ਜਲਦ ਹੀ ਪੰਜਾਬ ਦੇ ਇੱਕ ਹੋਰ ਕੈਬਨਿਟ ਮੰਤਰੀ ਦੇ ਘਰ ਵਿਆਹ ਦੀਆਂ ਸ਼ਹਿਨਾਈਆਂ ਵੱਜਣ ਵਾਲੀਆਂ ਹਨ। ਸੂਤਰਾਂ ਦੇ ਹਵਾਲੇ ਨਾਲ ਇਹ ਵੱਡੀ ਖਬਰ ਸਾਹਮਣੇ ਆਈ ਹੈ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਵਿਆਹ ਦੀ ਤਰੀਕ ਤੈਅ ਹੋ ਗਈ ਹੈ।
ਵਿਆਹ ਦੀ ਤਰੀਕ ਨਵੰਬਰ ਦੇ ਪਹਿਲੇ ਹਫ਼ਤੇ ਤੈਅ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੰਤਰੀ ਮੀਤ ਹੇਅਰ ਦੀ ਹੋਣ ਵਾਲੀ ਪਤਨੀ ਪੇਸ਼ੇ ਤੋਂ ਡਾਕਟਰ ਹੈ।