ਸੋਮਵਾਰ, ਅਗਸਤ 10, 2026 11:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Gippy Grewal ਦਾ ਇੱਕ ਹੋਰ ਧਮਾਕਾ, Manje Bistre 3 ਦੀ ਰਿਲੀਜ਼ ਡੇਟ ਦਾ ਕੀਤਾ ਖੁਲਾਸਾ

Gippy Grewal's Upcoming Movie: ਫਿਲਮ ਦੇ ਪਹਿਲੇ ਦੋ ਪਾਰਟ ਪਹਿਲਾਂ ਹੀ ਲੋਕਾਂ ਨੂੰ ਕਾਮੇਡੀ ਦੀ ਡੋਜ਼ ਦੇ ਚੁੱਕੇ ਹਨ ਤੇ ਹੁਣ ਇੱਕ ਵਾਰ ਫਿਰ ਗਿੱਪੀ ਗਰੇਵਾਲ ਦੀ ਟੀਮ ਮਜ਼ੇਦਾਰ ਰਾਈਡ ਦੇਣ ਲਈ ਤਿਆਰ ਹੈ। ਇਸ ਦਾ ਐਲਾਨ ਟੀਮ ਦੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਕੀਤਾ ਗਿਆ ਹੈ।

by ਮਨਵੀਰ ਰੰਧਾਵਾ
ਫਰਵਰੀ 19, 2023
in ਪਾਲੀਵੁੱਡ, ਮਨੋਰੰਜਨ
0

Gippy Grewal announced Manje Bistre 3: ਬਾਕਸ ਆਫਿਸ ‘ਤੇ ਬੈਕ-ਟੂ-ਬੈਕ ਹਿੱਟ ਦੇਣ ਮਗਰੋਂ ਮਲਟੀਟੈਲੇਂਟਡ ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਨੇ ਇੱਕ ਹੋਰ ਬਲਾਕਬਸਟਰ ਸੀਕਵਲ ਦਾ ਐਲਾਨ ਕਰ ਦਿੱਤਾ ਹੈ। ਜੀ ਹਾਂ, ਤੁਸੀਂ ਇਹ ਸਹੀ ਪੜ੍ਹਿਆ ਤੇ ਗਿੱਪੀ ਦੀ ਇਹ ਫਿਲਮ ਮੰਜੇ ਬਿਸਤਰੇ 3 ਹੈ ਜਿਸ ਦੀ ਰਿਲੀਜ਼ ਡੇਟ ਦਾ ਐਲਾਨ ਉਨ੍ਹਾਂ ਨੇ ਕਰ ਦਿੱਤਾ ਹੈ।

ਫਿਲਮ ਦੇ ਪਹਿਲੇ ਦੋ ਪਾਰਟ ਪਹਿਲਾਂ ਹੀ ਲੋਕਾਂ ਨੂੰ ਕਾਮੇਡੀ ਦੀ ਡੋਜ਼ ਦੇ ਚੁੱਕੇ ਹਨ ਤੇ ਹੁਣ ਇੱਕ ਵਾਰ ਫਿਰ ਗਿੱਪੀ ਗਰੇਵਾਲ ਦੀ ਟੀਮ ਮਜ਼ੇਦਾਰ ਰਾਈਡ ਦੇਣ ਲਈ ਤਿਆਰ ਹੈ। ਇਸ ਦਾ ਐਲਾਨ ਟੀਮ ਦੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਕੀਤਾ ਗਿਆ ਹੈ। ਪੋਸਟਰ ‘ਚ ਕਾਫੀ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਇਹ ਨੋਟ ਕੀਤਾ ਗਿਆ ਹੈ ਕਿ ਪਿਛਲੇ ਦੋ ਭਾਗਾਂ ਵਾਂਗ, ਥ੍ਰੀਕਵਲ ਨੂੰ ਬਲਜੀਤ ਸਿੰਘ ਦਿਓ ਡਾਇਰੈਕਟ ਕਰ ਰਹੇ ਹਨ। ਮੰਜੇ ਬਿਸਤਰੇ 3 ਨੂੰ ਰਾਣਾ ਰਣਬੀਰ ਨੇ ਲਿਖਿਆ ਹੈ। ਇਸ ਤੋਂ ਇਲਾਵਾ, ਪੋਸਟਰ ਵਿੱਚ ਇੱਕ ਸ਼ਾਨਦਾਰ ਟੈਗਲਾਈਨ ਵੀ ਹੈ, ‘ਵਿਆਹ ਕਾਹਦਾ ਜੇ ਮੰਜੇ-ਬਿਸਤਰੇ ‘ਕੱਠੇ ਨਾ ਕੀਤੇ 😍’।

ਵੇਖੋ ਪੋਸਟਰ:

 

View this post on Instagram

 

A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਇਸ ਦੇ ਨਾਲ ਹੀ ਦੱਸ ਦਈਏ ਕਿ ਫਿਲਮ ਵਿੱਚ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਬੀਐਨ ਸ਼ਰਮਾ, ਰਘਵੀਰ ਬੋਲੀ, ਮਲਕੀਤ ਰੌਣੀ, ਸਰਦਾਰ ਸੋਹੀ, ਰਾਣਾ ਜੇ ਬਹਾਦਰ, ਅਨੀਤਾ ਦੇਵਗਨ, ਹੌਬੀ ਧਾਲੀਵਾਲ, ਨਿਸ਼ਾ ਬਾਨੋ, ਗੁਰਪ੍ਰੀਤ ਭੰਗੂ ਅਤੇ ਹੋਰ ਬਹੁਤ ਸਾਰੇ ਕਲਾਕਾਰ ਹਨ। ਲਗਪਗ ਹਰ ਸਪੋਰਟਿੰਗ ਕਾਸਟ ਦਾ ਖੁਲਾਸਾ ਹੋ ਗਿਆ ਹੈ ਪਰ ਮੇਕਰਸ ਨੇ ਅਜੇ ਵੀ ਫੀਮੇਲ ਲੀਡ ਬਾਰੇ ਜਾਣਕਾਰੀ ਨੂੰ ਲੁਕਾ ਕੇ ਰੱਖਿਆ ਹੈ।

ਫਿਲਮ ਮੰਜੇ ਬਿਸਤਰੇ 3 ਦੀ ਗੱਲ ਕਰੀਏ ਤਾਂ ਫਿਲਮ 26 ਜੁਲਾਈ, 2024 ਨੂੰ ਵੱਡੇ ਪਰਦੇ ‘ਤੇ ਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਪ੍ਰਸ਼ੰਸਕ ਬਹੁਤ ਉਤਸੁਕ ਹਨ ਕਿਉਂਕਿ ਗਿੱਪੀ ਹਮੇਸ਼ਾ ਹੀ ਸ਼ਾਨਦਾਰ ਫਿਲਮਾਂ ਲੈ ਕੇ ਆਏ ਹਨ। ਫਿਲਮ ਦਾ ਨਿਰਮਾਣ ਗਿੱਪੀ ਗਰੇਵਾਲ ਅਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਨੇ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: BN Sharmaentertainment newsgippy grewalGippy Grewal Manje Bistre 3Gurpreet Ghuggikaramjit anmolManje Bistre 3Manje Bistre 3 Release Datepro punjab tvpunjabi movie
Share221Tweet138Share55

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.