ਬੁੱਧਵਾਰ, ਅਗਸਤ 5, 2026 06:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

US Attack: ਅਮਰੀਕਾ ਦੇ ਇਸ ਸ਼ਹਿਰ ਫਿਰ ਹੋਇਆ ਹਮਲਾ, ਭੀੜ ‘ਚ ਸੁੱਟਿਆ ਬੰਬ ਤਾਂ ਲੋਕਾਂ ‘ਚ ਮਚੀ ਭਗਦੜ

ਅਮਰੀਕਾ ਵਿੱਚ ਲਗਾਤਾਰ ਹਮਲੇ ਹੋ ਰਹੇ ਹਨ ਹੁਣ ਇਸੇ ਲੜੀ ਦੇ ਤਹਿਤ ਇੱਕ ਹੋਰ ਖਬਰ ਸਾਹਮਣੇ ਆ ਰਹੀ ਹੈ ਕਿ ਅਮਰੀਕਾ ਦੇ ਕੋਲੋਰਾਡੋ ਰਾਜ ਦੇ ਬੋਲਡਰ ਸ਼ਹਿਰ ਵਿੱਚ ਐਤਵਾਰ ਨੂੰ ਇੱਕ ਵਿਅਕਤੀ ਨੇ ਲੋਕਾਂ 'ਤੇ ਹਮਲਾ ਕੀਤਾ।

by Gurjeet Kaur
ਜੂਨ 2, 2025
in Featured News, ਵਿਦੇਸ਼
0

US Attack: ਅਮਰੀਕਾ ਵਿੱਚ ਲਗਾਤਾਰ ਹਮਲੇ ਹੋ ਰਹੇ ਹਨ ਹੁਣ ਇਸੇ ਲੜੀ ਦੇ ਤਹਿਤ ਇੱਕ ਹੋਰ ਖਬਰ ਸਾਹਮਣੇ ਆ ਰਹੀ ਹੈ ਕਿ ਅਮਰੀਕਾ ਦੇ ਕੋਲੋਰਾਡੋ ਰਾਜ ਦੇ ਬੋਲਡਰ ਸ਼ਹਿਰ ਵਿੱਚ ਐਤਵਾਰ ਨੂੰ ਇੱਕ ਵਿਅਕਤੀ ਨੇ ਲੋਕਾਂ ‘ਤੇ ਹਮਲਾ ਕੀਤਾ।

ਜਾਣਕਾਰੀ ਅਨੁਸਾਰ ਵਿਅਕਤੀ ਨੇ ਲੋਕਾਂ ‘ਤੇ ਮੋਲੋਟੋਵ ਕਾਕਟੇਲ ਨਾਲ ਹਮਲਾ ਕਰ ਦਿੱਤਾ ਉਸਨੇ ਭੀੜ ਵਿੱਚ ਇਹ ਪਦਾਰਥ ਸੁੱਟਿਆ, ਜਿਸ ਨਾਲ ਮੌਕੇ ‘ਤੇ ਅੱਗ ਲੱਗ ਗਈ। ਇਸ ਅੱਗ ਕਾਰਨ ਕਈ ਲੋਕ ਝੁਲਸ ਗਏ।

ਦੱਸ ਦੇਈਏ ਕਿ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਇੱਕ ਵਿਅਕਤੀ ਮੋਲੋਟੋਵ ਕਾਕਟੇਲ (ਪੈਟਰੋਲ ਬੰਬ) ਸੁੱਟਦਾ ਦਿਖਾਈ ਦੇ ਰਿਹਾ ਹੈ।

ਇਹ ਹਮਲਾ ਰਨ ਫਾਰ ਦੇਅਰ ਲਾਈਵਜ਼ ਨਾਮਕ ਇੱਕ ਸਮੂਹ ਦੇ ਇਕੱਠ ਦੌਰਾਨ ਹੋਇਆ। ਇਹ ਸਮੂਹ ਗਾਜ਼ਾ ਵਿੱਚ ਹਮਾਸ ਦੁਆਰਾ ਬੰਧਕ ਬਣਾਏ ਗਏ ਇਜ਼ਰਾਈਲੀ ਨਾਗਰਿਕਾਂ ਦੀ ਰਿਹਾਈ ਦੀ ਮੰਗ ਕਰ ਰਿਹਾ ਸੀ।

ਪੁਲਿਸ ਨੇ ਮੌਕੇ ਤੋਂ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਪਛਾਣ 45 ਸਾਲਾ ਮੁਹੰਮਦ ਸਾਬਰੀ ਸੋਲੀਮਾਨ ਵਜੋਂ ਹੋਈ ਹੈ। ਰਿਪੋਰਟ ਦਿੱਤੀ ਕਿ ਸੋਲੀਮਾਨ ਨੇ ਪਹਿਲਾਂ ਅਮਰੀਕਾ ਵਿੱਚ ਸ਼ਰਣ ਲਈ ਅਰਜ਼ੀ ਦਿੱਤੀ ਸੀ।

2005 ਵਿੱਚ, ਸੋਲੀਮਾਨ ਨੂੰ ਅਮਰੀਕਾ ਵਿੱਚ ਦਾਖਲ ਹੋਣ ਲਈ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਹਾਲਾਂਕਿ, ਇਹ ਅਜੇ ਸਪੱਸ਼ਟ ਨਹੀਂ ਹੈ ਕਿ ਉਹ ਕਦੋਂ ਅਤੇ ਕਿਵੇਂ ਅਮਰੀਕਾ ਆਇਆ ਸੀ।

Tags: america newsinternational newslatest newspropunjabnewspropunjabtvus attack
Share300Tweet188Share75

Related Posts

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਫੁਕੇਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ‘ਚ ਹੋਈ ਤੇਜ Turbulence, ਛੱਤ ਨਾਲ ਟਕਰਾਏ ਯਾਤਰੀਆਂ ਦੇ ਸਿਰ

ਅਗਸਤ 4, 2026

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026

ਡੀਜ਼ਲ ਟੈਂਕਰ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਮਗਰੋਂ ਵਾਪਰਿਆ ਵੱਡਾ ਹਾਦਸਾ, ਜਿੰਦਾ ਸੜੇ 3 ਲੋਕ

ਅਗਸਤ 4, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਬਲਾਤਕਾਰ ਮਾਮਲਿਆਂ ਦੀ ਸੁਣਵਾਈ ਲਈ SC ਨੇ ਦਿਸ਼ਾ-ਨਿਰਦੇਸ਼ ਕੀਤੇ ਜਾਰੀ, ਅਜਿਹੇ ਸ਼ਬਦਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

ਅਗਸਤ 4, 2026
Load More

Recent News

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਫੁਕੇਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ‘ਚ ਹੋਈ ਤੇਜ Turbulence, ਛੱਤ ਨਾਲ ਟਕਰਾਏ ਯਾਤਰੀਆਂ ਦੇ ਸਿਰ

ਅਗਸਤ 4, 2026

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026

ਡੀਜ਼ਲ ਟੈਂਕਰ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਮਗਰੋਂ ਵਾਪਰਿਆ ਵੱਡਾ ਹਾਦਸਾ, ਜਿੰਦਾ ਸੜੇ 3 ਲੋਕ

ਅਗਸਤ 4, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.