ਵੀਰਵਾਰ, ਫਰਵਰੀ 5, 2026 03:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਰਹੂਮ ਸੁਰਜੀਤ ਪਾਤਰ ਦੇ ਪਰਿਵਾਰ ਨੂੰ ਇੱਕ ਹੋਰ ਵੱਡਾ ਸਦਮਾ, ਪਰਿਵਾਰ ਦੇ ਇਸ ਮੈਂਬਰ ਦਾ ਹੋਇਆ ਦਿਹਾਂਤ

by Gurjeet Kaur
ਮਈ 14, 2024
in ਪੰਜਾਬ
0

ਪੰਜਾਬੀ ਦੇ ਪ੍ਰਸਿੱਧ ਕਵੀ ਅਤੇ ਲਿਖਾਰੀ ਪਦਮਸ਼੍ਰੀ ਡਾ. ਸੁਰਜੀਤ ਪਾਤਰ ਦੇ ਪਰਿਵਾਰ ਨੂੰ ਇਕ ਹੋਰ ਵੱਡਾ ਸਦਮਾ ਲੱਗਿਆ ਹੈ।ਸੁਰਜੀਤ ਪਾਤਰ ਦੇ ਛੋਟੇ ਭਰਾ ਉਪਕਾਰ ਸਿੰਘ ਦੀ ਪਤਨੀ ਦਵਿੰਦਰ ਕੌਰ ਦਾ ਦਿਹਾਂਤ ਹੋ ਗਿਆ ਹੈ, ਜਿਹੜੇ ਕਿ ਬੀਤੇ ਦਿਨੀਂ ਕੈਨੇਡਾ ਤੋਂ ਕਿਡਨੀ ਦਾ ਇਲਾਜ ਕਰਵਾਉਣ ਲਈ ਦਿੱਲੀ ਆਏ ਹੋਏ ਸੀ।ਦਵਿੰਦਰ ਕੌਰ ਦਾ ਦਿਹਾਂਤ ਬੀਤੇ ਦਿਨ ਹੋਇਆ ਸੀ।ਦਵਿੰਦਰ ਕੌਰ ਦੀਆਂ ਅੰਤਿਮ ਰਸਮਾਂ ਵੀ ਸੁਰਜੀਤ ਪਾਤਰ ਦੇ ਘਰ ‘ਚ ਹੋਣਗੀਆਂ।ਇਹ ਜਾਣਕਾਰੀ ਸੁਰਜੀਤ ਪਾਤਰ ਦੇ ਬੇਟੇ ਮਨਰਾਜ ਪਾਤਰ ਨੇ ਦਿੱਤੀ।

ਦੱਸ ਦੇਈਏ ਕਿ ਪੰਜਾਬੀ ਦੇ ਸਾਹਿਤ ਦੇ ਸਿਖਰਲੇ ਟੰਬੇ ਦੇ ਸ਼ਾਇਰ ਪਦਮਸ਼੍ਰੀ ਪਾਤਰ ਦਾ ਬੀਤੇ ਦਿਨੀਂ ਮਾਡਲ ਟਾਊਨ ਦੇ ਸ਼ਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ।ਇਸ ਦੁੱਖ ਦੀ ਘੜੀ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਸਵ. ਪਾਤਰ ਦੇ ਘਰ ਗਏ ਅਤੇ ਉਨ੍ਹਾਂ ਸਵ. ਪਾਤਰ ਦੀ ਧਰਮਪਤਨੀ ਭੁਪਿੰਦਰ ਕੌਰ ਪਾਤਰ ਨਾਲ ਦੁੱਖ ਸਾਂਝਾ ਕੀਤਾ।ਉਪਰੰਤ ਜਦੋਂ ਸਵ. ਪਾਤਰ ਦੀ ਅੰਤਿਮ ਯਾਤਰਾ ਦੀ ਅਰਥੀ ਉਨ੍ਹਾਂ ਦੇ ਨਿਵਾਸ ਸਥਾਨ ਤੋਂ ਨਿਕਲੀ ਮੁੱਖ ਮੰਤਰੀ ਨੇ ਮੋਢਾ ਦਿੱਤਾ।

ਮਾਡਲ ਟਾਊਨ ਦੇ ਸ਼ਮਸ਼ਾਨਘਾਟ ਵਿਖੇ ਅੱਜ ਸਵੇਰ ਤੋਂ ਵੱਡੀ ਗਿਣਤੀ ‘ਚ ਪੰਜਾਬ ਭਰ ਤੋਂ ਨਾਮੀ ਲੇਖਕ, ਪੱਤਰਕਾਰ, ਸਾਹਿਤਕਾਰ,ਗੀਤਕਾਰ ਅਤੇ ਚੋਟੀ ਦੇ ਸਿਆਸੀ ਨੇਤਾ ਪੁੱਜੇ ਹੋਏ ਸਨ।ਇਸ ਮੌਕੇ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਮਨਜੀਤ ਸਿੰਘ ਵਲੋਂ ਅੰਤਿਮ ਅਰਦਾਸ ਕੀਤੀ ਗਈ।

Tags: family memberlatest newspro punjab tvPunjabiNewssister in law passed awaysurjit patar
Share218Tweet137Share55

Related Posts

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026

ਮਜੀਠੀਆ ਦੀ ਜ਼ਮਾਨਤ ‘ਤੇ ਅਮਨ ਅਰੋੜਾ: ਕਾਨੂੰਨ, ਸਬੂਤ ਅਤੇ ਸੱਚਾਈ ਸਿਆਸੀ ਜਸ਼ਨਾਂ ਨਾਲੋਂ ਕਿਤੇ ਵੱਧ ਮਜ਼ਬੂਤ ਹਨ

ਫਰਵਰੀ 3, 2026

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ : ਹਰਪਾਲ ਸਿੰਘ ਚੀਮਾ

ਫਰਵਰੀ 3, 2026

ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ, ਬਿਆਸ ਮੁਖੀ ਨੇ ਨਾਭਾ ਜੇਲ੍ਹ ‘ਚ ਕੀਤੀ ਮੁਲਾਕਾਤ

ਫਰਵਰੀ 2, 2026

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026
Load More

Recent News

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.