ਸ਼ਨੀਵਾਰ, ਅਗਸਤ 30, 2025 01:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਇੱਕ ਹੋਰ ਧੀ ਚੜ੍ਹੀ ਦਾਜ ਦੀ ਬਲੀ, ਸਹੁਰਾ ਪਰਿਵਾਰ ਕਰਦਾ ਸੀ ਦਹੇਜ ਦੀ ਮੰਗ ਤੰਗ ਆ ਕੇ ਲੜਕੀ ਨੇ ਚੁੱਕਿਆ ਖੌਫਨਾਕ ਕਦਮ

by Gurjeet Kaur
ਜੁਲਾਈ 22, 2024
in ਪੰਜਾਬ
0

ਨਾਭਾ ਦੀ ਬਲਦੇਵ ਕਲੋਨੀ ਵਿਖੇ ਜਿੱਥੇ ਜਸ਼ਨ ਕੌਰ ਉਮਰ 23 ਸਾਲਾ ਦਾ ਵਿਆਹ ਕਰੀਬ ਚਾਰ ਸਾਲ ਪਹਿਲਾਂ ਪ੍ਰਿਤਪਾਲ ਸਿੰਘ ਨਾਲ ਹੋਇਆ ਸੀ। ਜਸ਼ਨ ਕੌਰ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਸਾਡੀ ਲੜਕੀ ਨੂੰ ਅਕਸਰ ਹੀ ਦਾਜ ਦਹੇਜ ਦੇ ਲਈ ਸਹੁਰਾ ਪਰਿਵਾਰ ਤੰਗ ਪਰੇਸ਼ਾਨ ਕਰਦਾ ਸੀ ਅਤੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ ਤੇ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਦੂਜੇ ਪਾਸੇ ਨਾਭਾ ਸਦਰ ਪੁਲਿਸ ਵੱਲੋਂ ਬੀਐਨਐਸ ਧਾਰਾ 108, 3, (5) ਦੇ ਤਹਿਤ ਪਰਿਵਾਰਿਕ ਮੈਂਬਰਾਂ ਦੇ ਚਾਰ ਮੈਂਬਰਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਉਹਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਜਸ਼ਨ ਕੌਰ ਪਿੰਡ ਭਰਪੂਰਗੜ੍ਹ ਦਾ ਵਿਆਹ ਨਾਭਾ ਦੀ ਬਲਦੇਵ ਕਲੋਨੀ ਦੇ ਰਹਿਣ ਵਾਲੇ ਪ੍ਰਿਤਪਾਲ ਸਿੰਘ ਨਾਲ ਹੋਇਆ ਸੀ। ਜਸ਼ਨ ਕੌਰ ਦੇ ਪਰਿਵਾਰ ਨੇ ਦੋਸ਼ ਲਗਾਏ ਕੀ ਅਕਸਰ ਹੀ ਸਾਡੀ ਲੜਕੀ ਨੂੰ ਸਹੁਰੇ ਪਰਿਵਾਰ ਵੱਲੋਂ ਤੰਗ ਪਰੇਸ਼ਾਨ ਕੀਤਾ ਜਾਂਦਾ ਸੀ ਅਤੇ ਅਸੀਂ ਉਹਨਾਂ ਨੂੰ ਪੈਸੇ ਵੀ ਦਿੱਤੇ ਅਤੇ ਨਵੇਂ ਪਲਾਟ ਨੂੰ ਲੈ ਕੇ ਉਹ ਸਾਡੇ ਤੋਂ ਵਾਰ-ਵਾਰ ਪੈਸਿਆਂ ਦੀ ਮੰਗ ਕਰਦੇ ਆ ਰਹੇ ਸਨ।

ਸਾਡਾ ਕਈ ਵਾਰ ਪੰਚਾਇਤੀ ਸਮਝੌਤਾ ਵੀ ਹੋਇਆ ਅਤੇ ਅਸੀਂ ਆਪਣੀ ਲੜਕੀ ਨੂੰ ਸਹੁਰੇ ਭੇਜ ਦਿੰਦੇ ਸੀ। ਪਰ ਮੇਰੀ ਭੈਣ ਦਾ ਰਾਤ ਨੂੰ 8 ਵਜੇ ਫੋਨ ਆਇਆ ਕਿ ਮੈਨੂੰ ਇਥੋਂ ਲੈ ਜਾ ਨਹੀਂ ਤਾਂ ਮੇਰਾ ਮੈਨੂੰ ਸਹੁਰਾ ਪਰਿਵਾਰ ਮਾਰ ਦੇਵੇਗਾ ਅਤੇ ਸਾਨੂੰ ਫਿਰ ਆਪਣੀ ਭੈਣ ਦੀ ਮੌਤ ਦੀ ਖਬਰ ਮਿਲੀ ਉਸ ਨੂੰ ਜਹਿਰ ਦੇ ਕੇ ਮਾਰਿਆ ਗਿਆ ਅਸੀਂ ਤਾਂ ਇਨਸਾਫ ਦੀ ਮੰਗ ਕਰਦੇ ਹਾਂ।

ਇਸ ਮੌਕੇ ਤੇ ਮ੍ਰਿਤਕ ਲੜਕੀ ਦੇ ਭਰਾ ਗੁਰਸੇਵਕ ਸਿੰਘ ਅਤੇ ਮ੍ਰਿਤਕ ਲੜਕੀ ਦੀ ਮਾਤਾ ਚਰਨਜੀਤ ਕੌਰ ਨੇ ਕਿਹਾ ਕਿ ਜਦੋਂ ਰਾਤ ਮੈਨੂੰ ਮੇਰੀ ਭੈਣ ਦਾ ਫੋਨ ਆਇਆ ਕਿ ਮੈਨੂੰ ਸਹੁਰੇ ਪਰਿਵਾਰ ਤੋਂ ਆ ਕੇ ਲੈ ਜਾ ਨਹੀਂ ਤਾਂ ਇਹ ਮੈਨੂੰ ਮਾਰ ਦੇਣਗੇ ਉਸ ਤੋਂ ਬਾਅਦ ਮੈਂ ਉਸ ਨੂੰ ਕਿਹਾ ਕਿ ਮੈਂ ਸਵੇਰੇ ਆ ਕੇ ਲੈ ਜਾਵਾਂਗਾ। ਪਰ ਸਵੇਰੇ ਫੋਨ ਆਉਂਦਾ ਹੈ ਕਿ ਤੁਹਾਡੀ ਲੜਕੀ ਦੀ ਤਬੀਤ ਬਹੁਤ ਹੀ ਖਰਾਬ ਹੈ ਅਸੀਂ ਪਟਿਆਲੇ ਲੈ ਕੇ ਜਾ ਰਹੇ ਹਾਂ। ਜਦੋਂ ਮੈਂ ਪ੍ਰਾਈਵੇਟ ਹਸਪਤਾਲ ਵਿੱਚ ਪਹੁੰਚਿਆ ਤਾਂ ਉਹਨਾਂ ਨੇ ਕਿਹਾ ਕਿ ਤੁਹਾਡੀ ਭੈਣ ਤਾਂ ਮਰ ਚੁੱਕੀ ਹੈ ਅਸੀਂ ਤਾਂ ਡੈਡ ਬਾਡੀ ਪੈਕ ਕਰ ਰਹੇ ਹਾਂ। ਕਿਉਂਕਿ ਦਾਜ ਦਹੇਜ ਦੇ ਲਈ ਅਕਸਰ ਹੀ ਇਹ ਪਰੇਸ਼ਾਨ ਕਰਦੇ ਆ ਰਹੇ ਸਨ ਅਸੀਂ ਤਾਂ ਮੰਗ ਕਰਦੇ ਹਾਂ ਕਿ ਸੋਹਰੇ ਪਰਿਵਾਰ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਇਸ ਮੌਕੇ ਤੇ ਕਿਸਾਨ ਆਗੂ ਜਗਪਾਲ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਆਰੋਪੀਆਂ ਦੇ ਖਿਲਾਫ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਅਸੀਂ ਅੱਜ ਪੋਸਟਮਾਰਟਮ ਕਰਵਾ ਰਹੇ ਹਾਂ ਅਸੀਂ ਮੰਗ ਕਰਦੇ ਹਾਂ ਕਿ ਪੀੜਿਤ ਪਰਿਵਾਰ ਨੂੰ ਇਨਸਾਫ ਦਵਾਇਆ ਜਾਵੇ।

 

Tags: crime against womenlatest newsnabhapro punjab tvpunjab police
Share414Tweet259Share103

Related Posts

ਹੜ੍ਹ ਨਾਲ ਜੂਝ ਰਹੇ ਪੰਜਾਬ ਦੇ ਇਹ 8 ਜ਼ਿਲ੍ਹੇ, ਹੈਲੀਕਾਪਟਰ ਨਾਲ ਲੋਕਾਂ ਦਾ ਕੀਤਾ ਜਾ ਰਿਹਾ ਰੈਸਕਿਊ

ਅਗਸਤ 30, 2025

ਅੰਮ੍ਰਿਤਸਰ ‘ਚ ਰਾਵੀ ਦੇ ਪਾਣੀ ਦਾ ਲਗਾਤਾਰ ਵੱਧ ਰਿਹਾ ਪੱਧਰ, 5 ਕਿਲੋਮੀਟਰ ਹੋਰ ਫੈਲਿਆ ਪਾਣੀ

ਅਗਸਤ 29, 2025

ਪੰਜਾਬ ‘ਚ ਆਏ ਹੜ੍ਹਾਂ ਕਾਰਨ ਰੱਦ ਹੋਈਆਂ ਇਹ ਟ੍ਰੇਨਾਂ

ਅਗਸਤ 29, 2025

ਜਾਣੋ ਕਦੋਂ ਤੱਕ ਬਣਿਆ ਰਹੇਗਾ ਪੰਜਾਬ ਤੇ ਹੜ੍ਹਾਂ ਦਾ ਖ਼ਤਰਾ, ਭਾਖੜਾ ‘ਚ ਪਾਣੀ ਦਾ ਵਧਿਆ ਪੱਧਰ

ਅਗਸਤ 29, 2025

ਹੜ੍ਹ ਪੀੜਤਾਂ ਲਈ CM ਮਾਨ ਨੇ ਕੀਤਾ ਵੱਡਾ ਐਲਾਨ

ਅਗਸਤ 28, 2025

ਹੜ੍ਹ ਦੀ ਚਪੇਟ ਚ ਪੰਜਾਬ ਦੇ ਇਹ 7 ਜ਼ਿਲ੍ਹੇ, ਚੜ੍ਹਿਆ ਕਈ ਕਈ ਫੁੱਟ ਪਾਣੀ

ਅਗਸਤ 28, 2025
Load More

Recent News

ਜੰਮੂ ਕਸ਼ਮੀਰ ‘ਚ ਫਿਰ ਬਰਸੀ ਅਸਮਾਨੀ ਆਫ਼ਤ, ਫਟਿਆ ਬੱਦਲ

ਅਗਸਤ 30, 2025

ਹੜ੍ਹ ਨਾਲ ਜੂਝ ਰਹੇ ਪੰਜਾਬ ਦੇ ਇਹ 8 ਜ਼ਿਲ੍ਹੇ, ਹੈਲੀਕਾਪਟਰ ਨਾਲ ਲੋਕਾਂ ਦਾ ਕੀਤਾ ਜਾ ਰਿਹਾ ਰੈਸਕਿਊ

ਅਗਸਤ 30, 2025

Ai ਲਈ ਗੂਗਲ ਤੇ ਮੈਟਾ ਨਾਲ Partnership ਕਰੇਗੀ ਰਿਲਾਇੰਸ

ਅਗਸਤ 29, 2025

ਅੰਮ੍ਰਿਤਸਰ ‘ਚ ਰਾਵੀ ਦੇ ਪਾਣੀ ਦਾ ਲਗਾਤਾਰ ਵੱਧ ਰਿਹਾ ਪੱਧਰ, 5 ਕਿਲੋਮੀਟਰ ਹੋਰ ਫੈਲਿਆ ਪਾਣੀ

ਅਗਸਤ 29, 2025

ਸ਼ੂਗਰ ਅਤੇ ਕੋਲੈਸਟ੍ਰੋਲ ਨੂੰ ਕਿਵੇਂ ਕੰਟਰੋਲ ਕਰਦੇ ਹਨ ਮਸ਼ਰੂਮ

ਅਗਸਤ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.