ਐਤਵਾਰ, ਮਾਰਚ 1, 2026 02:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਦੇ ਹੱਥ ਲੱਗੀ ਇੱਕ ਹੋਰ ਵੱਡੀ ਸਫਲਤਾ, ਮਾਲ ਪਟਵਾਰੀ ਤੇ ਸਹਾਇਕ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਇੱਕ ਮਾਲ ਪਟਵਾਰੀ ਜਗਦੇਵ ਸਿੰਘ ਅਤੇ ਉਸ ਦੇ ਸਹਾਇਕ ਅਮਰਜੀਤ ਸਿੰਘ ਨੂੰ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

by Bharat Thapa
ਨਵੰਬਰ 4, 2022
in ਪੰਜਾਬ
0

ਚੰਡੀਗੜ, 4 ਨਵੰਬਰ:
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਾਲ ਹਲਕਾ ਬੈਹਣੀਵਾਲ, ਮਾਨਸਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜਗਦੇਵ ਸਿੰਘ ਅਤੇ ਉਸ ਦੇ ਸਹਾਇਕ ਅਮਰਜੀਤ ਸਿੰਘ ਨੂੰ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਪਟਵਾਰੀ ਅਤੇ ਉਸਦੇ ਸਹਾਇਕ ਨੂੰ ਸ਼ਿਕਾਇਤਕਰਤਾ ਰੂਪ ਸਿੰਘ ਵਾਸੀ ਪਿੰਡ ਬੈਹਣੀਵਾਲ ਜ਼ਿਲਾ ਮਾਨਸਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਰੂਪ ਸਿੰਘ ਨੇ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਸੀ ਕਿ ਉਕਤ ਪਟਵਾਰੀ ਅਤੇ ਉਸ ਦਾ ਸਹਾਇਕ ਉਸ ਦੀ ਵਾਹੀਯੋਗ ਜਮੀਨ ਦੇ ਮਾਲ ਰਿਕਾਰਡ ਵਿੱਚ ਦਰੁਸਤੀ ਕਰਨ ਬਦਲੇ 7,000 ਰੁਪਏ ਰਿਸ਼ਵਤ ਦੀ ਮੰਗ ਕਰ ਰਹੇ ਹਨ।
ਉਨਾਂ ਦੱਸਿਆ ਕਿ ਤੱਥਾਂ ਅਤੇ ਅਸਲ ਸਬੂਤਾਂ ਦੀ ਪੜਤਾਲ ਉਪਰੰਤ ਬਠਿੰਡਾ ਯੂਨਿਟ ਦੀ ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਦੋਵਾਂ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

  APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER 

Tags: crime reportlatest newsnewspro punjab tvpunjabi news
Share209Tweet131Share52

Related Posts

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026
Load More

Recent News

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.