ਬੁੱਧਵਾਰ, ਅਕਤੂਬਰ 7, 2026 08:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ਼ੰਭੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਮੌ.ਤ

by Gurjeet Kaur
ਮਈ 7, 2024
in ਪੰਜਾਬ
0

ਸ਼ੰਭੂ ਬਾਰਡਰ ‘ਤੇ ਜਾਰੀ ਕਿਸਾਨਾਂ ਦੇ ਅੰਦੋਲਨ ਵਿੱਚ ਕਿਸਾਨਾਂ ਦੀ ਮੌਤ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਸਵੇਰੇ ਕਿਸਾਨੀ ਧਰਨੇ ਵਿੱਚ ਹਿੱਸਾ ਲੈ ਰਹੇ ਇੱਕ ਹੋਰ ਕਿਸਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਜਸਵੰਤ ਸਿੰਘ ਪੁੱਤਰ ਗੁਰਦਿੱਤ ਸਿੰਘ ਉਮਰ 70 ਸਾਲ ਪਿੰਡ ਸਾਹਬਾਜਪੁਰ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਤਰਨ ਤਰਨ ਨਾਲ ਸਬੰਧਤ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰ ਜਸਵੰਤ ਸਿੰਘ ਦੀ ਅਚਾਨਕ ਤਬੀਅਤ ਖਰਾਬ ਹੋ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਰਾਜਪੁਰਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਕਿਸਾਨ ਜਸਵੰਤ ਸਿੰਘ ਆਪਣੇ ਪਿੱਛੇ ਪਤਨੀ ਬਲਵਿੰਦਰ ਕੌਰ ਪੁੱਤਰ ਰਣਜੋਧ ਸਿੰਘ, ਧੀ ਸਤਿੰਦਰ ਕੌਰ ਤੇ ਸਿਮਰਨਜੀਤ ਕੌਰ ਛੱਡ ਗਿਆ ਹੈ।

Tags: farmer deathlatest newsshabhu border farmerShambhu Border
Share224Tweet140Share56

Related Posts

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026

ਲੋਕਤੰਤਰ ਦੇ ਕਾਤਲ ਗਿਆਨੇਸ਼ ਕੁਮਾਰ ਦਾ ਝੂਠ ਸੁਪਰੀਮ ਕੋਰਟ ਵਿੱਚ ਫੜਿਆ ਗਿਆ : ਮਨੀਸ਼ ਸਿਸੋਦੀਆ

ਅਕਤੂਬਰ 6, 2026
Load More

Recent News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result