉਸ ਨੂੰ ਪਾਕਿਸਤਾਨ ਆਧਾਰਤ ਲੋੜੀਂਦੇ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਹੱਥ ਮਿਲਾਉਣ ਵਾਲੇ ਗੈਂਗਸਟਰ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਮੰਨਿਆ ਜਾਂਦਾ ਹੈ।

Tags: arrestedCanada'sgangster Lakhbir Landapunjab police
Share201Tweet126Share50

Related Posts

Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026
Load More

Recent News

Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.